Sunday, May 31, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਰਾਸ਼ਟਰੀ

19 ਅਤੇ 20 ਮਾਰਚ ਨੂੰ ਸੰਚਾਲਿਤ ਨਹੀਂ ਹੋਵੇਗੀ ਲੋਕ ਸਭਾ ਦੀ ਕਾਰਵਾਈ

18 ਮਾਰਚ, 2026 07:03 PM

ਨਵੀਂ ਦਿੱਲੀ : ਲੋਕ ਸਭਾ ਦੀ ਕਾਰਵਾਈ 19 ਅਤੇ 20 ਮਾਰਚ ਨੂੰ ਸੰਚਾਲਿਤ ਨਹੀਂ ਹੋਵੇਗੀ ਅਤੇ ਇਨ੍ਹਾਂ ਦੋਵਾਂ ਕਾਰਜ ਦਿਵਸਾਂ ਦੇ ਸਥਾਨ 'ਤੇ ਸਦਨ ਦੀ ਕਾਰਵਾਈ 28 ਅਤੇ 29 ਮਾਰਚ ਨੂੰ ਸੰਚਾਲਿਤ ਕੀਤੀ ਜਾਵੇਗੀ। ਲੋਕ ਸਭਾ 'ਚ ਬੁੱਧਵਾਰ ਨੂੰ ਪ੍ਰਧਾਨਗੀ ਅਧਿਕਾਰੀ ਜਗਦੰਬਿਕਾ ਪਾਲ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸੰਬੰਧ 'ਚ 13 ਮਾਰਚ ਨੂੰ ਕਾਰਜਮੰਤਰਨਾ ਕਮੇਟੀ ਦੀ ਬੈਠਕ 'ਚ ਫ਼ੈਸਲਾ ਲਿਆ ਗਿਆ ਸੀ ਅਤੇ ਉਸ ਫ਼ੈਸਲਾ ਅਨੁਸਾਰ ਭਲਕੇ ਯਾਨੀ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਸਦਨ ਦੀ ਕਾਰਵਾਈ ਮੁਲਤਵੀ ਰਹੇਗੀ। 

ਉਨ੍ਹਾਂ ਦੱਸਿਆ,''ਕਾਰਜਮੰਤਰਨਾ ਕਮੇਟੀ ਦੀ ਬੈਠਕ 'ਚ ਲਏ ਗਏ ਫ਼ੈਸਲੇ ਅਨੁਸਾਰ ਵੀਰਵਾਰ 19 ਮਾਰਚ ਅਤੇ ਸ਼ੁੱਕਰਵਾਰ 20 ਮਾਰਚ ਨੂੰ ਤੈਅ ਸਦਨ ਦੀ ਬੈਠਕ ਰੱਦ ਕਰ ਦਿੱਤੀ ਗਈ ਹੈ ਅਤੇ ਇਨ੍ਹਾਂ ਤਰੀਕਾਂ ਦੀ ਜਗ੍ਹਾ ਲੋਕ ਸਭਾ ਸ਼ਨੀਵਾਰ 28 ਮਾਰਚ ਅਤੇ ਐਤਵਾਰ 29 ਮਾਰਚ ਨੂੰ ਸੰਚਾਲਿਤ ਹੋਵੇਗੀ ਅਤੇ ਇਨ੍ਹਾਂ ਦੋਵੇਂ ਦਿਨ ਪ੍ਰਸ਼ਨਕਾਲ ਨਹੀਂ ਹੋਵੇਗਾ। ਇਸੇ ਤਰ੍ਹਾਂ ਨਾਲ 19 ਮਾਰਚ 20 ਮਾਰਚ ਲਈ ਤੈਅ ਪ੍ਰਸ਼ਨਾਂ ਨੂੰ ਅਗਲੇ ਕਾਰਜ ਦਿਵਸ ਨੂੰ ਸਭਾ ਦੀ ਮੇਜ਼ 'ਤੇ ਰੱਖਿਆ ਜਾਵੇਗਾ।'' ਵੀਰਵਾਰ ਨੂੰ ਉਗਾਦੀ ਉਤਸਵ ਮਨਾਇਆ ਜਾਵੇਗਾ, ਉੱਥੇ ਹੀ ਸ਼ੁੱਕਰਵਾਰ ਨੂੰ ਈਦ-ਉਲ-ਫਿਤਰ ਦੀ ਛੁੱਟੀ ਰਹੇਗੀ। ਰਾਜ ਸਭਾ 'ਚ ਇਸ ਬਾਰੇ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਿਆ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ