Saturday, July 05, 2025
BREAKING
ਰੋਟਰੀ ਕਲੱਬ ਖਰੜ ਵੱਲੋਂ ਸਤਪਾਲ ਜਿੰਦਲ ਦੀ ਮੌਤ ਉਪਰੰਤ ਅੱਖਾਂ ਦਾਨ ਕਰਨ ਵਾਲੇ ਉਸਦੇ ਪਰਿਵਾਰ ਨੂੰ ਪੀ.ਜੀ.ਆਈ. ਚੰਡੀਗੜ੍ਹ ਦੇ ਅੱਖਾਂ ਦੇ ਵਿਭਾਗ ਵੱਲੋਂ ਸਰਟੀਫਿਕੇਟ ਤੇ ਰੋਟਰੀ ਕਲੱਬ ਦਾ ਸਨਮਾਨ ਪੱਤਰ ਦੇ ਕੇ ਨਵਾਜਿਆ ਗਿਆ 'ਦੁਨੀਆਂ ਅਮਰੀਕਾ ਤੋਂ ਬਿਨਾਂ ਵੀ ਅੱਗੇ ਵਧ ਸਕਦੀ ਐ...!' ਸ਼ੀ ਜਿਨਪਿੰਗ ਦੀ ਵੱਡੀ ਚਿਤਾਵਨੀ ਸਬਜ਼ੀਆਂ ਦੀਆਂ ਕੀਮਤਾਂ ਨੇ ਵਧਾਈ ਚਿੰਤਾ, ਰੋਜ਼ਾਨਾ ਵਰਤੋਂ ਵਾਲੀਆਂ ਚੀਜ਼ਾਂ ਦੇ ਵੀ ਵਧੇ ਭਾਅ ''ਇੱਥੇ ਆਓ ਤੇ ਆ ਕੇ ਕਸ਼ਮੀਰ ਦੇਖੋ'', ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੇ ਲੋਕਾਂ ਨੂੰ ਕੀਤੀ ਅਪੀਲ ਪਾਕਿਸਤਾਨੀ ਸੁਰੱਖਿਆ ਬਲਾਂ ਨੇ 30 ਅੱਤਵਾਦੀ ਕੀਤੇ ਢੇਰ ਕਾਜੋਲ ਦੀ ਫਿਲਮ 'ਮਾਂ' ਨੇ ਪਹਿਲੇ ਹਫ਼ਤੇ 26 ਕਰੋੜ ਰੁਪਏ ਤੋਂ ਵੱਧ ਦੀ ਕੀਤੀ ਕਮਾਈ ਕੈਨੇਡਾ ਓਪਨ ਦੇ ਦੂਜੇ ਗੇੜ 'ਚ ਪੁੱਜਿਆ ਸ਼੍ਰੀਕਾਂਤ, ਹਮਵਤਨ ਰਾਜਾਵਤ ਨੂੰ ਹਰਾ ਕੇ ਬਣਾਈ ਜਗ੍ਹਾ ਗਿੱਲ ਦੀ ਰਣਨੀਤੀ ’ਚ ਵਿਸ਼ਵ ਪੱਧਰੀ ਖਿਡਾਰੀ ਦੇ ਲੱਛਣ : ਟ੍ਰਾਟ ਜਿੱਤ ਦੀ ਹੈਟ੍ਰਿਕ ਲਾ ਕੇ ਇੰਗਲੈਂਡ ਖਿਲਾਫ ਪਹਿਲੀ ਟੀ-20 ਲੜੀ ਜਿੱਤਣ ਉਤਰੇਗਾ ਭਾਰਤ ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ

ਹਰਿਆਣਾ

1680 ਪ੍ਰਾਈਵੇਟ ਸਕੂਲਾਂ 'ਤੇ ਸਿੱਖਿਆ ਵਿਭਾਗ ਦਾ ਵੱਡਾ ਐਕਸ਼ਨ, ਬੱਚਿਆਂ ਦੇ ਦਾਖ਼ਲੇ 'ਤੇ ਪਵੇਗਾ ਅਸਰ

09 ਜੂਨ, 2025 06:31 PM

ਹਰਿਆਣਾ : ਹਰਿਆਣਾ ਸਿੱਖਿਆ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਵਿਭਾਗ ਨੇ 1680 ਗੈਰ-ਮਾਨਤਾ ਪ੍ਰਾਪਤ ਪ੍ਰਾਈਵੇਟ  ਸਕੂਲਾਂ ਦਾ ਮੈਨੇਜਮੈਂਟ ਇਨਫਾਰਮੇਸ਼ਨ ਸਿਸਟਮ (MIS) ਪੋਰਟਲ ਬੰਦ ਕਰ ਦਿੱਤਾ ਹੈ। ਸਰਕਾਰ ਵਲੋਂ ਉਨ੍ਹਾਂ ਸਕੂਲਾਂ ਖਿਲਾਫ਼ ਕਾਰਵਾਈ ਕੀਤੀ ਗਈ ਹੈ, ਜਿਨ੍ਹਾਂ ਨੇ ਰਾਈਟ ਟੂ ਐਜੂਕੇਸ਼ਨ (RTE) ਤਹਿਤ ਖਾਲੀ ਸੀਟਾਂ ਦੀ ਜਾਣਕਾਰੀ ਨਹੀਂ ਦਿੱਤੀ ਹੈ। ਉੱਥੇ ਹੀ ਇਨ੍ਹਾਂ ਸਕੂਲਾਂ ਵਿਚ ਅਜੇ ਦਾਖ਼ਲਾ ਪ੍ਰਕਿਰਿਆ ਨੂੰ ਵੀ ਰੋਕਿਆ ਗਿਆ ਹੈ। ਇਸ ਸਮੇਂ ਇਨ੍ਹਾਂ ਸਕੂਲਾਂ ਵਿਚ ਪੜ੍ਹਨ ਵਾਲੇ ਬੱਚਿਆਂ ਨੂੰ ਲਿਵਿੰਗ ਸਰਟੀਫ਼ਿਕੇਟ ਦਿੱਤਾ ਜਾ ਰਿਹਾ ਹੈ, ਤਾਂ ਕਿ ਵਿਦਿਆਰਥੀ ਦੂਜੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਦਾਖ਼ਲਾ ਲੈ ਸਕਣ।

ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਸਿੱਖਿਆ ਵਿਭਾਗ ਵਲੋਂ ਪ੍ਰਦੇਸ਼ ਦੇ ਕਰੀਬ 10,744 ਸਕੂਲਾਂ ਦੀ ਜਾਂਚ ਦੌਰਾਨ ਕੀਤੀ ਗਈ ਹੈ। ਅਜਿਹਾ ਕਿਹਾ ਜਾ ਰਿਹਾ ਹੈ ਕਿ ਸਿੱਖਿਆ ਵਿਭਾਗ ਜਲਦ 1680 ਸਕੂਲਾਂ ਨੂੰ ਮੈਨੇਜਮੈਂਟ ਇਨਫਾਰਮੇਸ਼ਨ ਸਿਸਟਮ ਪੋਰਟਲ ਨੂੰ ਪੂਰੀ ਤਰ੍ਹਾਂ ਹਟਾ ਦੇਵੇਗਾ।

ਸਿੱਖਿਆ ਵਿਭਾਗ ਪ੍ਰਦੇਸ਼ ਦੇ ਪ੍ਰਾਈਵੇਟ  ਸਕੂਲਾਂ ਵਿਚ ਪਾਤਰ ਬੱਚਿਆਂ ਦਾ RTE ਤਹਿਤ ਦਾਖ਼ਲਾ ਕਰਨਾ ਚਾਹੁੰਦਾ ਹੈ। ਜਿਸ ਲਈ 10,744 ਨਿੱਜੀ ਸਕੂਲਾਂ ਤੋਂ ਖਾਲੀ ਸੀਟਾਂ ਦੀ ਜਾਣਕਾਰੀ ਮੰਗੀ ਗਈ ਸੀ। ਨਾਲ ਹੀ ਇਨ੍ਹਾਂ ਸਕੂਲਾਂ ਤੋਂ ਮਾਨਤਾ ਨੂੰ ਲੈ ਕੇ ਦਸਤਾਵੇਜ਼ ਵੀ ਮੰਗੇ ਸਨ। ਇਨ੍ਹਾਂ ਵਿਚੋਂ 9064 ਸਕੂਲਾਂ ਨੇ ਜਾਣਕਾਰੀ ਉਪਲੱਬਧ ਕਰਵਾ ਦਿੱਤੀ ਹੈ। ਹੁਣ ਵਿਭਾਗ ਵਲੋਂ ਇਨ੍ਹਾਂ ਦੀ ਮਾਨਤਾ ਨਾਲ ਜੁੜੇ ਦਸਤਾਵੇਜ਼ਾਂ ਦੀ ਵੈਰੀਫਿਕੇਸ਼ਨ ਕਰਵਾਈ ਜਾ ਰਹੀ ਹੈ। ਹੁਣ ਤੱਕ 6905 ਸਕੂਲਾਂ ਦੀ ਹੀ ਵੈਰੀਫਿਕੇਸ਼ਨ ਦਾ ਕੰਮ ਪੂਰਾ ਹੋ ਸਕਿਆ ਹੈ।

Have something to say? Post your comment

ਅਤੇ ਹਰਿਆਣਾ ਖਬਰਾਂ

ਵਿਨੇਸ਼ ਫੋਗਾਟ ਬਣੀ ਮਾਂ, ਰਾਠੀ ਪਰਿਵਾਰ 'ਚ ਸ਼ਾਮਲ ਹੋਇਆ ਨੰਨ੍ਹਾ ਮਹਿਮਾਨ

ਵਿਨੇਸ਼ ਫੋਗਾਟ ਬਣੀ ਮਾਂ, ਰਾਠੀ ਪਰਿਵਾਰ 'ਚ ਸ਼ਾਮਲ ਹੋਇਆ ਨੰਨ੍ਹਾ ਮਹਿਮਾਨ

ਅਨਿਲ ਵਿਜ ਨੇ ਕੀਤੀ ਸਖ਼ਤ ਕਾਰਵਾਈ, ਰੌਹਬ ਦਿਖਾਉਣ ਵਾਲੇ XEN ਨੂੰ ਕੀਤਾ ਮੁਅੱਤਲ

ਅਨਿਲ ਵਿਜ ਨੇ ਕੀਤੀ ਸਖ਼ਤ ਕਾਰਵਾਈ, ਰੌਹਬ ਦਿਖਾਉਣ ਵਾਲੇ XEN ਨੂੰ ਕੀਤਾ ਮੁਅੱਤਲ

ਹਰਿਆਣਾ ਦੀ IPS ਅਫਸਰ ਸਮਿਤੀ ਚੌਧਰੀ ਦਾ ਦੇਹਾਂਤ, ਪ੍ਰਸ਼ਾਸਨਿਕ ਗਲਿਆਰਿਆਂ ਵਿੱਚ ਸੋਗ ਦੀ ਲਹਿਰ

ਹਰਿਆਣਾ ਦੀ IPS ਅਫਸਰ ਸਮਿਤੀ ਚੌਧਰੀ ਦਾ ਦੇਹਾਂਤ, ਪ੍ਰਸ਼ਾਸਨਿਕ ਗਲਿਆਰਿਆਂ ਵਿੱਚ ਸੋਗ ਦੀ ਲਹਿਰ

ਇਸ ਕਾਰਨ ਹੋਇਆ ਮਾਡਲ ਸ਼ੀਤਲ ਦਾ ਕਤਲ, ਸਾਹਮਣੇ ਆਈ ਅਸਲ ਵਜ੍ਹਾ

ਇਸ ਕਾਰਨ ਹੋਇਆ ਮਾਡਲ ਸ਼ੀਤਲ ਦਾ ਕਤਲ, ਸਾਹਮਣੇ ਆਈ ਅਸਲ ਵਜ੍ਹਾ

ਇਮਾਰਤ ਵਿੱਚ ਅੱਗ ਲੱਗਣ ਨਾਲ ਮਚ ਗਈ ਹਫੜਾ-ਦਫੜੀ

ਇਮਾਰਤ ਵਿੱਚ ਅੱਗ ਲੱਗਣ ਨਾਲ ਮਚ ਗਈ ਹਫੜਾ-ਦਫੜੀ

CM ਸੈਣੀ ਨੇ 100 ਕਰੋੜ ਵਾਲੀ ਸਿੰਚਾਈ ਯੋਜਨਾਵਾਂ ਦੀ ਕੀਤੀ ਸਮੀਖਿਆ

CM ਸੈਣੀ ਨੇ 100 ਕਰੋੜ ਵਾਲੀ ਸਿੰਚਾਈ ਯੋਜਨਾਵਾਂ ਦੀ ਕੀਤੀ ਸਮੀਖਿਆ

'ਜ਼ੈਨਬ' ਨੇ NEET ਪ੍ਰੀਖਿਆ ਕੀਤੀ ਪਾਸ, 551 ਅੰਕ ਹਾਸਲ ਕਰ ਰਚਿਆ ਇਤਿਹਾਸ

'ਜ਼ੈਨਬ' ਨੇ NEET ਪ੍ਰੀਖਿਆ ਕੀਤੀ ਪਾਸ, 551 ਅੰਕ ਹਾਸਲ ਕਰ ਰਚਿਆ ਇਤਿਹਾਸ

ਪੰਜਾਬ ਦੀ ਜਨਤਾ ਨੇ PM ਮੋਦੀ ਦੀ ਨੀਤੀਆਂ ਦੇ ਨਾਲ ਚੱਲਣ ਦਾ ਬਣਾ ਲਿਆ ਮਨ: CM

ਪੰਜਾਬ ਦੀ ਜਨਤਾ ਨੇ PM ਮੋਦੀ ਦੀ ਨੀਤੀਆਂ ਦੇ ਨਾਲ ਚੱਲਣ ਦਾ ਬਣਾ ਲਿਆ ਮਨ: CM

Strict Action: ਊਰਜਾ ਮੰਤਰੀ ਦੀ ਸਖ਼ਤ ਕਾਰਵਾਈ, JE ਨੂੰ ਕੀਤਾ ਸਸਪੈਂਡ

Strict Action: ਊਰਜਾ ਮੰਤਰੀ ਦੀ ਸਖ਼ਤ ਕਾਰਵਾਈ, JE ਨੂੰ ਕੀਤਾ ਸਸਪੈਂਡ

ਅੱਜ ਤੋਂ ਮਹਿੰਗੀ ਹੋਈ ਸ਼ਰਾਬ, ਨਵੀਂ ਕੀਮਤਾਂ ਜਾਣ ਉੱਡ ਜਾਣਗੇ ਹੋਸ਼, ਬੀਅਰ ਦੇ ਵੀ ਵੱਧ ਗਏ ਰੇਟ

ਅੱਜ ਤੋਂ ਮਹਿੰਗੀ ਹੋਈ ਸ਼ਰਾਬ, ਨਵੀਂ ਕੀਮਤਾਂ ਜਾਣ ਉੱਡ ਜਾਣਗੇ ਹੋਸ਼, ਬੀਅਰ ਦੇ ਵੀ ਵੱਧ ਗਏ ਰੇਟ