Sunday, August 16, 2026
BREAKING
'ਸੁਖਬੀਰ ਬਾਦਲ ਦੇ ਕਤਲ ਦੀ ਕੋਸ਼ਿਸ਼ ਦੀ ਹੋਵੇ NIA ਜਾਂਚ', ਹਰਸਿਮਰਤ ਕੌਰ ਬਾਦਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ ਦਹਿਲ ਜਾਣਾ ਸੀ ਪੰਜਾਬ: ਅੱਤਵਾਦੀ ਸਾਜ਼ਿਸ਼ ਨਾਕਾਮ, ਡੈਟੋਨੇਟਰ ਸਮੇਤ IED ਬਰਾਮਦ ਪੰਜਾਬ 'ਚ ਬਣੇਗਾ ਇਕ ਹੋਰ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ! PCA ਵੱਲੋਂ ਯੋਜਨਾ ਤਿਆਰ ਸੜਕਾਂ ਤੋਂ ਲੈ ਕੇ ਸਪੇਸ ਤੱਕ ! PM ਮੋਦੀ ਵੱਲੋਂ ਦਿੱਤੇ ਗਏ ਆਜ਼ਾਦੀ ਭਾਸ਼ਣਾਂ 'ਚ ਦਿਖੀ ਦੇਸ਼ ਦੇ ਵਿਕਾਸ ਦੀ ਝਲਕ 1947 ਦੇ ਸ਼ਹੀਦਾਂ ਦੀ ਯਾਦ 'ਚ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ, ਜਥੇਦਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ‘ਹਰ ਘਰ ਤਿਰੰਗਾ’ ਮੁਹਿੰਮ ਦੇਸ਼ਭਗਤੀ ਅਤੇ ਰਾਸ਼ਟਰੀ ਏਕਤਾ ਦਾ ਪ੍ਰਤੀਕ: ਕੇਵਲ ਸਿੰਘ ਢਿੱਲੋਂ ਪੰਜਾਬ ਪਹੁੰਚੇ ਹਰਿਆਣਾ CM ਨਾਇਬ ਸਿੰਘ ਸੈਣੀ, ਅੰਮ੍ਰਿਤਸਰ 'ਚ ਧਾਰਮਿਕ ਸਮਾਗਮ 'ਚ ਕੀਤੀ ਸ਼ਮੂਲੀਅਤ ਕੇਂਦਰ ਦਾ ਪੰਜਾਬ ਨੂੰ ਇਕ ਹੋਰ ਵੱਡਾ ਤੋਹਫ਼ਾ! 1,419 ਕਰੋੜ ਰੁਪਏ ਦਾ ਪ੍ਰਾਜੈਕਟ ਮਨਜ਼ੂਰ ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ ਹਿਮਾਚਲ ਵੱਲ ਜਾ ਰਹੇ ਹੋ ਤਾਂ ਸਾਵਧਾਨ! ਭਾਰੀ ਮੀਂਹ ਕਾਰਨ 118 ਸੜਕਾਂ ਹੋਈਆਂ ਬੰਦ, 'Orange Alert' ਜਾਰੀ

ਪੰਜਾਬ

1947 ਦੇ ਸ਼ਹੀਦਾਂ ਦੀ ਯਾਦ 'ਚ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ, ਜਥੇਦਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ

16 ਅਗਸਤ, 2026 08:04 PM

ਅੰਮ੍ਰਿਤਸਰ : 1947 ਦੀ ਵੰਡ ਦੌਰਾਨ ਸ਼ਹੀਦ ਹੋਏ ਪੰਜਾਬੀਆਂ ਦੀ ਯਾਦ 'ਚ ਅੰਮ੍ਰਿਤਸਰ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕੀਤੀ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਵਿੱਚ ਅਰਦਾਸ ਕੀਤੀ ਗਈ ਕਿ ਅਜਿਹਾ ਦੁਖਦਾਈ ਅਤੇ ਭਿਆਨਕ ਸਮਾਂ ਦੁਬਾਰਾ ਕਦੇ ਨਾ ਆਵੇ। ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ 1947 ਦੀ ਵੰਡ ਨੇ ਪੰਜਾਬ 'ਚ ਤਬਾਹੀ ਮਚਾ ਦਿੱਤੀ ਸੀ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ 10 ਲੱਖ ਤੋਂ ਵੱਧ ਪੰਜਾਬੀ ਮਾਰੇ ਗਏ ਸਨ, ਜਦੋਂ ਕਿ ਲੱਖਾਂ ਲੋਕ ਆਪਣੇ ਘਰ, ਜ਼ਮੀਨਾਂ ਅਤੇ ਵਤਨ ਛੱਡ ਕੇ ਬੇਘਰ ਹੋ ਗਏ ਸਨ।

ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ
ਜਥੇਦਾਰ ਨੇ ਕਿਹਾ ਕਿ 1947 ਦੀ ਵੰਡ ਦੌਰਾਨ ਸਿੱਖ ਕੌਮ ਨੇ ਬਹੁਤ ਸਾਰੇ ਪਵਿੱਤਰ ਗੁਰਦੁਆਰੇ ਗੁਆ ਦਿੱਤੇ ਸਨ। ਅੱਜ ਵੀ ਸੰਗਤ ਦੀ ਭਾਵਨਾ ਹੈ ਕਿ ਇਨ੍ਹਾਂ ਗੁਰਦੁਆਰਿਆਂ ਦੇ ਦਰਸ਼ਨ ਦਿਦਾਰ ਹੋ ਸਕਣ। ਉਨ੍ਹਾਂ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਲਈ ਗੱਲਬਾਤ ਕਰਨ ਦੀ ਅਪੀਲ ਕੀਤੀ। ਜਥੇਦਾਰ ਨੇ ਕਿਹਾ ਕਿ ਦੋਵੇਂ ਸਰਕਾਰਾਂ ਨੂੰ ਪਾਕਿਸਤਾਨ ਦੇ ਗੁਰਦੁਆਰਿਆਂ ਵਿੱਚ ਜਾਣ ਵਾਲੀਆਂ ਸੰਗਤਾਂ ਦੀ ਗਿਣਤੀ ਵਧਾਉਣ ਅਤੇ ਸਿੱਖ ਜਥਿਆਂ ਲਈ ਕੋਟਾ ਵਧਾਉਣ ਬਾਰੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ। ਜਥੇਦਾਰ ਗੜਗੱਜ ਨੇ ਸਜ਼ਾ ਪੂਰੀ ਕਰ ਚੁੱਕੇ ਕੈਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਅਤੇ ਭਾਈ ਜਗਤਾਰ ਸਿੰਘ ਹਵਾਰਾ ਦੀ ਉਨ੍ਹਾਂ ਦੀ ਬਜ਼ੁਰਗ ਮਾਤਾ ਨਾਲ ਮੁਲਾਕਾਤ ਵਰਗੇ ਮੁੱਦੇ ਵੀ ਉਠਾਏ।

Have something to say? Post your comment

ਅਤੇ ਪੰਜਾਬ ਖਬਰਾਂ

'ਸੁਖਬੀਰ ਬਾਦਲ ਦੇ ਕਤਲ ਦੀ ਕੋਸ਼ਿਸ਼ ਦੀ ਹੋਵੇ NIA ਜਾਂਚ', ਹਰਸਿਮਰਤ ਕੌਰ ਬਾਦਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ

'ਸੁਖਬੀਰ ਬਾਦਲ ਦੇ ਕਤਲ ਦੀ ਕੋਸ਼ਿਸ਼ ਦੀ ਹੋਵੇ NIA ਜਾਂਚ', ਹਰਸਿਮਰਤ ਕੌਰ ਬਾਦਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ

ਦਹਿਲ ਜਾਣਾ ਸੀ ਪੰਜਾਬ: ਅੱਤਵਾਦੀ ਸਾਜ਼ਿਸ਼ ਨਾਕਾਮ, ਡੈਟੋਨੇਟਰ ਸਮੇਤ IED ਬਰਾਮਦ

ਦਹਿਲ ਜਾਣਾ ਸੀ ਪੰਜਾਬ: ਅੱਤਵਾਦੀ ਸਾਜ਼ਿਸ਼ ਨਾਕਾਮ, ਡੈਟੋਨੇਟਰ ਸਮੇਤ IED ਬਰਾਮਦ

ਪੰਜਾਬ 'ਚ ਬਣੇਗਾ ਇਕ ਹੋਰ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ! PCA ਵੱਲੋਂ ਯੋਜਨਾ ਤਿਆਰ

ਪੰਜਾਬ 'ਚ ਬਣੇਗਾ ਇਕ ਹੋਰ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ! PCA ਵੱਲੋਂ ਯੋਜਨਾ ਤਿਆਰ

‘ਹਰ ਘਰ ਤਿਰੰਗਾ’ ਮੁਹਿੰਮ ਦੇਸ਼ਭਗਤੀ ਅਤੇ ਰਾਸ਼ਟਰੀ ਏਕਤਾ ਦਾ ਪ੍ਰਤੀਕ: ਕੇਵਲ ਸਿੰਘ ਢਿੱਲੋਂ

‘ਹਰ ਘਰ ਤਿਰੰਗਾ’ ਮੁਹਿੰਮ ਦੇਸ਼ਭਗਤੀ ਅਤੇ ਰਾਸ਼ਟਰੀ ਏਕਤਾ ਦਾ ਪ੍ਰਤੀਕ: ਕੇਵਲ ਸਿੰਘ ਢਿੱਲੋਂ

ਪੰਜਾਬ ਪਹੁੰਚੇ ਹਰਿਆਣਾ CM ਨਾਇਬ ਸਿੰਘ ਸੈਣੀ, ਅੰਮ੍ਰਿਤਸਰ 'ਚ ਧਾਰਮਿਕ ਸਮਾਗਮ 'ਚ ਕੀਤੀ ਸ਼ਮੂਲੀਅਤ

ਪੰਜਾਬ ਪਹੁੰਚੇ ਹਰਿਆਣਾ CM ਨਾਇਬ ਸਿੰਘ ਸੈਣੀ, ਅੰਮ੍ਰਿਤਸਰ 'ਚ ਧਾਰਮਿਕ ਸਮਾਗਮ 'ਚ ਕੀਤੀ ਸ਼ਮੂਲੀਅਤ

ਕੇਂਦਰ ਦਾ ਪੰਜਾਬ ਨੂੰ ਇਕ ਹੋਰ ਵੱਡਾ ਤੋਹਫ਼ਾ! 1,419 ਕਰੋੜ ਰੁਪਏ ਦਾ ਪ੍ਰਾਜੈਕਟ ਮਨਜ਼ੂਰ

ਕੇਂਦਰ ਦਾ ਪੰਜਾਬ ਨੂੰ ਇਕ ਹੋਰ ਵੱਡਾ ਤੋਹਫ਼ਾ! 1,419 ਕਰੋੜ ਰੁਪਏ ਦਾ ਪ੍ਰਾਜੈਕਟ ਮਨਜ਼ੂਰ

ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

ਅੰਬਿਕਾ ਗ੍ਰੀਨ ਖਰੜ ਵਿੱਚ 15 ਅਗਸਤ ਦਾ ਸ਼ਾਨਦਾਰ ਸਮਾਗਮ

ਅੰਬਿਕਾ ਗ੍ਰੀਨ ਖਰੜ ਵਿੱਚ 15 ਅਗਸਤ ਦਾ ਸ਼ਾਨਦਾਰ ਸਮਾਗਮ

ਆਜ਼ਾਦੀ ਦਿਵਸ ਮੌਕੇ ਰੋਟਰੀ ਕਲੱਬ ਖਰੜ ਹੈਰੀਟੇਜ ਵੱਲੋਂ 1000 ਬੂਟਿਆਂ ਦੀ ਵੰਡ -ਵਾਤਾਵਰਣ ਸੰਭਾਲ ਦਾ ਲਿਆ ਸੰਕਲਪ

ਆਜ਼ਾਦੀ ਦਿਵਸ ਮੌਕੇ ਰੋਟਰੀ ਕਲੱਬ ਖਰੜ ਹੈਰੀਟੇਜ ਵੱਲੋਂ 1000 ਬੂਟਿਆਂ ਦੀ ਵੰਡ -ਵਾਤਾਵਰਣ ਸੰਭਾਲ ਦਾ ਲਿਆ ਸੰਕਲਪ

ਆਜ਼ਾਦੀ ਦੇ ਪ੍ਰਵਾਨਿਆਂ ਨੂੰ ਨਤਮਸਤਕ ਹੋ ਕੇ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੇ ਮਨਾਇਆ ਗਿਆ ਆਜ਼ਾਦੀ ਦਿਹਾੜਾ

ਆਜ਼ਾਦੀ ਦੇ ਪ੍ਰਵਾਨਿਆਂ ਨੂੰ ਨਤਮਸਤਕ ਹੋ ਕੇ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੇ ਮਨਾਇਆ ਗਿਆ ਆਜ਼ਾਦੀ ਦਿਹਾੜਾ