Friday, July 17, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਪੰਜਾਬ

1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ

17 ਜੁਲਾਈ, 2026 07:11 PM

ਜਲੰਧਰ : ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਪੰਜਾਬ 'ਚ ਰੇਲਵੇ ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ,''ਅੱਜ ਪ੍ਰਧਾਨ ਮੰਤਰੀ ਨੇ 75 ਅੰਮ੍ਰਿਤ ਭਾਰਤ ਸਟੇਸ਼ਨਾਂ ਦਾ ਉਦਘਾਟਨ ਕੀਤਾ ਹੈ। ਸਾਰੇ ਸਟੇਸ਼ਨ ਆਉਣ ਵਾਲੇ ਸਮੇਂ 'ਚ ਵਧਦੀ ਆਬਾਦੀ ਨੂੰ ਦੇਖਦੇ ਹੋਏ ਬਣਾਏ ਗਏ ਹਨ। ਪੀਐੱਮ ਨੇ ਰੇਲਵੇ ਦੇ ਬਜਟ ਨੂੰ 222 ਕਰੋੜ ਤੋਂ ਵਧਾ ਕੇ ਸਾਢੇ 5 ਹਜ਼ਾਰ ਕਰੋੜ ਕਰ ਦਿੱਤਾ ਸੀ।''

ਅਸ਼ਵਨੀ ਵੈਸ਼ਨਵ ਨੇ ਕਿਹਾ ਕਿ 'ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ' ਤਹਿਤ ਦੇਸ਼ ਭਰ 'ਚ ਲਗਭਗ 10,300 ਸਟੇਸ਼ਨਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ, ਜਿਨ੍ਹਾਂ 'ਚੋਂ 261 ਸਟੇਸ਼ਨ ਤਿਆਰ ਹੋ ਚੁੱਕੇ ਹਨ ਅਤੇ ਇਸ ਸਾਲ ਦੇ ਅੰਤ ਤੱਕ 350 ਸਟੇਸ਼ਨ ਮੁਕੰਮਲ ਹੋ ਜਾਣਗੇ। ਪੰਜਾਬ ਦੇ 30 ਸਟੇਸ਼ਨਾਂ ਦਾ 1,800 ਕਰੋੜ ਰੁਪਏ ਦੀ ਲਾਗਤ ਨਾਲ ਪੁਨਰ ਨਿਰਮਾਣ ਹੋ ਰਿਹਾ ਹੈ। ਹੁਣ ਤੱਕ ਪੰਜਾਬ ਦੇ ਜਲੰਧਰ ਕੈਂਟ, ਅਨੰਦਪੁਰ ਸਾਹਿਬ, ਮੁਕਤਸਰ ਅਤੇ ਮੋਹਾਲੀ ਸਟੇਸ਼ਨਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਇਨ੍ਹਾਂ ਸਟੇਸ਼ਨਾਂ 'ਤੇ ਭਵਿੱਖ ਦੀਆਂ ਜ਼ਰੂਰਤਾਂ ਨੂੰ ਮੁੱਖ ਰੱਖਦਿਆਂ ਦੂਜੀ ਐਂਟਰੀ, ਪਲੇਟਫਾਰਮਾਂ 'ਤੇ ਰੂਫ ਪਲਾਜ਼ਾ ਅਤੇ ਆਧੁਨਿਕ ਕੌਨਕੋਰਸ ਵਰਗੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ।

ਸੂਬੇ 'ਚ ਰੇਲ ਸੰਪਰਕ ਨੂੰ ਮਜ਼ਬੂਤ ਕਰਦਿਆਂ ਪੰਜਾਬ 'ਚ ਹੁਣ 12 ਵੰਦੇ ਭਾਰਤ ਅਤੇ 4 ਅੰਮ੍ਰਿਤ ਭਾਰਤ ਰੇਲ ਸੇਵਾਵਾਂ ਚੱਲ ਰਹੀਆਂ ਹਨ। ਇਸ ਤੋਂ ਇਲਾਵਾ, ਪੰਜਾਬ 'ਚ ਰੇਲਵੇ ਨੈੱਟਵਰਕ ਦਾ 100 ਫੀਸਦੀ ਬਿਜਲੀਕਰਨ ਵੀ ਮੁਕੰਮਲ ਕਰ ਲਿਆ ਗਿਆ ਹੈ। ਰੇਲ ਮੰਤਰੀ ਨੇ ਕਿਹਾ ਕਿ ਲੁਧਿਆਣਾ ਤੋਂ ਮੁੰਬਈ ਤੱਕ ਡੈਡੀਕੇਟਿਡ ਫ੍ਰੇਟ ਕੋਰੀਡੋਰ (DFC) ਪੰਜਾਬ ਨੂੰ ਮਹਾਰਾਸ਼ਟਰ, ਗੁਜਰਾਤ, ਰਾਜਸਥਾਨ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਰਗੇ ਵੱਡੇ ਰਾਜਾਂ ਨਾਲ ਜੋੜਦਾ ਹੈ। ਉਨ੍ਹਾਂ ਉਮੀਦ ਜਤਾਈ ਕਿ ਇਸ ਬਿਹਤਰ ਸੰਪਰਕ ਨਾਲ ਲੁਧਿਆਣਾ ਮੈਨੂਫੈਕਚਰਿੰਗ ਦਾ ਹੱਬ ਬਣ ਸਕਦਾ ਹੈ। ਜਲੰਧਰ ਖੇਡ ਉਦਯੋਗ ਦਾ ਵਿਸ਼ਵ ਪੱਧਰੀ ਕੇਂਦਰ ਬਣ ਸਕਦਾ ਹੈ। ਮੋਹਾਲੀ ਤਕਨਾਲੋਜੀ ਅਤੇ ਸਟਾਰਟਅੱਪਸ ਦਾ ਵੱਡਾ ਕੇਂਦਰ ਬਣ ਸਕਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ

ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ

ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ

PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ

ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ

ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ

ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ

ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ

PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ

PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ

ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ

ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ

ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ

ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ

'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ ਹੋਵੇਗਾ...' ਭਾਜਪਾ ਦੀ ਸਟੇਜ ਤੋਂ ਬੋਲੇ ਹਰਭਜਨ ਸਿੰਘ

'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ ਹੋਵੇਗਾ...' ਭਾਜਪਾ ਦੀ ਸਟੇਜ ਤੋਂ ਬੋਲੇ ਹਰਭਜਨ ਸਿੰਘ