Friday, July 17, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਚੰਡੀਗੜ੍ਹ

182ਵੇਂ ਦਿਨ, ਪੰਜਾਬ ਪੁਲਿਸ ਨੇ 360 ਥਾਵਾਂ 'ਤੇ ਕੀਤੀ ਛਾਪੇਮਾਰੀ; 65 ਨਸ਼ਾ ਤਸਕਰ ਕਾਬੂ

30 ਅਗਸਤ, 2025 10:10 PM

ਚੰਡੀਗੜ੍ਹ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 182ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 360 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 53 ਐਫਆਈਆਰਜ਼ ਦਰਜ ਕਰਕੇ 65 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਨਾਲ, 182 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 27,663 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.2 ਹੈਰੋਇਨ, 650 ਗ੍ਰਾਮ ਅਫੀਮ, 150 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 600 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 74 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 406 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 53 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ