Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

19 ਨਵੇਂ ਰਾਜ ਸਭਾ ਮੈਂਬਰਾਂ ਨੇ ਚੁੱਕੀ ਸਹੁੰਚ, ਰਾਧਾਕ੍ਰਿਸ਼ਨਨ ਨੇ ਦਿੱਤੀ ਵਧਾਈ

06 ਅਪ੍ਰੈਲ, 2026 06:35 PM

ਨਵੀਂ ਦਿੱਲੀ : ਰਾਸ਼ਟਰਵਾਦੀ ਕਾਂਗਰਸ ਪਾਰਟੀ (ਸ਼ਰਦ ਪਵਾਰ) ਦੇ ਨੇਤਾ ਸ਼ਰਦ ਪਵਾਰ ਅਤੇ ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਸਮੇਤ 19 ਨਵੇਂ ਰਾਜ ਸਭਾ ਮੈਂਬਰਾਂ ਨੇ ਸੋਮਵਾਰ ਨੂੰ ਇੱਥੇ ਸਹੁੰ ਚੁੱਕੀ। ਰਾਜ ਸਭਾ ਦੇ ਸਪੀਕਰ ਸੀ.ਪੀ. ਰਾਧਾਕ੍ਰਿਸ਼ਨਨ ਦੀ ਮੌਜੂਦਗੀ 'ਚ ਨਵੇਂ ਮੈਂਬਰਾਂ ਨੇ ਸਹੁੰ ਚੁੱਕੀ। ਇਸ ਦੌਰਾਨ ਰਾਜ ਸਭਾ ਕਮਰੇ 'ਚ ਡਿਪਟੀ ਸਪੀਕਰ ਹਰੀਵੰਸ਼ ਅਤੇ ਸੰਸਦੀ ਕਾਰਜ ਮੰਤਰੀ ਕਿਰਨ ਰਿਜਿਜੂ ਮੌਜੂਦ ਸਨ। ਸਦਨ 'ਚ ਵੱਖ-ਵੱਖ ਦਲਾਂ ਦੇ ਨੇਤਾ ਵੀ ਮੌਜੂਦ ਰਹੇ। ਨਵੇਂ ਰਾਜ ਸਭਾ ਮੈਂਬਰਾਂ 'ਚ 5 ਮਹਾਰਾਸ਼ਟਰ ਤੋਂ, 6 ਤਾਮਿਲਨਾਡੂ ਤੋਂ, 5 ਪੱਛਮੀ ਬੰਗਾਲ ਤੋਂ ਅਤੇ ਤਿੰਨ ਓਡੀਸ਼ਾ ਤੋਂ ਹਨ। ਮਹਾਰਾਸ਼ਟਰ ਤੋਂ ਭਾਜਪਾ ਦੀ ਨੇਤਾ ਮਾਇਆ ਚਿੰਤਾਮਨ ਨੇ ਸਭ ਤੋਂ ਪਹਿਲਾਂ ਸਹੁੰ ਚੁੱਕੀ। ਉਸ ਤੋਂ ਬਾਅਦ ਪਵਾਰ ਵ੍ਹੀਲਚੇਅਰ 'ਤੇ ਸਹੁੰ ਚੁੱਕਣ ਲਈ ਪਹੁੰਚੇ। ਉੱਚ ਸਦਨ 'ਚ ਮਹਾਰਾਸ਼ਟਰ ਦੇ ਹੋਰ ਮੈਂਬਰਾਂ 'ਚ ਸਹੁੰ ਚੁੱਕਣ ਵਾਲਿਆਂ 'ਚ ਰਾਮਰਾਵ ਵਾਡਕੁਟੇ (ਭਾਜਪਾ), ਜੋਤੀ ਨਾਗਨਾਥ ਵਾਘਮਾਰੇ (ਸ਼ਿਵ ਸੈਨਾ) ਅਤੇ ਰਾਮਦਾਸ ਅਠਾਵਲੇ (ਆਰਪੀਆਈ-ਏ) ਸਨ। 

ਓਡੀਸ਼ਾ ਤੋਂ ਰਾਜ ਸਭਾ ਮੈਂਬਰ ਵਜੋਂ ਮਨਮੋਹਨ ਸਾਮਲ (ਭਾਜਪਾ), ਸਨਰੂਪ ਮਿਸ਼ਰਾ (ਬੀਜੂ ਜਨਤਾ ਦਲ) ਅਤੇ ਦਿਲੀਪ ਕੁਮਾਰ ਰਾਏ (ਆਜ਼ਾਦ) ਨੇ ਸਹੁੰ ਚੁੱਕੀ, ਜਦੋਂ ਕਿ ਤਾਮਿਲਨਾਡੂ ਦਾ ਪ੍ਰਤੀਨਿਧੀਤੱਵ ਕਰਦੇ ਹੋਏ ਕਾਂਸਟੈਂਟਾਈਨ ਰਵਿੰਦਰਨ (ਦਰਮੁਕ), ਕ੍ਰਿਸਟੋਫਰ ਮਣੀਕਮ (ਕਾਂਗਰਸ), ਐੱਲ.ਕੇ. ਸੁਧੀਸ਼ (ਡੀਐੱਮਡੀਕੇ), ਐੱਮ. ਥੰਬੀਦੁਰਈ (ਅੰਨਾਦਰਮੁਕ), ਤਿਰੂਚੀ ਸ਼ਿਵਾ (ਦਰਮੁਕ) ਅਤੇ ਅੰਬੁਮਣੀ ਰਾਮਦਾਸ (ਪੀਐੱਮਕੇ) ਨੇ ਸਹੁੰ ਚੁੱਕੀ। ਪੱਛਮੀ ਬੰਗਾਲ ਤੋਂ ਬਾਬੁਲ ਸੁਪ੍ਰਿਆ ਬਰਾਲ (ਤ੍ਰਿਣਮੂਲ ਕਾਂਗਰਸ), ਬਿਸਵਜੀਤ ਸਿਨਹਾ (ਭਾਜਪਾ), ਮੇਨਕਾ ਗੁਰੂਸਵਾਮੀ (ਤ੍ਰਿਣਮੂਲ ਕਾਂਗਰਸ), ਰਾਜੀਵ ਕੁਮਾਰ (ਤ੍ਰਿਣਮੂਲ ਕਾਂਗਰਸ) ਅਤੇ ਰੁਕਮਣੀ ਮਲਿਕ (ਤ੍ਰਿਣਮੂਲ ਕਾਂਗਰਸ) ਨੇ ਸਹੁੰ ਚੁੱਕੀ। ਜ਼ਿਆਦਾਤਰ ਮੈਂਬਰਾਂ ਨੇ ਆਪਣੀ-ਆਪਣੀ ਖੇਤਰੀ ਭਾਸ਼ਾ 'ਚ ਸਹੁੰ ਚੁੱਕੀ। ਸਪੀਕਰ ਰਾਧਾਕ੍ਰਿਸ਼ਨਨ ਨੇ ਸਾਰੇ ਨਵੇਂ ਚੁਣੇ ਮੈਂਬਰਾਂ ਨੂੰ ਵਧਾਈ ਦਿੱਤੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ