Saturday, July 18, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਰਾਸ਼ਟਰੀ

19 ਜੂਨ ਨੂੰ ਰਿਲੀਜ਼ ਹੋਵੇਗੀ ਫਿਲਮ 'ਚਾਲੀ ਦਿਨ', ਵੱਖਰੇ ਰੂਪ 'ਚ ਨਜ਼ਰ ਆਉਣਗੇ ਦੇਬੀ ਮਖਸੂਸਪੁਰੀ

27 ਮਈ, 2026 06:58 PM

ਪੰਜਾਬੀ ਸਿਨੇਮਾ ਜਗਤ ਵਿਚ ਇਕ ਨਵੀਂ ਚਰਚਾ ਛਿੜ ਗਈ ਹੈ। 'ਲੋਨ ਟ੍ਰੀ ਐਂਟਰਪ੍ਰਾਈਜ਼' ਵੱਲੋਂ ਆਪਣੀ ਆਉਣ ਵਾਲੀ ਫਿਲਮ 'ਚਾਲੀ ਦਿਨ' ਦਾ ਐਲਾਨ ਕੀਤਾ ਗਿਆ ਹੈ। ਇਹ ਫਿਲਮ ਗੁਰਪ੍ਰੀਤ ਐਸ. ਧੁੱਗਾ ਦੇ ਸਭ ਤੋਂ ਵੱਧ ਵਿਕਣ ਵਾਲੇ ਪੰਜਾਬੀ ਨਾਵਲ 'ਚਾਲੀ ਦਿਨ' 'ਤੇ ਅਧਾਰਤ ਹੈ ਅਤੇ ਇਸ ਨੂੰ 'ਜ਼ਿੰਦਗੀ ਦਾ ਸਫ਼ਰ' ਵਜੋਂ ਦਰਸਾਇਆ ਗਿਆ ਹੈ। ਇਸ ਫਿਲਮ ਦਾ ਨਿਰਦੇਸ਼ਨ ਨਾਮਵਰ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਵੱਲੋਂ ਕੀਤਾ ਗਿਆ ਹੈ। ਇਸ ਫਿਲਮ ਵਿਚ ਮਸ਼ਹੂਰ ਗਾਇਕ ਤੇ ਲੇਖਕ ਦੇਬੀ ਮਖਸੂਸਪੁਰੀ ਦੀ ਇਕ ਨਵੀਂ ਪਾਰੀ ਇਸ ਵਿਚ ਦੇਖਣ ਨੂੰ ਮਿਲੇਗੀ। 

ਫਿਲਮ ਦੀ ਸਟਾਰ ਕਾਸਟ ਵਿਚ ਗੁਰਪ੍ਰੀਤ ਘੁੱਗੀ, ਦ੍ਰਿਸ਼ਟੀ ਤਲਵਾਰ, ਨਿਰਮਲ ਰਿਸ਼ੀ ਅਤੇ ਹਾਰਬੀ ਸਾਂਘਾ ਵਰਗੇ ਦਿੱਗਜ ਕਲਾਕਾਰ ਸ਼ਾਮਲ ਹਨ। ਇਸ ਫਿਲਮ ਰਾਹੀਂ ਸੁੱਖਣ ਵੜੈਚ ਨੂੰ ਫਿਲਮੀ ਦੁਨੀਆ ਵਿਚ ਪੇਸ਼ ਕੀਤਾ ਜਾ ਰਿਹਾ ਹੈ, ਜਦਕਿ ਦੇਬੀ ਮਖਸੂਸਪੁਰੀ ਵੀ ਵੱਖਰੇ ਰੂਪ ਵਿਚ ਨਜ਼ਰ ਆਉਣਗੇ। ਫਿਲਮ ਦਾ ਪ੍ਰੋਜੈਕਟ ਡਿਜ਼ਾਈਨ ਗੁਰਪ੍ਰੀਤ ਘੁੱਗੀ ਵੱਲੋਂ ਤਿਆਰ ਕੀਤਾ ਗਿਆ ਹੈ। ਫਿਲਮ ਦਾ ਸੰਗੀਤ ਬੀਟ ਮਨਿਸਟਰ ਨੇ ਤਿਆਰ ਕੀਤਾ ਹੈ ਅਤੇ ਗੀਤਾਂ ਦੇ ਬੋਲ ਹਰਮਨਜੀਤ ਸਿੰਘ ਨੇ ਲਿਖੇ ਹਨ। ਗਗਨ ਸੱਚਦੇਵਾ ਨੇ ਫਿਲਮ ਦੀ ਸੰਪਾਦਨਾ ਕੀਤੀ ਹੈ ਅਤੇ ਵਿਜੇ ਗਿਰੀ ਨੇ ਆਰਟ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਈਆਂ ਹਨ। ਫਿਲਮ ਦੀ ਐਗਜ਼ੀਕਿਊਟਿਵ ਪ੍ਰੋਡਕਸ਼ਨ ਗੁਰਲਵ ਸਿੰਘ ਰਤੋਲ ਦੀ ਦੇਖ-ਰੇਖ ਹੇਠ ਮੁਕੰਮਲ ਹੋਈ ਹੈ। ਇਸ ਫਿਲਮ ਨੂੰ ਲੈ ਕੇ ਦਰਸ਼ਕਾਂ ਦੀ ਉਡੀਕ ਜਲਦੀ ਹੀ ਖਤਮ ਹੋਣ ਵਾਲੀ ਹੈ ਕਿਉਂਕਿ ਇਹ ਫਿਲਮ 19 ਜੂਨ 2026 ਨੂੰ ਸਿਨੇਮਾਘਰਾਂ ਵਿਚ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ। 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-"ਵਰਤ ਤੋੜੋ"

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ