Tuesday, February 24, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਮਨੋਰੰਜਨ

1.72 ਲੱਖ 'ਚ 'ਸਿੰਕਦਰ' ਦੀਆਂ ਟਿਕਟਾਂ ਖਰੀਦ ਲੋਕਾਂ ਨੂੰ ਮੁਫਤ ਵੰਡ ਰਿਹੈ ਸਲਮਾਨ ਦਾ ਇਹ Fan (ਵੇਖੋ ਵੀਡੀਓ)

30 ਮਾਰਚ, 2025 06:18 PM

ਮੁੰਬਈ : ਈਦ ਤੋਂ ਪਹਿਲਾਂ ਸੁਪਰਸਟਾਰ ਸਲਮਾਨ ਖਾਨ ਦੇ ਪ੍ਰਸ਼ੰਸਕਾਂ ਨੂੰ ਇੱਕ ਵੱਡਾ ਤੋਹਫ਼ਾ ਮਿਲਿਆ ਹੈ। ਅਦਾਕਾਰ ਦੀ ਫਿਲਮ 'ਸਿਕੰਦਰ' ਅੱਜ 30 ਮਾਰਚ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਗਈ ਹੈ। ਇਸ ਫਿਲਮ ਨੂੰ ਲੈ ਕੇ ਪ੍ਰਸ਼ੰਸਕਾਂ ਵਿੱਚ ਕਈ ਦਿਨਾਂ ਤੋਂ ਬਹੁਤ ਉਤਸ਼ਾਹ ਸੀ। ਇਸ ਦੌਰਾਨ ਸਲਮਾਨ ਦੇ ਇੱਕ ਪ੍ਰਸ਼ੰਸਕ ਦੀ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਲੋਕਾਂ ਨੂੰ ਸਿਕੰਦਰ ਫਿਲਮ ਦੀਆਂ ਟਿਕਟਾਂ ਮੁਫਤ ਵਿਚ ਵੰਡ ਰਿਹਾ ਹੈ। ਵਿਅਕਤੀ ਦੇ ਅਨੁਸਾਰ ਉਸਨੇ ਇਹ ਟਿਕਟਾਂ 1.72 ਲੱਖ ਰੁਪਏ ਦੀਆਂ ਖਰੀਦੀਆਂ।

ਸਲਮਾਨ ਖਾਨ ਦੇ ਇਸ ਪ੍ਰਸ਼ੰਸਕ ਦਾ ਨਾਮ ਕੁਲਦੀਪ ਕਾਸਵਾਨ ਹੈ, ਜੋ ਰਾਜਸਥਾਨ ਦਾ ਰਹਿਣ ਵਾਲਾ ਹੈ। ਕੁਲਦੀਪ ਮੁਤਾਬਕ ਉਸਨੇ ਆਪਣੇ ਪਸੰਦੀਦਾ ਸਟਾਰ ਦਾ ਸਮਰਥਨ ਕਰਨ ਲਈ ਇਹ ਕਦਮ ਚੁੱਕਿਆ ਹੈ। ਇਸ ਤੋਂ ਪਹਿਲਾਂ ਉਸ ਨੇ ਗੁਰੂਗ੍ਰਾਮ-ਦਿੱਲੀ ਵਿੱਚ 'ਅੰਤਿਮ' ਅਤੇ 'ਕਿਸੀ ਕਾ ਭਾਈ ਕਿਸੀ ਕੀ ਜਾਨ' ਲਈ ਟਿਕਟਾਂ ਖਰੀਦ ਕੇ ਮੁਫਤ ਵੰਡੀਆ ਸਨ। ਉਸ ਨੇ ਮੁੰਬਈ ਵਿੱਚ ਪਹਿਲੀ ਵਾਰ ਟਿਕਟਾਂ ਵੰਡੀਆਂ ਹਨ। ਫਿਲਮ 'ਸਿਕੰਦਰ' ਦੀ ਗੱਲ ਕਰੀਏ ਤਾਂ ਰਸ਼ਮੀਕਾ ਮੰਦਾਨਾ ਸਲਮਾਨ ਖਾਨ ਨਾਲ ਮੁੱਖ ਭੂਮਿਕਾ ਵਿੱਚ ਨਜ਼ਰ ਆ ਰਹੀ ਹੈ। ਦੋਵਾਂ ਸਿਤਾਰਿਆਂ ਤੋਂ ਇਲਾਵਾ, ਫਿਲਮ ਵਿੱਚ ਕਾਜਲ ਅਗਰਵਾਲ, ਸ਼ਰਮਨ ਜੋਸ਼ੀ, ਪ੍ਰਤੀਕ ਬੱਬਰ, ਸੱਤਿਆਰਾਜ, ਨਵਾਬ ਸ਼ਾਹ ਅਤੇ ਸੁਨੀਲ ਸ਼ੈੱਟੀ ਵੀ ਹਨ।

Have something to say? Post your comment

ਅਤੇ ਮਨੋਰੰਜਨ ਖਬਰਾਂ

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ ਸਾਹਮਣੇ

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ ਸਾਹਮਣੇ

'Toxic' ਫਿਲਮ ਤੋਂ ਸਾਹਮਣੇ ਆਈ ਸੁਦੇਵ ਨਾਇਰ ਦੀ ਪਹਿਲੀ ਝਲਕ, 'ਕਰਮਾਦੀ' ਦੇ ਰੂਪ 'ਚ ਨਜ਼ਰ ਆਉਣਗੇ ਅਦਾਕਾਰ

'Toxic' ਫਿਲਮ ਤੋਂ ਸਾਹਮਣੇ ਆਈ ਸੁਦੇਵ ਨਾਇਰ ਦੀ ਪਹਿਲੀ ਝਲਕ, 'ਕਰਮਾਦੀ' ਦੇ ਰੂਪ 'ਚ ਨਜ਼ਰ ਆਉਣਗੇ ਅਦਾਕਾਰ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼