Sunday, July 12, 2026
BREAKING
ਨੌਕਰੀ ਪਿੱਛੇ ਮਾਂ ਦਾ ਕਤਲ ਕਰਨ ਵਾਲੀ ਧੀ ਨੇ ਪਿਓ ਨੂੰ ਵੀ ਉਤਾਰਿਆ ਸੀ ਮੌਤ ਦੇ ਘਾਟ ! ਹੋਸ਼ ਉਡਾਏਗਾ ਮਾਮਲਾ ਲਕਸਨ ਨੇ PM ਮੋਦੀ ਨਾਲ ਸ਼ੇਅਰ ਕੀਤੀਆਂ ਤਸਵੀਰਾਂ, ਸਾਲ 2030 ਤੱਕ ਵਪਾਰ ਦੁੱਗਣਾ ਕਰਨ ਦਾ ਕੀਤਾ ਐਲਾਨ ਦਿੱਗਜ ਸੈਨੇਟਰ ਤੇ ਟਰੰਪ ਦੇ ਕਰੀਬੀ ਲਿੰਡਸੇ ਗ੍ਰਾਹਮ ਦਾ ਹੋਇਆ ਦਿਹਾਂਤ ! 71 ਸਾਲ ਦੀ ਉਮਰ 'ਚ ਲਿਆ ਆਖ਼ਰੀ ਸਾਹ ਨਾਈਜੀਰੀਆ 'ਚ ਫੌਜ ਨੇ 300 ਲੋਕਾਂ ਨੂੰ ਡਾਕੂ ਦੱਸ ਕੇ ਉਤਾਰਿਆ ਮੌਤ ਦੇ ਘਾਟ, ਇਲਾਕੇ 'ਚ ਸਨਸਨੀ ਵਿੰਬਲਡਨ 'ਚ 26 ਸਾਲਾਂ ਬਾਅਦ ਇਕੱਠੀਆਂ ਨਜ਼ਰ ਆਈਆਂ ਲਾਰਾ ਦੱਤਾ ਤੇ ਪ੍ਰਿਯੰਕਾ ਚੋਪੜਾ 2026 'ਚ ਰਿਤੇਸ਼ ਦੇਸ਼ਮੁਖ ਦਾ ਜਲਵਾ, ਅਦਾਕਾਰੀ ਤੋਂ ਲੈ ਕੇ ਨਿਰਦੇਸ਼ਨ ਤੇ ਹੋਸਟਿੰਗ ਤੱਕ ਹਰ ਪਲੇਟਫਾਰਮ 'ਤੇ ਛੱਡੀ ਛਾਪ 24 ਜੁਲਾਈ ਨੂੰ ਰਿਲੀਜ਼ ਹੋਵੇਗਾ 'ਰਾਮਾਇਣ' ਦਾ ਟ੍ਰੇਲਰ, ਨਿਰਮਾਤਾਵਾਂ ਨੇ ਕੀਤਾ ਅਧਿਕਾਰਤ ਐਲਾਨ ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ

ਬਾਜ਼ਾਰ

14 ਮਹੀਨਿਆਂ ਦੇ ਹੇਠਲੇ ਪੱਧਰ ’ਤੇ ਆਈ ਥੋਕ ਮਹਿੰਗਾਈ, ਆਮ ਜਨਤਾ ਨੂੰ ਮਿਲੇਗੀ ਵੱਡੀ ਰਾਹਤ

17 ਜੂਨ, 2025 06:19 PM

ਨਵੀਂ ਦਿੱਲੀ : ਮਈ ’ਚ ਥੋਕ ਮੁੱਲ ਮਹਿੰਗਾਈ (ਡਬਲਿਊ. ਪੀ. ਆਈ.) ਘਟ ਕੇ 0.39 ਫ਼ੀਸਦੀ ਰਹਿ ਗਈ ਹੈ। ਅਪ੍ਰੈਲ ’ਚ ਥੋਕ ਮੁੱਲ ਮਹਿੰਗਾਈ ਆਧਾਰਿਤ ਮਹਿੰਗਾਈ ਦਰ 0.85 ਫ਼ੀਸਦੀ ਸੀ, ਜਦੋਂ ਕਿ ਪਿਛਲੇ ਸਾਲ ਮਈ ’ਚ ਇਹ 2.74 ਫ਼ੀਸਦੀ ਸੀ। ਅੱਜ ਜਾਰੀ ਸਰਕਾਰੀ ਅੰਕੜਿਆਂ ’ਚ ਇਹ ਗੱਲ ਸਾਹਮਣੇ ਆਈ।

ਉਦਯੋਗ ਮੰਤਰਾਲਾ ਨੇ ਇਕ ਬਿਆਨ ’ਚ ਕਿਹਾ ਕਿ ਮਈ 2025 ’ਚ ਮਹਿੰਗਾਈ ਦੀ ਸਕਾਰਾਤਮਕ ਦਰ ਮੁੱਖ ਤੌਰ ’ਤੇ ਖੁਰਾਕੀ ਉਤਪਾਦਾਂ, ਬਿਜਲੀ, ਹੋਰ ਵਿਨਿਰਮਾਣ, ਰਸਾਇਣ ਅਤੇ ਰਾਸਾਇਣਿਕ ਉਤਪਾਦਾਂ, ਹੋਰ ਟ੍ਰਾਂਸਪੋਰਟ ਉਪਕਰਣਾਂ ਦੇ ਨਿਰਮਾਣ ਅਤੇ ਗੈਰ-ਖੁਰਾਕੀ ਵਸਤਾਂ ਆਦਿ ਦੇ ਨਿਰਮਾਣ ਦੀਆਂ ਕੀਮਤਾਂ ’ਚ ਵਾਧੇ ਕਾਰਨ ਹੈ।

ਸੂਚਕ ਅੰਕ ਦੇ ਅੰਕੜਿਆਂ ਅਨੁਸਾਰ ਖੁਰਾਕੀ ਵਸਤਾਂ ਦੀਆਂ ਕੀਮਤਾਂ ’ਚ ਮਈ ’ਚ 1.56 ਫ਼ੀਸਦੀ ਦੀ ਗਿਰਾਵਟ ਵੇਖੀ ਗਈ, ਜਦੋਂ ਕਿ ਅਪ੍ਰੈਲ ’ਚ ਇਨ੍ਹਾਂ ’ਚ 0.86 ਫ਼ੀਸਦੀ ਦੀ ਗਿਰਾਵਟ ਆਈ ਸੀ। ਸਬਜ਼ੀਆਂ ਦੇ ਮੁੱਲ ’ਚ ਭਾਰੀ ਗਿਰਾਵਟ ਆਈ। ਸਬਜ਼ੀਆਂ ਮਈ ’ਚ 21.62 ਫ਼ੀਸਦੀ ਸਸਤੀਆਂ ਹੋਈਆਂ, ਜਦੋਂ ਕਿ ਅਪ੍ਰੈਲ ’ਚ ਇਨ੍ਹਾਂ ਦੀਆਂ ਕੀਮਤਾਂ 18.26 ਫ਼ੀਸਦੀ ਘਟੀਆਂ ਸਨ। ਵਿਨਿਰਮਤ ਉਤਪਾਦਾਂ ’ਚ ਮਹਿੰਗਾਈ 2.04 ਫ਼ੀਸਦੀ ਰਹੀ, ਜਦੋਂ ਕਿ ਅਪ੍ਰੈਲ ’ਚ ਇਹ 2.62 ਫ਼ੀਸਦੀ ਸੀ। ਈਂਧਨ ਅਤੇ ਬਿਜਲੀ ’ਚ ਵੀ ਮਈ ’ਚ ਮਹਿੰਗਾਈ 2.27 ਫ਼ੀਸਦੀ ਰਹੀ, ਜਦੋਂ ਕਿ ਅਪ੍ਰੈਲ ’ਚ ਇਹ 2.18 ਫ਼ੀਸਦੀ ਸੀ।

ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਮਾਨੇਟਰੀ ਪਾਲਿਸੀ ਤਿਆਰ ਕਰਦੇ ਸਮੇਂ ਮੁੱਖ ਤੌਰ ’ਤੇ ਪ੍ਰਚੂਨ ਮਹਿੰਗਾਈ ਨੂੰ ਧਿਆਨ ’ਚ ਰੱਖਦਾ ਹੈ। ਪਿਛਲੇ ਹਫ਼ਤੇ ਜਾਰੀ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਪ੍ਰਚੂਨ ਮਹਿੰਗਾਈ ਮਈ ’ਚ 6 ਸਾਲਾਂ ਦੇ ਹੇਠਲੇ ਪੱਧਰ 2.82 ਫ਼ੀਸਦੀ ’ਤੇ ਆ ਗਈ। ਇਸ ਦੀ ਮੁੱਖ ਵਜ੍ਹਾ ਖਾਣ-ਪੀਣ ਦੀਆਂ ਵਸਤਾਂ ਦੀਆਂ ਕੀਮਤਾਂ ’ਚ ਨਰਮੀ ਹੈ।

Have something to say? Post your comment

ਅਤੇ ਬਾਜ਼ਾਰ ਖਬਰਾਂ

ਸੋਨਾਲੀਕਾ ਨੇ 20 ਲੱਖ ਟ੍ਰੈਕਟਰ ਬਣਾਉਣ ਦੀ ਇਤਿਹਾਸਕ ਪ੍ਰਾਪਤੀ ਹਾਸਲ ਕੀਤੀ

ਸੋਨਾਲੀਕਾ ਨੇ 20 ਲੱਖ ਟ੍ਰੈਕਟਰ ਬਣਾਉਣ ਦੀ ਇਤਿਹਾਸਕ ਪ੍ਰਾਪਤੀ ਹਾਸਲ ਕੀਤੀ

15 ਜੁਲਾਈ ਤੋਂ ਬਦਲ ਜਾਣਗੇ ਭਾਰਤ-UK ਵਪਾਰ ਦੇ ਨਿਯਮ! 99% ਸਾਮਾਨ ਹੋਵੇਗਾ ਡਿਊਟੀ-ਫ੍ਰੀ

15 ਜੁਲਾਈ ਤੋਂ ਬਦਲ ਜਾਣਗੇ ਭਾਰਤ-UK ਵਪਾਰ ਦੇ ਨਿਯਮ! 99% ਸਾਮਾਨ ਹੋਵੇਗਾ ਡਿਊਟੀ-ਫ੍ਰੀ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ