Wednesday, July 01, 2026
BREAKING
ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਐਸ.ਆਈ.ਆਰ.-2026' ਤਹਿਤ ਗਣਨਾ ਫਾਰਮ ਭਰਿਆ, ਲੋਕਾਂ ਨੂੰ ਵੋਟ ਸੁਧਾਈ ਬਾਰੇ ਪ੍ਰਕਿਰਿਆ ਮੁਕੰਮਲ ਕਰਨ ਦੀ ਅਪੀਲ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿਖੇ 7 ਜੁਲਾਈ ਨੂੰ ਹੋਣਗੇ ਵਾਲੀਬਾਲ (ਅੰਡਰ-17) ਦੇ ਟ੍ਰਾਇਲ ਬ੍ਰਹਮਗਿਆਨ ਮਨੁੱਖਤਾ ਲਈ ਸਭ ਤੋਂ ਉੱਚੀ ਅਧਿਆਤਮਿਕ ਪ੍ਰਾਪਤੀ ਹੈ – ਸੁਖਬੀਰ ਭਾਰਤੀ 2700 ਕਰੋੜ ਰੁਪਏ ਕੈਸ਼, ਸੋਨਾ ਅਤੇ ਜਾਇਦਾਦ ਬਰਾਮਦ ! ਇਰਾਕ 'ਚ 47 ਆਗੂਆਂ ਖ਼ਿਲਾਫ਼ ਵੱਡੀ ਕਾਰਵਾਈ ''Thank You India..!'' ਔਖ਼ੇ ਸਮੇਂ ਭਾਰਤ ਵੱਲੋਂ ਮਿਲ ਰਹੀ ਮਦਦ ਦੇਖ ਭਾਵੁਕ ਹੋਏ ਵੈਨੇਜ਼ੁਏਲਾ ਦੇ ਨਾਗਰਿਕ ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ ਦੇ ਇਹ ਵਹੀਕਲ ਕੀਤੇ ਗਏ ਬਲੈਕਲਿਸਟ ਪੰਜਾਬ ਦੇ ਸਕੂਲਾਂ ਲਈ ਆ ਗਿਆ ਨਵਾਂ ਫ਼ੈਸਲਾ

ਬਾਜ਼ਾਰ

183.50 ਰੁਪਏ ਸਸਤਾ ਹੋਇਆ ਗੈਸ ਸਿੰਲਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਮਿਲੀ ਵੱਡੀ ਰਾਹਤ

01 ਜੁਲਾਈ, 2026 04:54 PM

ਨਵੀਂ ਦਿੱਲੀ : LPG ਗੈਸ ਸਿਲੰਡਰ ਨੂੰ ਲੈ ਕੇ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਗੈਸ ਸਿਲੰਡਰ 183.50 ਰੁਪਏ ਸਸਤਾ ਹੋ ਗਿਆ ਹੈ। 19 ਕਿਲੋਗ੍ਰਾਮ ਵਾਲੇ ਵਪਾਰਕ ਐਲਪੀਜੀ ਗੈਸ ਸਿਲੰਡਰ ਦੀ ਕੀਮਤ 183.50 ਰੁਪਏ ਘਟਾ ਦਿੱਤੀ ਹੈ। ਨਵੀਆਂ ਕੀਮਤਾਂ ਦੀਆਂ ਦਰਾਂ 1 ਜੁਲਾਈ ਤੋਂ ਲਾਗੂ ਹੋ ਗਈਆਂ ਹਨ। ਦੱਸ ਦੇਈਏ ਕਿ ਪਹਿਲਾਂ ਇਸ ਸਿਲੰਡਰ ਦੀ ਕੀਮਤ 3,113.50 ਰੁਪਏ ਸੀ। ਨਵੀਂ ਕੀਮਤ ਲਾਗੂ ਹੋਣ ਤੋਂ ਬਾਅਦ ਦਿੱਲੀ ਵਿੱਚ 19 ਕਿਲੋਗ੍ਰਾਮ ਦੇ ਵਪਾਰਕ ਗੈਸ ਸਿਲੰਡਰ ਦੀ ਕੀਮਤ ਘੱਟ ਕੇ 2,930 ਰੁਪਏ ਹੋ ਗਈ ਹੈ।

ਹਾਲਾਂਕਿ, ਆਮ ਘਰੇਲੂ ਖਪਤਕਾਰਾਂ ਨੂੰ ਇਸ ਸਮੇਂ ਕੋਈ ਰਾਹਤ ਨਹੀਂ ਮਿਲੀ ਹੈ, ਕਿਉਂਕਿ 14.2 ਕਿਲੋਗ੍ਰਾਮ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਉਹੀ ਬਣੀ ਹੋਈ ਹੈ। ਦੱਸ ਦੇਈਏ ਕਿ 19 ਕਿਲੋਗ੍ਰਾਮ ਵਾਲੇ ਵਪਾਰਕ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿਚ ਕੀਤੀ ਗਈ ਕਟੌਤੀ ਤੋਂ ਬਾਅਦ ਰੈਸਟੋਰੈਂਟ ਮਾਲਕਾਂ, ਢਾਬਾ ਮਾਲਕਾਂ ਅਤੇ ਛੋਟੇ ਦੁਕਾਨਦਾਰਾਂ ਨੂੰ ਵੱਡੀ ਰਾਹਤ ਮਿਲੇਗੀ। ਤੇਲ ਮਾਰਕੀਟਿੰਗ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਗੈਸ ਦੀਆਂ ਕੀਮਤਾਂ ਦੀ ਸਮੀਖਿਆ ਕਰਦੀਆਂ ਹਨ। ਇਹ 2026 ਵਿੱਚ ਪਹਿਲੀ ਵਾਰ ਹੈ ਜਦੋਂ ਕੰਪਨੀਆਂ ਨੇ ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ।

Have something to say? Post your comment

ਅਤੇ ਬਾਜ਼ਾਰ ਖਬਰਾਂ

ਸ਼ੇਅਰ ਬਾਜ਼ਾਰ 'ਚ ਰੌਣਕ : ਸੈਂਸੈਕਸ 444 ਅੰਕ ਚੜ੍ਹਿਆ ਤੇ ਨਿਫਟੀ 24,000 ਦੇ ਪਾਰ ਬੰਦ

ਸ਼ੇਅਰ ਬਾਜ਼ਾਰ 'ਚ ਰੌਣਕ : ਸੈਂਸੈਕਸ 444 ਅੰਕ ਚੜ੍ਹਿਆ ਤੇ ਨਿਫਟੀ 24,000 ਦੇ ਪਾਰ ਬੰਦ

70% ਘਟੀ ਸੋਨੇ ਦੀ ਮੰਗ, ਕੀ ਹੋਰ ਘਟ ਸਕਦੀਆਂ ਹਨ ਕੀਮਤਾਂ?

70% ਘਟੀ ਸੋਨੇ ਦੀ ਮੰਗ, ਕੀ ਹੋਰ ਘਟ ਸਕਦੀਆਂ ਹਨ ਕੀਮਤਾਂ?

ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 19 ਪੈਸੇ ਡਿੱਗਾ

ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 19 ਪੈਸੇ ਡਿੱਗਾ

ਗੈਸ ਮਗਰੋਂ ਹੁਣ ਘਰ ਦਾ ਖਾਣਾ ਵੀ ਹੋਵੇਗਾ ਮਹਿੰਗਾ ! ਇਨ੍ਹਾਂ ਚੀਜ਼ਾਂ 'ਤੇ ਪਈ ਮਹਿੰਗਾਈ ਦੀ ਮਾਰ

ਗੈਸ ਮਗਰੋਂ ਹੁਣ ਘਰ ਦਾ ਖਾਣਾ ਵੀ ਹੋਵੇਗਾ ਮਹਿੰਗਾ ! ਇਨ੍ਹਾਂ ਚੀਜ਼ਾਂ 'ਤੇ ਪਈ ਮਹਿੰਗਾਈ ਦੀ ਮਾਰ

ਅਮਰੀਕੀ ਡਾਲਰ ਦੇ ਮੁਕਾਬਲੇ ਰੁਪਏ 7 ਪੈਸੇ ਡਿੱਗ ਕੇ 94.58 'ਤੇ ਆ ਪੁੱਜਾ

ਅਮਰੀਕੀ ਡਾਲਰ ਦੇ ਮੁਕਾਬਲੇ ਰੁਪਏ 7 ਪੈਸੇ ਡਿੱਗ ਕੇ 94.58 'ਤੇ ਆ ਪੁੱਜਾ

ਸ਼ੇਅਰ ਬਾਜ਼ਾਰ 'ਚ ਗਿਰਾਵਟ : ਸੈਂਸੈਕਸ 372 ਅੰਕ ਟੁੱਟਿਆ ਤੇ ਨਿਫਟੀ 23,940 ਦੇ ਪਾਰ ਬੰਦ

ਸ਼ੇਅਰ ਬਾਜ਼ਾਰ 'ਚ ਗਿਰਾਵਟ : ਸੈਂਸੈਕਸ 372 ਅੰਕ ਟੁੱਟਿਆ ਤੇ ਨਿਫਟੀ 23,940 ਦੇ ਪਾਰ ਬੰਦ

ਸਾਉਣੀ ਦੀਆਂ ਫਸਲਾਂ ਲਈ ਬੀਜਾਂ ਦਾ ਭਰਪੂਰ ਭੰਡਾਰ, ਚੁਣੌਤੀ ਹੁਣ ਸਮੇਂ ਸਿਰ ਕਿਸਾਨਾਂ ਤੱਕ ਪਹੁੰਚਾਉਣ ਦੀ

ਸਾਉਣੀ ਦੀਆਂ ਫਸਲਾਂ ਲਈ ਬੀਜਾਂ ਦਾ ਭਰਪੂਰ ਭੰਡਾਰ, ਚੁਣੌਤੀ ਹੁਣ ਸਮੇਂ ਸਿਰ ਕਿਸਾਨਾਂ ਤੱਕ ਪਹੁੰਚਾਉਣ ਦੀ

AC ਬਾਜ਼ਾਰ ਠੰਢਾ, ਸਾਫਟ ਡ੍ਰਿੰਕਸ ਅਤੇ ਆਈਸਕ੍ਰੀਮ ਦੀ ਵਿਕਰੀ ’ਚ ਜ਼ੋਰਦਾਰ ਉਛਾਲ

AC ਬਾਜ਼ਾਰ ਠੰਢਾ, ਸਾਫਟ ਡ੍ਰਿੰਕਸ ਅਤੇ ਆਈਸਕ੍ਰੀਮ ਦੀ ਵਿਕਰੀ ’ਚ ਜ਼ੋਰਦਾਰ ਉਛਾਲ

ਊਬਰ ਦੇ ਸਾਬਕਾ ਅਧਿਕਾਰੀ ਪ੍ਰਭਜੀਤ ਸਿੰਘ ਕਰਨਗੇ ਭਾਰਤ ’ਚ Open AI ਦੀ ਅਗਵਾਈ

ਊਬਰ ਦੇ ਸਾਬਕਾ ਅਧਿਕਾਰੀ ਪ੍ਰਭਜੀਤ ਸਿੰਘ ਕਰਨਗੇ ਭਾਰਤ ’ਚ Open AI ਦੀ ਅਗਵਾਈ

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ