Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਰਾਸ਼ਟਰੀ

1600 ਕਰੋੜ ਸਿਰਫ਼ ਟੋਕਨ ਮਨੀ, ਲੋੜ ਪੈਣ 'ਤੇ ਹੋਰ ਪੈਸੇ ਦੇਵੇਗੀ ਕੇਂਦਰ: ਰਾਜਪਾਲ

03 ਅਕਤੂਬਰ, 2025 05:31 PM

ਖੰਨਾ : ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੋਰਾਹਾ ਪਹੁੰਚੇ। ਇਸ ਦੌਰਾਨ ਜਿੱਥੇ ਉਨ੍ਹਾਂ ਨੇ ਇਕ ਬਿਰਧ ਆਸ਼ਰਮ ਵਿਚ ਚੱਲ ਰਹੇ ਸਮਾਗਮ ਵਿਚ ਹਿੱਸਾ ਲਿਆ, ਉੱਥੇ ਹੀ ਪੰਜਾਬ ਵਿਚ ਆਏ ਹੜ੍ਹਾਂ ਮਗਰੋਂ ਕੇਂਦਰ ਸਰਕਾਰ ਵੱਲੋਂ ਦਿੱਤੀ ਗਈ ਸਹਾਇਤਾ ਰਾਸ਼ੀ 'ਤੇ ਵੀ ਟਿੱਪਣੀ ਕੀਤੀ ਤੇ ਪੰਜਾਬ ਵਿਚੋਂ ਨਸ਼ੇ ਦੇ ਖ਼ਾਤਮੇ ਲਈ ਜਨਤਾ ਦੇ ਸਹਿਯੋਗ ਦੀ ਗੱਲ ਕਹੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਪਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦਿੱਤੀ ਗਈ ਰਾਹਤ ਰਾਸ਼ੀ ਮਹਿਜ਼ ਟੋਕਨ ਹੈ। ਹਰ ਸੂਬੇ ਕੋਲ ਆਫ਼ਤ ਰਾਹਤ ਲਈ ਆਪਣਾ ਫੰਡ ਹੁੰਦਾ ਹੈ। ਇਸ ਫੰਡ ਵਿਚ 75 ਫ਼ੀਸਦੀ ਕੇਂਦਰ ਸਰਕਾਰ ਤੇ 25 ਫ਼ੀਸਦੀ ਸੂਬਾ ਸਰਕਾਰ ਪਾਉਂਦੀ ਹੈ। ਦੋਹਾਂ ਸਰਕਾਰਾਂ ਦਾ ਰਲ਼ਾ ਕੇ 12 ਹਜ਼ਾਰ ਕਰੋੜ ਰੁਪਏ ਉਸ ਫੰਡ ਵਿਚ ਹਨ। ਆਫ਼ਤ ਵੇਲੇ ਸਰਕਾਰ 6 ਹਜ਼ਾਰ 800 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ੇ ਵਜੋਂ ਦਿੰਦੀ ਹੈ। ਇੱਥੇ ਸਰਕਾਰ ਨੇ ਪੁਰਾਣੇ ਪਏ ਫੰਡ ਵਿਚ ਆਪਣੇ ਵੱਲੋਂ ਹੋਰ ਪੈਸੇ ਰਲ਼ਾ ਕੇ 20 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਜਿਹੜੇ 1600 ਕਰੋੜ ਰੁਪਏ ਮਿਲੇ ਹਨ, ਉਹ ਕੇਂਦਰ ਵੱਲੋਂ ਐਮਰਜੈਂਸੀ ਵਿਚ ਦਿੱਤੇ ਗਏ ਹਨ, ਗਿਰਦਾਵਰੀ ਮਗਰੋਂ ਲੋੜ ਪੈਣ 'ਤੇ ਕੇਂਦਰ ਸਰਕਾਰ ਹੋਰ ਪੈਸੇ ਦੇਵੇਗੀ।

ਉੱਥੇ ਹੀ ਨਸ਼ੇ ਦੇ ਮੁੱਦੇ 'ਤੇ ਬੋਲਦਿਆਂ ਰਾਜਪਾਲ ਨੇ ਕਿਹਾ ਕਿ ਨਸ਼ੇ ਦੀ ਸਮੱਸਿਆ ਬਹੁਤ ਵੱਡੀ ਹੈ। ਬਹੁਤ ਸਾਰੀਆਂ ਸੰਸਥਾਵਾਂ ਇਸ ਦੇ ਖ਼ਾਤਮੇ ਵਿਚ ਲੱਗੀਆਂ ਹੋਈਆਂ ਹਨ। ਨਸ਼ਾਂ ਤਾਂ ਹੀ ਖ਼ਤਮ ਹੋਵੇਗਾ, ਜਦੋਂ ਆਮ ਜਨਤਾ ਨਸ਼ੇ ਦੇ ਖ਼ਿਲਾਫ਼ ਖੜ੍ਹੀ ਹੋਵੇਗੀ। ਸਰਕਾਰ ਦੇ ਪਿਛਲੇ ਕੁਝ ਮਹੀਨਿਆਂ ਵਿਚ 20 ਹਜ਼ਾਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਕੇ ਨਸ਼ੇ ਨੂੰ ਨੱਥ ਪਾਈ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ