Tuesday, October 06, 2026
BREAKING
• ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ • ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ • ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਯਕੀਨੀ ਬਣਾਉਣਾ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ ਕਮਿਸ਼ਨ ਦਾ ਮੁੱਖ ਉਦੇਸ਼ : ਵਿਜੈ ਕੁਮਾਰ ਜੰਜੂਆ • ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ : ਸਿਵਲ ਸਰਜਨ ਡਾ. ਅਮਨ ਸੂਦ • ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਮਾਜ ਸੇਵਕ ਰਤਨ ਕੁਮਾਰ ਜੈਨ ਨੂੰ ਸਨਮਾਨਿਤ ਕੀਤਾ • ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ • 174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਕੈਪਟਨ ਸਮਿਤ ਮਛਾਰ ਦੇ ਸਿਰ ਦੀ ਟੁੱਟੀ ਹੱਡੀ ! ਸਾਊਦੀ 'ਚ ਹੋਇਆ ਇਲਾਜ • ਲੁਧਿਆਣਾ 'ਚ ਸਪੈਸ਼ਲ ਆਪ੍ਰੇਸ਼ਨ ਦੌਰਾਨ 2 ਗੈਂਗਸਟਰ ਕਾਬੂ! ਮੋਹਾਲੀ 'ਚ ਕਰਨ ਚੱਲੇ ਸੀ ਵੱਡਾ ਕਾਂਡ • ਹੋਰਮੁਜ਼ 'ਚ ਇਕ ਵਾਰ ਫ਼ਿਰ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ ਗਿਆ ਹਮਲਾ ! ਵਿਦੇਸ਼ ਮੰਤਰਾਲੇ ਨੇ ਕੀਤੀ ਨਿੰਦਾ • ਕ੍ਰੈਸ਼ ਹੋ ਗਿਆ ਏਅਰ ਫੋਰਸ ਦਾ ਜਹਾਜ਼ ! 25 ਲੋਕਾਂ ਦੀ ਗਈ ਜਾਨ, ਨਾਈਜੀਰੀਆ 'ਚ ਵਾਪਰਿਆ ਹਾਦਸਾ

ਰਾਸ਼ਟਰੀ

174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਕੈਪਟਨ ਸਮਿਤ ਮਛਾਰ ਦੇ ਸਿਰ ਦੀ ਟੁੱਟੀ ਹੱਡੀ ! ਸਾਊਦੀ 'ਚ ਹੋਇਆ ਇਲਾਜ

06 ਅਕਤੂਬਰ, 2026 06:50 PM

ਦੁਬਈ ਤੋਂ ਤੇਲ ਅਵੀਵ ਜਾ ਰਹੀ ਫਲਾਈਦੁਬਈ ਦੀ ਫਲਾਈਟ FZ1073 ਨੂੰ ਕ੍ਰੈਸ਼ ਹੋਣ ਤੋਂ ਬਚਾਉਣ ਦੌਰਾਨ ਬੁਰੀ ਤਰ੍ਹਾਂ ਜ਼ਖ਼ਮੀ ਹੋਏ 38 ਸਾਲਾ ਭਾਰਤੀ ਪਾਇਲਟ ਕੈਪਟਨ ਸਮਿਤ ਮਛਾਰ ਦੀ ਸਿਹਤ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਓਮਾਨੀ ਕੋ-ਪਾਇਲਟ ਵੱਲੋਂ ਕਾਕਪਿਟ 'ਚ ਕੁਹਾੜੀ ਨਾਲ ਕੀਤੇ ਗਏ ਜਾਨਲੇਵਾ ਹਮਲੇ ਵਿੱਚ ਕੈਪਟਨ ਮਛਾਰ ਦੇ ਸਿਰ ਦੀ ਹੱਡੀ ਫ੍ਰੈਕਚਰ ਹੋ ਗਈ ਸੀ, ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਹਿੰਮਤ ਨਹੀਂ ਹਾਰੀ ਅਤੇ 170 ਤੋਂ ਵੱਧ ਯਾਤਰੀਆਂ ਤੇ ਕ੍ਰੂ ਮੈਂਬਰਾਂ ਦੀ ਜਾਨ ਬਚਾਈ।

ਸਮਿਤ ਮਛਾਰ ਨੂੰ ਜਦੋਂ ਲੈਂਡਿੰਗ ਮਗਰੋਂ ਹਸਪਤਾਲ ਲਿਜਾਂਦਾ ਗਿਆ ਤਾਂ ਜਾਂਚ ਦੌਰਾਨ ਪਤਾ ਲੱਗਾ ਕਿ ਉਨ੍ਹਾਂ ਦੀ ਖੋਪੜੀ 'ਚ 'ਡਿਪ੍ਰੈਸਡ ਫ੍ਰੈਕਚਰ' ਹੋ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀਆਂ ਬਾਹਾਂ, ਛਾਤੀ ਅਤੇ ਪੇਟ 'ਤੇ ਵੀ ਕਈ ਡੂੰਘੇ ਜ਼ਖ਼ਮ ਆਏ ਹਨ। ਇੰਨੀ ਡੂੰਘੀ ਸੱਟ ਤੇ ਦਰਦ ਦੇ ਬਾਵਜੂਦ, ਜਦੋਂ ਜਹਾਜ਼ ਲਗਭਗ 18,000 ਫੁੱਟ ਹੇਠਾਂ ਵੱਲ ਡਿੱਗਣ ਲੱਗਾ, ਤਾਂ ਕੈਪਟਨ ਮਛਾਰ ਨੇ ਜ਼ਮੀਨ 'ਤੇ ਲਹੂ-ਲੁਹਾਨ ਪਏ ਹੋਣ ਦੇ ਬਾਵਜੂਦ ਹਿੰਮਤ ਦਿਖਾ ਕੇ ਕਾਕਪਿਟ ਦਾ ਦਰਵਾਜ਼ਾ ਅੰਦਰੋਂ ਅਨਲਾਕ ਕਰ ਦਿੱਤਾ। ਦਰਵਾਜ਼ਾ ਖੁੱਲ੍ਹਦੇ ਹੀ ਕ੍ਰੂ ਮੈਂਬਰ ਅਤੇ ਯਾਤਰੀ ਅੰਦਰ ਦਾਖਲ ਹੋਏ ਅਤੇ ਹਮਲਾਵਰ ਕੋ-ਪਾਇਲਟ ਨੂੰ ਕਾਬੂ ਕਰ ਲਿਆ।

ਜਹਾਜ਼ ਨੂੰ ਸਾਊਦੀ ਅਰਬ ਦੇ ਤਬੂਕ ਸਥਿਤ 'ਪ੍ਰਿੰਸ ਸੁਲਤਾਨ ਬਿਨ ਅਬਦੁਲਅਜ਼ੀਜ਼ ਅੰਤਰਰਾਸ਼ਟਰੀ ਹਵਾਈ ਅੱਡੇ' 'ਤੇ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਉੱਥੇ ਡਾਕਟਰਾਂ ਦੀ ਟੀਮ ਨੇ ਸਰਜਰੀ ਕਰ ਕੇ ਉਨ੍ਹਾਂ ਦੀ ਖੋਪੜੀ ਨੂੰ ਜੋੜਿਆ ਤੇ ਉਨ੍ਹਾਂ ਦੀ ਜਾਨ ਬਚਾਈ। ਸਾਊਦੀ ਅਰਬ 'ਚ ਮੁੱਢਲੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਏਅਰਲਿਫਟ ਕਰ ਕੇ ਅਬੂ ਧਾਬੀ ਦੇ ਮਿਲਟਰੀ ਹਸਪਤਾਲ ਭੇਜਿਆ ਦਿੱਤਾ ਗਿਆ ਹੈ, ਜਿੱਥੇ ਮਾਹਿਰ ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦੀ ਸਿਹਤ 'ਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ।

ਅਧਿਕਾਰੀਆਂ ਨੇ ਕੈਪਟਨ ਮਛਾਰ ਦੇ ਪਰਿਵਾਰ ਨੂੰ ਹਸਪਤਾਲ ਵਿੱਚ ਉਨ੍ਹਾਂ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ ਅਤੇ ਉਹ ਡਾਕਟਰੀ ਦੇਖਭਾਲ 'ਤੇ ਪਾਜ਼ਟਿਵ ਰਿਸਪਾਂਸ ਦੇ ਰਹੇ ਹਨ। ਉਮੀਦ ਹੈ ਕਿ ਉਨ੍ਹਾਂ ਦੀ ਸਿਹਤ 'ਚ ਜਲਦੀ ਸੁਧਾਰ ਹੋਵੇਗਾ ਤੇ ਉਹ ਠੀਕ ਹੋ ਕੇ ਆਪਣੇ ਦੇਸ਼ ਵਾਪਸ ਆ ਜਾਣਗੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਹੋਰਮੁਜ਼ 'ਚ ਇਕ ਵਾਰ ਫ਼ਿਰ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ ਗਿਆ ਹਮਲਾ ! ਵਿਦੇਸ਼ ਮੰਤਰਾਲੇ ਨੇ ਕੀਤੀ ਨਿੰਦਾ

ਹੋਰਮੁਜ਼ 'ਚ ਇਕ ਵਾਰ ਫ਼ਿਰ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ ਗਿਆ ਹਮਲਾ ! ਵਿਦੇਸ਼ ਮੰਤਰਾਲੇ ਨੇ ਕੀਤੀ ਨਿੰਦਾ

ਉੱਤਰ ਪ੍ਰਦੇਸ਼ 'ਚ ਰਾਜ ਸਭਾ ਲਈ ਭਾਜਪਾ ਦੇ 8 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਉੱਤਰ ਪ੍ਰਦੇਸ਼ 'ਚ ਰਾਜ ਸਭਾ ਲਈ ਭਾਜਪਾ ਦੇ 8 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਕੇਂਦਰੀ ਕੈਬਨਿਟ ਦਾ ਛੋਟੀਆਂ ਕੰਪਨੀਆਂ ਲਈ ਵੱਡਾ ਫੈਸਲਾ ! 10,000 ਕਰੋੜ ਰੁਪਏ ਦੇ SME ਗ੍ਰੋਥ ਫੰਡ ਨੂੰ ਦਿੱਤੀ ਮਨਜ਼ੂਰੀ

ਕੇਂਦਰੀ ਕੈਬਨਿਟ ਦਾ ਛੋਟੀਆਂ ਕੰਪਨੀਆਂ ਲਈ ਵੱਡਾ ਫੈਸਲਾ ! 10,000 ਕਰੋੜ ਰੁਪਏ ਦੇ SME ਗ੍ਰੋਥ ਫੰਡ ਨੂੰ ਦਿੱਤੀ ਮਨਜ਼ੂਰੀ

ਅੰਤਰਰਾਜੀ ਨਸ਼ਾ ਤਸਕਰ ਗਿਰੋਹ ਦਾ ਪਰਦਾਫਾਸ਼ ! 50 ਕਰੋੜ ਦੀ ਹੈਰੋਇਨ ਸਣੇ 4 ਗ੍ਰਿਫ਼ਤਾਰ

ਅੰਤਰਰਾਜੀ ਨਸ਼ਾ ਤਸਕਰ ਗਿਰੋਹ ਦਾ ਪਰਦਾਫਾਸ਼ ! 50 ਕਰੋੜ ਦੀ ਹੈਰੋਇਨ ਸਣੇ 4 ਗ੍ਰਿਫ਼ਤਾਰ

ਭਾਰਤ ਤੇ ਸਵਿਟਜ਼ਰਲੈਂਡ ’ਚ 5 ਸਮਝੌਤੇ, ਵਪਾਰ ਤੇ ਨਿਵੇਸ਼ ਵਧਾਉਣ ’ਤੇ ਸਹਿਮਤੀ

ਭਾਰਤ ਤੇ ਸਵਿਟਜ਼ਰਲੈਂਡ ’ਚ 5 ਸਮਝੌਤੇ, ਵਪਾਰ ਤੇ ਨਿਵੇਸ਼ ਵਧਾਉਣ ’ਤੇ ਸਹਿਮਤੀ

UP ਰਾਜ ਸਭਾ ਚੋਣਾਂ: ਭਾਜਪਾ ਨੇ 8 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ

UP ਰਾਜ ਸਭਾ ਚੋਣਾਂ: ਭਾਜਪਾ ਨੇ 8 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ

ਸੁਪਰੀਮ ਕੋਰਟ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਮੁਅੱਤਲੀ ਦੀ ਪਟੀਸ਼ਨ ਖਾਰਜ

ਸੁਪਰੀਮ ਕੋਰਟ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਮੁਅੱਤਲੀ ਦੀ ਪਟੀਸ਼ਨ ਖਾਰਜ

ਪੱਛਮੀ ਬੰਗਾਲ ’ਚ ਉੱਤਰਾਖੰਡ ਤੇ ਗੁਜਰਾਤ ਵਾਂਗ ਵੀ ਲਾਗੂ ਹੋਵੇਗਾ UCC : CM ਸ਼ੁਭੇਂਦੂ ਅਧਿਕਾਰੀ

ਪੱਛਮੀ ਬੰਗਾਲ ’ਚ ਉੱਤਰਾਖੰਡ ਤੇ ਗੁਜਰਾਤ ਵਾਂਗ ਵੀ ਲਾਗੂ ਹੋਵੇਗਾ UCC : CM ਸ਼ੁਭੇਂਦੂ ਅਧਿਕਾਰੀ

ਮੁਫ਼ਤ ਬੱਸ ਯਾਤਰਾ ਲਈ ‘ਪਿੰਕ ਸਹੇਲੀ ਕਾਰਡ’ ਹੋਣਾ ਲਾਜ਼ਮੀ, ਦਿੱਲੀ ਵਾਲਿਆਂ ਲਈ ਖ਼ਾਸ ਖ਼ਬਰ

ਮੁਫ਼ਤ ਬੱਸ ਯਾਤਰਾ ਲਈ ‘ਪਿੰਕ ਸਹੇਲੀ ਕਾਰਡ’ ਹੋਣਾ ਲਾਜ਼ਮੀ, ਦਿੱਲੀ ਵਾਲਿਆਂ ਲਈ ਖ਼ਾਸ ਖ਼ਬਰ

ਭਾਰਤ ਪਹੁੰਚੇ ਸਵਿਟਜ਼ਰਲੈਂਡ ਦੇ ਰਾਸ਼ਟਰਪਤੀ ਗਾਈ ਪਾਰਮੇਲਿਨ ! PM ਮੋਦੀ ਤੇ FM ਜੈਸ਼ੰਕਰ ਨਾਲ ਕੀਤੀ ਮੁਲਾਕਾਤ

ਭਾਰਤ ਪਹੁੰਚੇ ਸਵਿਟਜ਼ਰਲੈਂਡ ਦੇ ਰਾਸ਼ਟਰਪਤੀ ਗਾਈ ਪਾਰਮੇਲਿਨ ! PM ਮੋਦੀ ਤੇ FM ਜੈਸ਼ੰਕਰ ਨਾਲ ਕੀਤੀ ਮੁਲਾਕਾਤ