Wednesday, November 04, 2026
BREAKING
• ਸੁਨਾਮ ਦੇ ਐਮ ਡੀ ਪਬਲਿਕ ਸਕੂਲ ਦੇ ਬੱਚਿਆਂ ਵੱਲੋਂ ਹਰੀ ਦਿਵਾਲੀ ਮਨਾਉਣ ਦਾ ਦਿੱਤਾ ਸੁਨੇਹਾ • ਤਾਜ ਕਲੋਨੀ ਦੀਆਂ ਸੜਕਾਂ ਦੇ ਨਿਰਮਾਣ ਲਈ ਕਲੋਨੀ ਵਾਸੀਆਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕੀਤਾ ਧੰਨਵਾਦ • ਮਰੀਜ਼ਾਂ ਨੂੰ ਸਮੇਂ ਸਿਰ ਅਤੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ : ਡਾ ਹਰੀਸ਼ ਕਿਰਪਾਲ  • ਈ.ਵੀ.ਐਮ. ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ 12 ਨਵੰਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ • ਬੀ.ਐੱਲ.ਐੱਮ. ਗਰਲਜ਼ ਕਾਲਜ ਦੀ ਹੈਂਡਬਾਲ ਟੀਮ ਨੇ ਜਿੱਤਿਆ ਸਿਲਵਰ ਮੈਡਲ • ਮਠਿਆਈਆਂ ਵਿੱਚ ਮਨਮਰਜ਼ੀ ਦੇ ਰੰਗ ਪਾਉਣ ਵਾਲੇ ਹੋ ਜਾਣ ਸਾਵਧਾਨ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ • 'ਅਗਨੀਵੀਰਾਂ' ਲਈ ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ • ਟਰੰਪ ਦੀ ਹਾਰ ਮਗਰੋਂ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ ! ਲਗਾਤਾਰ 5ਵੇਂ ਦਿਨ ਵਾਧਾ ਲੈ ਕੇ ਹੋਇਆ ਬੰਦ • IND vs NZ: ਆਕਲੈਂਡ 'ਚ ਕੋਹਲੀ ਦਾ ਵਿਰਾਟ ਧਮਾਕਾ, ਸਚਿਨ ਨੂੰ ਪਛਾੜਿਆ, ਬਣਾਏ ਤਿੰਨ ਕੀਰਤੀਮਾਨ • ਸੰਗਰੂਰ ਵਿਖੇ ਇਨਸਾਫ਼ ਰੈਲੀ 'ਚ ਗਰਜੇ ਚਰਨਜੀਤ ਚੰਨੀ, ਬੋਲੇ-ਲੋਕਾਂ ਦਾ ਭਾਰੀ ਇਕੱਠ ਹੋਇਆ

ਪੰਜਾਬ

1984 ਦੇ ਜ਼ਖ਼ਮ ਅੱਜ ਵੀ ਹਰੇ, ਕਾਂਗਰਸ ਨੇ ਕਦੇ ਸਿੱਖ ਕੌਮ ਤੋਂ ਮੁਆਫ਼ੀ ਨਹੀਂ ਮੰਗੀ : ਕੇਵਲ ਸਿੰਘ ਢਿੱਲੋਂ

04 ਨਵੰਬਰ, 2026 07:24 PM

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਢਿੱਲੋਂ ਨੇ 1984 ਦੇ ਸਿੱਖ ਕਤਲੇਆਮ ਨੂੰ ਲੈ ਕੇ ਕਾਂਗਰਸ ਪਾਰਟੀ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਨਵੰਬਰ ਮਹੀਨਾ ਆਉਂਦੇ ਹੀ ਸਿੱਖ ਕੌਮ ਦੇ ਪੁਰਾਣੇ ਜ਼ਖ਼ਮ ਮੁੜ ਹਰੇ ਹੋ ਜਾਂਦੇ ਹਨ। 1984 'ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ 'ਚ ਸਿੱਖਾਂ ਨਾਲ ਜੋ ਕੁੱਝ ਹੋਇਆ, ਉਸ ਨੂੰ ਯਾਦ ਕਰਕੇ ਅੱਜ ਵੀ ਰੂਹ ਕੰਬ ਜਾਂਦੀ ਹੈ। ਕੇਵਲ ਢਿੱਲੋਂ ਨੇ ਕਿਹਾ ਕਿ 1984 'ਚ ਸਿੱਖਾਂ ਦਾ ਕਤਲੇਆਮ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਅਜਿਹੇ ਜ਼ਖ਼ਮ ਹਨ, ਜਿਨ੍ਹਾਂ ਨੂੰ ਸਿੱਖ ਕੌਮ ਨਾ ਤਾਂ ਕਦੇ ਭੁੱਲ ਸਕਦੀ ਹੈ ਅਤੇ ਨਾ ਹੀ ਭੁੱਲਣਾ ਚਾਹੀਦਾ ਹੈ। ਉਨ੍ਹਾਂ ਇਸ ਘਟਨਾ ਲਈ ਕਾਂਗਰਸ ਪਾਰਟੀ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਅੱਜ ਤੱਕ ਗਾਂਧੀ ਪਰਿਵਾਰ ਵੱਲੋਂ ਇਸ ਮਾਮਲੇ 'ਚ ਸਿੱਖ ਕੌਮ ਤੋਂ ਮੁਆਫ਼ੀ ਨਹੀਂ ਮੰਗੀ ਗਈ ਅਤੇ ਕਾਂਗਰਸ ਆਪਣੀ ਜ਼ਿੰਮੇਵਾਰੀ ਤੋਂ ਬਚਦੀ ਰਹੀ ਹੈ।


ਕੇਵਲ ਢਿੱਲੋਂ ਨੇ ਕਾਂਗਰਸ ਵੱਲੋਂ 4 ਨਵੰਬਰ ਨੂੰ ਸੰਗਰੂਰ ਵਿੱਚ ਕੀਤੀ ਜਾ ਰਹੀ ਇਨਸਾਫ਼ ਰੈਲੀ 'ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵੱਲੋਂ 1 ਨਵੰਬਰ ਨੂੰ ਰੈਲੀ ਰੱਖਣ ਦੀ ਗੱਲ ਸਾਹਮਣੇ ਆਈ ਸੀ। ਉਨ੍ਹਾਂ ਸਵਾਲ ਕੀਤਾ ਕਿ ਇਸ ਰੈਲੀ ਦੀ ਤਾਰੀਖ਼ ਅੱਗੇ-ਪਿੱਛੇ ਵੀ ਕੀਤੀ ਜਾ ਸਕਦੀ ਸੀ। ਉਨ੍ਹਾਂ ਕਿਹਾ ਕਿ ਜਦੋਂ ਸਿੱਖ ਕਤਲੇਆਮ ਦੇ ਜ਼ਖ਼ਮ ਅੱਜ ਵੀ ਲੋਕਾਂ ਦੇ ਮਨਾਂ ਵਿੱਚ ਤਾਜ਼ਾ ਹਨ ਤਾਂ ਅਜਿਹੇ ਸਮੇਂ ਕਾਂਗਰਸ ਵੱਲੋਂ ਇਨਸਾਫ਼ ਰੈਲੀ ਕਰਨ ਦਾ ਕੀ ਮਤਲਬ ਹੈ।


ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਪਹਿਲਾਂ 1984 ਦੇ ਸਿੱਖ ਕਤਲੇਆਮ ਬਾਰੇ ਆਪਣੀ ਜ਼ਿੰਮੇਵਾਰੀ ਸਵੀਕਾਰ ਕਰਨੀ ਚਾਹੀਦੀ ਹੈ। ਸਿੱਖ ਕੌਮ ਨੇ ਉਸ ਦੌਰ ਵਿੱਚ ਬਹੁਤ ਵੱਡਾ ਸੰਤਾਪ ਹੰਢਾਇਆ ਹੈ ਅਤੇ ਇਸ ਦਰਦ ਨੂੰ ਸਿਰਫ਼ ਸਿਆਸੀ ਬਿਆਨਾਂ ਨਾਲ ਨਹੀਂ ਸਮਝਿਆ ਜਾ ਸਕਦਾ। ਕੇਵਲ ਢਿੱਲੋਂ ਨੇ ਇਹ ਗੱਲਾਂ ਭਾਜਪਾ ਦੇ ਸੀਨੀਅਰ ਆਗੂਆਂ ਅਤੇ 1984 ਦੇ ਪੀੜਤ ਪਰਿਵਾਰਾਂ ਦੀ ਮੌਜੂਦਗੀ ਵਿੱਚ ਸੰਬੋਧਨ ਕਰਦਿਆਂ ਕਹੀਆਂ।

 

Have something to say? Post your comment

ਅਤੇ ਪੰਜਾਬ ਖਬਰਾਂ

ਸੁਨਾਮ ਦੇ ਐਮ ਡੀ ਪਬਲਿਕ ਸਕੂਲ ਦੇ ਬੱਚਿਆਂ ਵੱਲੋਂ ਹਰੀ ਦਿਵਾਲੀ ਮਨਾਉਣ ਦਾ ਦਿੱਤਾ ਸੁਨੇਹਾ

ਸੁਨਾਮ ਦੇ ਐਮ ਡੀ ਪਬਲਿਕ ਸਕੂਲ ਦੇ ਬੱਚਿਆਂ ਵੱਲੋਂ ਹਰੀ ਦਿਵਾਲੀ ਮਨਾਉਣ ਦਾ ਦਿੱਤਾ ਸੁਨੇਹਾ

ਤਾਜ ਕਲੋਨੀ ਦੀਆਂ ਸੜਕਾਂ ਦੇ ਨਿਰਮਾਣ ਲਈ ਕਲੋਨੀ ਵਾਸੀਆਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕੀਤਾ ਧੰਨਵਾਦ

ਤਾਜ ਕਲੋਨੀ ਦੀਆਂ ਸੜਕਾਂ ਦੇ ਨਿਰਮਾਣ ਲਈ ਕਲੋਨੀ ਵਾਸੀਆਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕੀਤਾ ਧੰਨਵਾਦ

ਮਰੀਜ਼ਾਂ ਨੂੰ ਸਮੇਂ ਸਿਰ ਅਤੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ : ਡਾ ਹਰੀਸ਼ ਕਿਰਪਾਲ 

ਮਰੀਜ਼ਾਂ ਨੂੰ ਸਮੇਂ ਸਿਰ ਅਤੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ : ਡਾ ਹਰੀਸ਼ ਕਿਰਪਾਲ 

ਈ.ਵੀ.ਐਮ. ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ 12 ਨਵੰਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ

ਈ.ਵੀ.ਐਮ. ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ 12 ਨਵੰਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ

ਬੀ.ਐੱਲ.ਐੱਮ. ਗਰਲਜ਼ ਕਾਲਜ ਦੀ ਹੈਂਡਬਾਲ ਟੀਮ ਨੇ ਜਿੱਤਿਆ ਸਿਲਵਰ ਮੈਡਲ

ਬੀ.ਐੱਲ.ਐੱਮ. ਗਰਲਜ਼ ਕਾਲਜ ਦੀ ਹੈਂਡਬਾਲ ਟੀਮ ਨੇ ਜਿੱਤਿਆ ਸਿਲਵਰ ਮੈਡਲ

ਮਠਿਆਈਆਂ ਵਿੱਚ ਮਨਮਰਜ਼ੀ ਦੇ ਰੰਗ ਪਾਉਣ ਵਾਲੇ ਹੋ ਜਾਣ ਸਾਵਧਾਨ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਮਠਿਆਈਆਂ ਵਿੱਚ ਮਨਮਰਜ਼ੀ ਦੇ ਰੰਗ ਪਾਉਣ ਵਾਲੇ ਹੋ ਜਾਣ ਸਾਵਧਾਨ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਗਰੂਰ ਵਿਖੇ ਇਨਸਾਫ਼ ਰੈਲੀ 'ਚ ਗਰਜੇ ਚਰਨਜੀਤ ਚੰਨੀ, ਬੋਲੇ-ਲੋਕਾਂ ਦਾ ਭਾਰੀ ਇਕੱਠ ਹੋਇਆ

ਸੰਗਰੂਰ ਵਿਖੇ ਇਨਸਾਫ਼ ਰੈਲੀ 'ਚ ਗਰਜੇ ਚਰਨਜੀਤ ਚੰਨੀ, ਬੋਲੇ-ਲੋਕਾਂ ਦਾ ਭਾਰੀ ਇਕੱਠ ਹੋਇਆ

'ਅਸੀਂ ਪੰਜਾਬ ਜਿੱਤਾਂਗੇ ਤਾਂ ਪੂਰਾ ਭਾਰਤ ਜਿੱਤਾਂਗੇ', ਮਲਿੱਕਾਰੁਜਨ ਖੜਗੇ ਦਾ ਵੱਡਾ ਬਿਆਨ

'ਅਸੀਂ ਪੰਜਾਬ ਜਿੱਤਾਂਗੇ ਤਾਂ ਪੂਰਾ ਭਾਰਤ ਜਿੱਤਾਂਗੇ', ਮਲਿੱਕਾਰੁਜਨ ਖੜਗੇ ਦਾ ਵੱਡਾ ਬਿਆਨ

ਪਰਵਿੰਦਰ ਝੋਟਾ ਇਨਸਾਫ਼ ਕਮੇਟੀ ਨਾਲ ਮੀਟਿੰਗ ਕਰਨ ਪੁੱਜੇ ਸਪੀਕਰ ਤੇ ਕੈਬਨਿਟ ਮੰਤਰੀ

ਪਰਵਿੰਦਰ ਝੋਟਾ ਇਨਸਾਫ਼ ਕਮੇਟੀ ਨਾਲ ਮੀਟਿੰਗ ਕਰਨ ਪੁੱਜੇ ਸਪੀਕਰ ਤੇ ਕੈਬਨਿਟ ਮੰਤਰੀ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, 23 ਕਿਲੋ ਤੋਂ ਵੱਧ ਨਸ਼ਾ ਬਰਾਮਦ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, 23 ਕਿਲੋ ਤੋਂ ਵੱਧ ਨਸ਼ਾ ਬਰਾਮਦ