Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

1984 ਸਿੱਖ ਕਤਲੇਆਮ: ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖਾਰਜ

24 ਅਪ੍ਰੈਲ, 2026 05:47 PM

ਨਵੀਂ ਦਿੱਲੀ : 1984 ਦੇ ਸਿੱਖ ਵਿਰੋਧੀ ਦੰਗਿਆ ਦੇ ਦੋਸ਼ੀ ਅਤੇ ਸਾਬਕਾ ਕਾਂਗਰਸੀ ਸਾਂਸਦ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਸੱਜਣ ਕੁਮਾਰ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰਦੇ ਹੋਏ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਦੱਸ ਦੇਈਏ ਕਿ ਸੱਜਣ ਕੁਮਾਰ ਨੇ ਆਪਣੀ ਵਧਦੀ ਉਮਰ ਅਤੇ ਵਿਗੜਦੀ ਸਿਹਤ ਦਾ ਹਵਾਲਾ ਦਿੰਦੇ ਹੋਏ ਅਦਾਲਤ ਤੋਂ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ।

ਇਸ ਦੌਰਾਨ ਉਸ ਦੇ ਵਕੀਲਾਂ ਨੇ ਤਰਕ ਦਿੱਤਾ ਸੀ ਕਿ ਉਹ ਲੰਬੇ ਸਮੇਂ ਤੋਂ ਜੇਲ੍ਹ ਵਿਚ ਹਨ ਅਤੇ ਕਈ ਬੀਮਾਰੀਆਂ ਨਾਲ ਜੂਝ ਰਹੇ ਹਨ। ਇਸ ਲਈ ਮਨੁੱਖੀ ਆਧਾਰ 'ਤੇ ਉਸ ਨੂੰ ਰਾਹਤ ਦਿੱਤੀ ਜਾਵੇ। ਸੁਪਰੀਮ ਕੋਰਟ ਨੇ ਜ਼ਮਾਨਤ ਦੇਣ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਇਹ ਮਾਮਲਾ ਬਹੁਤ ਗੰਭੀਰ ਅਪਰਾਧਾਂ ਨਾਲ ਜੁੜਿਆ ਹੋਇਆ ਹੈ। ਅਪਰਾਧ ਦੀ ਗੰਭੀਰਤਾ ਨੂੰ ਦੇਖਦੇ ਹੋਏ ਫਿਲਹਾਲ ਕਿਸੇ ਵੀ ਤਰ੍ਹਾਂ ਦੀ ਰਾਹਤ ਦੇਣਾ ਉਚਿਤ ਨਹੀਂ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ