Sunday, June 28, 2026
BREAKING
ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਮਈ 2026 ਦਰਮਿਆਨ 1055 ਦਰਜ ਮਾਮਲਿਆਂ ਵਿੱਚ 1111 ਮੁਲਜ਼ਮ ਗ੍ਰਿਫ਼ਤਾਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੰਤ ਕਬੀਰ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ ਪੂਰਾ ਯੂਰਪ ਬਣਿਆ 'ਭੱਠੀ', ਇਕੱਲੇ ਫਰਾਂਸ 'ਚ 1000 ਤੋਂ ਵੱਧ ਲੋਕਾਂ ਦੀ ਮੌਤ CM ਸੈਣੀ ਨੇ ਲੁਧਿਆਣਵੀਆਂ ਨਾਲ ਸੁਣੀ PM ਮੋਦੀ ਦੀ 'ਮਨ ਕੀ ਬਾਤ', ਜੂਨ ਮਹੀਨੇ 'ਚ ਤੀਜਾ ਦੌਰਾ ਆਇਰਲੈਂਡ ਖ਼ਿਲਾਫ਼ 'ਕਰੋ ਜਾਂ ਮਰੋ' ਮੁਕਾਬਲੇ 'ਚ ਉਤਰੇਗੀ ਟੀਮ ਇੰਡੀਆ ; ਕੀ ਅੱਜ ਵੈਭਵ ਨੂੰ ਮਿਲੇਗਾ ਮੌਕਾ ? ਸੇਸ਼ੇਲਸ ਦੇ ਰਾਸ਼ਟਰਪਤੀ ਨੇ PM ਮੋਦੀ ਨੂੰ ਸਰਵਉੱਚ ਸਨਮਾਨ ਨਾਲ ਕੀਤਾ 'ਸਨਮਾਨਿਤ' ਛਾ ਗਏ ਭਾਰਤੀ ਅੰਬ ! ਸੁਆਦ ਦਾ ਆਨੰਦ ਲੈਣ ਲਈ ਹਜ਼ਾਰਾਂ ਲੋਕ ਪਹੁੰਚੇ ਵਾਸ਼ਿੰਗਟਨ 'ਮਿੱਟੀ ਤੋਂ ਬਣੀ ਗਣੇਸ਼ ਜੀ ਦੀ ਮੂਰਤੀ ਘਰਾਂ 'ਚ ਕਰੋ ਸਥਾਪਿਤ', ਮਨ ਕੀ ਬਾਤ 'ਚ PM ਮੋਦੀ ਦੀ ਅਪੀਲ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਜੱਥੇਦਾਰ ਦੀ ਮੌਜੂਦਗੀ 'ਚ ਹੰਗਾਮਾ, ਤਣਾਅਪੂਰਨ ਬਣਿਆ ਮਾਹੌਲ

ਦੁਨੀਆਂ

18 ਦਿਨਾਂ ਦੇ ਜਵਾਕ ਨੂੰ ਛਾਤੀ ਨਾਲ ਲਾਈ ਮਲਬੇ 'ਚ ਦੱਬੀ ਰਹੀ ਮਾਂ ! ਇੰਝ ਦਿੱਤੀ ਮੌਤ ਨੂੰ ਮਾਤ

28 ਜੂਨ, 2026 04:40 PM

ਵੈਨੇਜ਼ੁਏਲਾ ਦੇ ਉੱਤਰੀ ਹਿੱਸੇ ਵਿਚ ਬੁੱਧਵਾਰ ਨੂੰ 7.2 ਅਤੇ 7.5 ਤੀਬਰਤਾ ਦੇ ਆਏ ਦੋ ਭੂਚਾਲਾਂ ਨੇ ਭਾਰੀ ਤਬਾਹੀ ਮਚਾਈ ਹੈ। ਇਸ ਕੁਦਰਤੀ ਆਫ਼ਤ ਕਾਰਨ ਹੁਣ ਤੱਕ 920 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ, ਜਦਕਿ 3,000 ਤੋਂ ਵੱਧ ਲੋਕ ਜ਼ਖ਼ਮੀ ਹਨ। ਮਲਬੇ ਦੇ ਢੇਰ ਵਿਚ ਤਬਦੀਲ ਹੋ ਚੁੱਕੀਆਂ ਗਗਨਚੁੰਬੀ ਇਮਾਰਤਾਂ ਥੱਲਿਓਂ ਆਪਣਿਆਂ ਦੀ ਭਾਲ ਵਿਚ ਜੁਟੇ ਪਰਿਵਾਰਾਂ ਲਈ ਸਮਾਂ ਤੇਜ਼ੀ ਨਾਲ ਭੱਜ ਰਿਹਾ ਹੈ।

ਲਾ ਗੁਆਰਾ 'ਚ 8 ਮੰਜ਼ਿਲਾ ਇਕ ਹੋਰ ਇਮਾਰਤ ਦੇ ਮਲਬੇ ਹੇਠਾਂ ਡਾਯਨਾ ਪਟਿਨੋ ਅਤੇ ਉਨ੍ਹਾਂ ਦਾ ਸਿਰਫ 18 ਦਿਨਾਂ ਦਾ ਨਵਜੰਮਿਆ ਬੇਟਾ ਦੱਬੇ ਹੋਏ ਸਨ। ਮਲਬਾ ਇੰਨਾ ਭਾਰੀ ਸੀ ਕਿ ਦਯਾਨਾ ਹਿੱਲ ਵੀ ਨਹੀਂ ਪਾ ਰਹੀ ਸੀ। ਉਸ ਨੇ ਘੰਟਿਆਂ ਬੱਧੀ ਆਪਣੇ ਕਲੇਜੇ ਦੇ ਟੁਕੜੇ ਨੂੰ ਛਾਤੀ ਨਾਲ ਘੁੱਟ ਕੇ ਰੱਖਿਆ, ਪਰ ਉਹ ਉਸ ਨੂੰ ਦੁੱਧ ਪਿਲਾਉਣ ਦੀ ਹਾਲਤ ਵਿਚ ਵੀ ਨਹੀਂ ਸੀ।

ਵਾਲੰਟੀਅਰ ਮੇਰਲੀ ਐਡਰੇਇਨਾ ਕੁਇੰਟੇਰੋ ਨੇ ਦੱਸਿਆ ਕਿ ਉਹ ਕਰੀਬ 12 ਘੰਟਿਆਂ ਤੋਂ ਦਯਾਨਾ ਦੀ ਭਾਲ ਕਰ ਰਹੇ ਸਨ ਅਤੇ ਮੰਨ ਚੁੱਕੇ ਸਨ ਕਿ ਉਹ ਹੁਣ ਇਸ ਦੁਨੀਆ ਵਿਚ ਨਹੀਂ ਰਹੀ। ਪਰ ਕੜੀ ਮੁਸ਼ੱਕਤ ਮਗਰੋਂ ਰੈਸਕਿਊ ਟੀਮ ਅਤੇ ਵਾਲੰਟੀਅਰਾਂ ਨੇ ਮਿਲ ਕੇ ਮਾਂ ਅਤੇ ਬੱਚੇ ਨੂੰ ਸੁਰੱਖਿਅਤ ਬਾਹਰ ਕੱਢਿਆ। ਜਾਂਚ ਵਿਚ ਪਤਾ ਲੱਗਿਆ ਕਿ ਇੰਨੇ ਭਾਰੀ ਮਲਬੇ ਦੇ ਬਾਵਜੂਦ ਮਾਂ ਜਾਂ ਬੱਚੇ ’ਚੋਂ ਕਿਸੇ ਨੂੰ ਇਕ ਵੀ ਫ੍ਰੈਕਚਰ ਤੱਕ ਨਹੀਂ ਆਇਆ ਸੀ।

ਬੁੱਧਵਾਰ ਨੂੰ ਭਿਆਨਕ ਭੂਚਾਲ ਕਾਰਨ ਮਚੀ ਤਬਾਹੀ ਤੋਂ ਬਾਅਦ ਵੈਨੇਜ਼ੁਏਲਾ 'ਚ ਇਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਸ਼ਨੀਵਾਰ ਨੂੰ ਵੈਨੇਜ਼ੁਏਲਾ ਦੇ ਉੱਤਰੀ ਤੱਟ ਨੇੜੇ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 4.9 ਮਾਪੀ ਗਈ ਹੈ। ਇਸ ਨਾਲ ਚਿੰਤਾ ਹੋਰ ਵਧ ਗਈ ਹੈ ਕਿਉਂਕਿ ਦੇਸ਼ ਪਹਿਲਾਂ ਆਏ ਭਿਆਨਕ ਭੂਚਾਲ ਕਾਰਨ ਮਨੁੱਖੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਮਾਹਿਰਾਂ ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਆਫਟਰਸ਼ਾਕ ਆ ਸਕਦੇ ਹਨ। ਮਾਹਿਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਭੂਚਾਲ ਦੀਆਂ ਵੱਡੀਆਂ ਘਟਨਾਵਾਂ ਤੋਂ ਬਾਅਦ ਅਜਿਹੇ ਝਟਕੇ ਆਉਣਾ ਆਮ ਗੱਲ ਹੈ। ਇਸ ਨਾਲ ਪਹਿਲਾਂ ਤੋਂ ਹੀ ਕਮਜ਼ੋਰ ਹੋ ਚੁੱਕੀਆਂ ਇਮਾਰਤਾਂ ਅਤੇ ਮੁਸ਼ਕਿਲ ਹਾਲਾਤ ਵਿਚ ਕੰਮ ਕਰ ਰਹੇ ਬਚਾਅ ਕਰਮਚਾਰੀਆਂ ਲਈ ਜੋਖਮ ਪੈਦਾ ਹੁੰਦਾ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਪੂਰਾ ਯੂਰਪ ਬਣਿਆ 'ਭੱਠੀ', ਇਕੱਲੇ ਫਰਾਂਸ 'ਚ 1000 ਤੋਂ ਵੱਧ ਲੋਕਾਂ ਦੀ ਮੌਤ

ਪੂਰਾ ਯੂਰਪ ਬਣਿਆ 'ਭੱਠੀ', ਇਕੱਲੇ ਫਰਾਂਸ 'ਚ 1000 ਤੋਂ ਵੱਧ ਲੋਕਾਂ ਦੀ ਮੌਤ

ਛਾ ਗਏ ਭਾਰਤੀ ਅੰਬ ! ਸੁਆਦ ਦਾ ਆਨੰਦ ਲੈਣ ਲਈ ਹਜ਼ਾਰਾਂ ਲੋਕ ਪਹੁੰਚੇ ਵਾਸ਼ਿੰਗਟਨ

ਛਾ ਗਏ ਭਾਰਤੀ ਅੰਬ ! ਸੁਆਦ ਦਾ ਆਨੰਦ ਲੈਣ ਲਈ ਹਜ਼ਾਰਾਂ ਲੋਕ ਪਹੁੰਚੇ ਵਾਸ਼ਿੰਗਟਨ

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

ਈਰਾਨ-ਅਮਰੀਕਾ ਵਿਚਾਲੇ ਟੁੱਟੀ ਜੰਗਬੰਦੀ! ਤੇਹਰਾਨ 'ਚ US ਦਾ ਵੱਡਾ ਹਮਲਾ, ਮਿਜ਼ਾਈਲ ਤੇ ਡਰੋਨ ਸਾਈਟਾਂ ਤਬਾਹ

ਈਰਾਨ-ਅਮਰੀਕਾ ਵਿਚਾਲੇ ਟੁੱਟੀ ਜੰਗਬੰਦੀ! ਤੇਹਰਾਨ 'ਚ US ਦਾ ਵੱਡਾ ਹਮਲਾ, ਮਿਜ਼ਾਈਲ ਤੇ ਡਰੋਨ ਸਾਈਟਾਂ ਤਬਾਹ

ਵੈਨੇਜ਼ੁਏਲਾ 'ਚ ਖ਼ੌਫਨਾਕ ਮੰਜ਼ਰ: ਭੂਚਾਲ ਨੇ ਉਜਾੜੇ ਹਜ਼ਾਰਾਂ ਘਰ, 920 ਮੌਤਾਂ ਪਿੱਛੋਂ ਵੀ ਮਲਬੇ ਹੇਠ ਦੱਬੇ ਹਨ ਸੈਂਕੜੇ

ਵੈਨੇਜ਼ੁਏਲਾ 'ਚ ਖ਼ੌਫਨਾਕ ਮੰਜ਼ਰ: ਭੂਚਾਲ ਨੇ ਉਜਾੜੇ ਹਜ਼ਾਰਾਂ ਘਰ, 920 ਮੌਤਾਂ ਪਿੱਛੋਂ ਵੀ ਮਲਬੇ ਹੇਠ ਦੱਬੇ ਹਨ ਸੈਂਕੜੇ

ਜਾਪਾਨ ਦੀ ਪ੍ਰਧਾਨ ਮੰਤਰੀ ਤਾਕਾਈਚੀ ਅਗਲੇ ਹਫਤੇ ਕਰੇਗੀ ਭਾਰਤ ਦੌਰਾ

ਜਾਪਾਨ ਦੀ ਪ੍ਰਧਾਨ ਮੰਤਰੀ ਤਾਕਾਈਚੀ ਅਗਲੇ ਹਫਤੇ ਕਰੇਗੀ ਭਾਰਤ ਦੌਰਾ

ਜੰਗ ਮਗਰੋਂ ਦੁਬਈ ਨੂੰ ਲੀਹ 'ਤੇ ਲਿਆਉਣ ਦੀਆਂ ਕੋਸ਼ਿਸ਼ਾਂ 'ਚ ਪ੍ਰਸ਼ਾਸਨ ! 2.5 ਅਰਬ ਦਿਰਹਮ ਦੇ ਪੈਕੇਜ ਦਾ ਕੀਤਾ ਐਲਾਨ

ਜੰਗ ਮਗਰੋਂ ਦੁਬਈ ਨੂੰ ਲੀਹ 'ਤੇ ਲਿਆਉਣ ਦੀਆਂ ਕੋਸ਼ਿਸ਼ਾਂ 'ਚ ਪ੍ਰਸ਼ਾਸਨ ! 2.5 ਅਰਬ ਦਿਰਹਮ ਦੇ ਪੈਕੇਜ ਦਾ ਕੀਤਾ ਐਲਾਨ

Ban ਦਾ ਨਹੀਂ ਹੋਇਆ 'ਅਸਰ' ! 85 ਫ਼ੀਸਦੀ ਬੱਚੇ ਹਾਲੇ ਵੀ ਚਲਾ ਰਹੇ ਸੋਸ਼ਲ ਮੀਡੀਆ

Ban ਦਾ ਨਹੀਂ ਹੋਇਆ 'ਅਸਰ' ! 85 ਫ਼ੀਸਦੀ ਬੱਚੇ ਹਾਲੇ ਵੀ ਚਲਾ ਰਹੇ ਸੋਸ਼ਲ ਮੀਡੀਆ

ਵੈਨੇਜ਼ੁਏਲਾ 'ਚ ਸ਼ਕਤੀਸ਼ਾਲੀ ਭੂਚਾਲ : ਹੁਣ ਤੱਕ 164 ਲੋਕਾਂ ਦੀ ਮੌਤ, 971 ਜ਼ਖਮੀ

ਵੈਨੇਜ਼ੁਏਲਾ 'ਚ ਸ਼ਕਤੀਸ਼ਾਲੀ ਭੂਚਾਲ : ਹੁਣ ਤੱਕ 164 ਲੋਕਾਂ ਦੀ ਮੌਤ, 971 ਜ਼ਖਮੀ

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ 'ਤੇ ਸਹਿਮਤ

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ 'ਤੇ ਸਹਿਮਤ