Wednesday, April 22, 2026
BREAKING
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ

ਪੰਜਾਬ

16 ਨਵੰਬਰ ਦੀ ਧੂਰੀ ਰੈਲੀ ਵਿੱਚ ਪੈਨਸ਼ਨਰ ਭਰਵੀਂ ਸਮੂਲੀਅਤ ਕਰਨਗੇ

07 ਨਵੰਬਰ, 2025 05:25 PM

ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਜਿਲ੍ਹਾ ਪ੍ਰਧਾਨ ਸ੍ਰੀ ਸੋਮ ਲਾਲ ਜੀ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦਫਤਰ ਦੇ ਮੀਟਿੰਗ ਹਾਲ ਵਿੱਚ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਦੌੜਕਾ, ਜੀਤ ਲਾਲ ਗੋਹਲੜੋਂ, ਇਕਬਾਲ ਸਿੰਘ, ਕਰਨੈਲ ਸਿੰਘ, ਹਰੀ ਬਿਲਾਸ, ਜਸਵੀਰ ਸਿੰਘ ਮੋਰੋਂ, ਰਾਮ ਪਾਲ, ਰੇਸ਼ਮ ਲਾਲ, ਸਰਵਣ ਰਾਮ, ਜਸਬੀਰ ਸਿੰਘ ਖਟਕੜ, ਦੇਸ ਰਾਜ ਚੌਹਾਨ, ਪ੍ਰਿੰ. ਅਸ਼ੋਕ ਕੁਮਾਰ, ਪ੍ਰਿੰ. ਧਰਮ ਪਾਲ, ਹਰਮੇਸ਼ ਲਾਲ ਰਾਣੇਵਾਲ, ਦੇਸ ਰਾਜ ਬੱਜੋਂ ਆਦਿ ਨੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਦੀ ਅਣਦੇਖੀ ਕਰਨ ਦੀ ਪੁਰਜੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਉਹਨਾਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ 16 ਨਵੰਬਰ ਨੂੰ ਮੁੱਖ ਮੰਤਰੀ ਦੇ ਹਲਕੇ ਧੂਰੀ ਵਿਖੇ ਕੀਤੀ ਜਾ ਰਹੀ ਸੂਬਾ ਪਧਰੀ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ।

ਆਗੂਆਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨਿਟ ਭੰਗ ਕਰਨ ਨੂੰ ਪੰਜਾਬ ਨਾਲ ਇੱਕ ਹੋਰ ਧੱਕਾ ਦੱਸਿਆ। ਉਹਨਾਂ ਚੰਡੀਗੜ੍ਹ, ਬੀਬੀਐਮਬੀ, ਪੰਜਾਬ ਦੇ ਦਰਿਆਵਾਂ ਦੇ ਪਾਣੀ, ਪੰਜਾਬੀ ਬੋਲਦੇ ਇਲਾਕਿਆਂ ਸਮੇਤ ਯੂਨੀਵਰਸਿਟੀਆਂ ਦੇ ਹੱਕ ਦੀ ਲੜਾਈ ਲਈ ਸਮੁੱਚੇ ਪੰਜਾਬੀਆਂ ਨੂੰ ਇੱਕ ਮੁੱਠ ਹੋਣ ਦਾ ਸੱਦਾ ਦਿੱਤਾ।

ਆਗੂਆਂ ਨੇ ਅਕਤੂਬਰ ਇਨਕਲਾਬ ਦੀ 108ਵੀਂ ਵਰੇਗਢ ਮੌਕੇ ਹੱਕ ਸੱਚ ਅਤੇ ਇਨਸਾਫ ਲਈ ਲੜਨ ਦਾ ਅਹਿਦ ਕੀਤਾ। ਉਹਨਾਂ ਕੇਂਦਰ ਸਰਕਾਰ ਵੱਲੋਂ ਗੁੱਟ ਨਿਰਲੇਪ ਲਹਿਰ ਦੇ ਅਸੂਲਾਂ ਨੂੰ ਛੱਡਦਿਆਂ ਸਾਮਰਾਜੀ ਦੇਸ਼ਾਂ, ਖਾਸ ਕਰਕੇ ਅਮਰੀਕੀ ਸਾਮਰਾਜ ਪਿੱਛੇ ਲੱਗ ਕੇ  ਦੇ ਲੋਕਾਂ ਦਾ ਸਮਰਥਨ ਕਰਨ ਦੀ ਬਜਾਏ ਇਜ਼ਰਾਈਲ ਦਾ ਸਮਰਥਨ ਕਰਨ ਦੀ ਨਿਖੇਧੀ ਕੀਤੀ। ਇਸੇ ਤਰਾਂ ਆਰ ਐਸ ਐਸ ਵਲੋਂ ਦੇਸ਼ ਦੀਆਂ ਸੰਵਿਧਾਨਿਕ ਸੰਸਥਾਵਾਂ ਤੇ ਕਬਜ਼ਾ ਕਰਨ, ਦੇਸ਼ ਦੇ ਸੰਵਿਧਾਨ ਦੀ ਥਾਂ ਮਨੂ ਸਮ੍ਰਿਤੀ ਲਾਗੂ ਕਰਨ ਲਈ ਰਾਜ ਸਤਾ ਤੇ ਕਬਜ਼ਾ ਜਮਾਈ ਰੱਖਣ ਲਈ ਚੋਣ ਕਮਿਸ਼ਨ ਰਾਹੀਂ ਵੋਟ ਚੋਰੀ ਕਰਨ ਨੂੰ ਰੋਕਣ ਲਈ ਸਮੁੱਚੇ ਲੋਕਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ।

ਮੀਟਿੰਗ ਵਿੱਚ ਅਸ਼ੋਕ ਕੁਮਾਰ, ਜੋਗਾ ਸਿੰਘ, ਮਨਸਾ ਸਿੰਘ, ਅਵਤਾਰ ਸਿੰਘ, ਸਰੂਪ ਲਾਲ, ਮਹਿੰਗਾ ਸਿੰਘ, ਅਮਰਜੀਤ ਸਿੰਘ, ਵਿਜੈ ਕੁਮਾਰ, ਦੀਦਾਰ ਸਿੰਘ, ਨਿਰਮਲ ਦਾਸ, ਗੁਰਦਿਆਲ ਸਿੰਘ, ਜਰਨੈਲ ਸਿੰਘ, ਸੋਖੀ ਰਾਮ, ਰਾਵਲ ਸਿੰਘ, ਹਰਦਿਆਲ ਸਿੰਘ, ਜਸਬੀਰ ਸਿੰਘ, ਭਾਗ ਸਿੰਘ, ਤਰਸੇਮ ਸਿੰਘ, ਧੀਰ ਸਿੰਘ, ਹਰਭਜਨ ਸਿੰਘ, ਸਰਜੀਤ ਰਾਮ, ਕੁਲਦੀਪ ਸਿੰਘ ਕਾਹਲੋਂ, ਹਰਭਜਨ ਸਿੰਘ, ਸੁਰਜੀਤ ਸਿੰਘ, ਅਮਰੀਕ ਸਿੰਘ, ਹਰਭਜਨ ਸਿੰਘ ਆਦਿ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

 ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ