Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

2 ਕਿਲੋ 600 ਗ੍ਰਾਮ ਅਫੀਮ ਸਮੇਤ ਅੰਤਰਰਾਜੀ ਸਮੱਗਲਰ ਕਾਬੂ

31 ਮਾਰਚ, 2026 12:19 PM

ਮਲੋਟ : ਥਾਣਾ ਕਿੱਲਿਆਵਾਲੀ ਦੀ ਪੁਲਸ ਨੂੰ ਉਸ ਵੇਲੇ ਸਫਲਤਾ ਮਿਲੀ ਜਦੋਂ ਅੰਤਰਰਾਜੀ ਸਮੱਗਲਰ ਕੋਲੋਂ 2 ਕਿਲੋ 600 ਗ੍ਰਾਮ ਅਫ਼ੀਮ ਬਰਾਮਦ ਕੀਤੀ। ਜ਼ਿਲ੍ਹਾ ਪੁਲਸ ਕਪਤਾਨ ਅਭਿਮੰਨਿਊ ਰਾਣਾ, ਆਈ. ਪੀ. ਐੱਸ. ਦੇ ਨਿਰਦੇਸ਼ਾਂ ਅਨੁਸਾਰ ਅਤੇ ਮਨਮੀਤ ਸਿੰਘ ਢਿੱਲੋਂ, ਐੱਸ. ਪੀ. (ਡੀ) ਅਤੇ ਹਰਬੰਸ ਸਿੰਘ, ਡੀ. ਐੱਸ. ਪੀ. (ਲੰਬੀ) ਦੀ ਨਿਗਰਾਨੀ ਹੇਠ ਐੱਸ. ਆਈ. ਜਗਸੀਰ ਸਿੰਘ ਮੁੱਖ ਅਫਸਰ ਥਾਣਾ ਕਿੱਲਿਆਂਵਾਲੀ ਸਮੇਤ ਪੁਲਸ ਪਾਰਟੀ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਮੰਡੀ ਕਿੱਲਿਆਂਵਾਲੀ ਪੁਲ ਦੇ ਨਾਲ ਲਿੰਕ ਰੋਡ ਨੇੜੇ ਨਾਕਾਬੰਦੀ ਦੌਰਾਨ ਇਕ ਸ਼ੱਕੀ ਨੌਜਵਾਨ ਨੂੰ ਵੇਖਿਆ। ਪੁਲਸ ਟੀਮ ਨੇ ਉਕਤ ਨੌਜਵਾਨ ਨੂੰ ਰੋਕ ਕੇ ਨਾਂ ਪਤਾ ਪੁੱਛਿਆ ਤਾਂ ਉਸ ਦੀ ਪਛਾਣ ਅਮਰ ਚੰਦ ਪੁੱਤਰ ਦੁਰਗਾ ਲਾਲ ਵਾਸੀ ਅਜਮੇਰ ਸ਼ਰੀਫ ਰਾਜਸਥਾਨ ਵਜੋਂ ਹੋਈ। 

ਪੁਲਸ ਟੀਮ ਵੱਲੋਂ ਕੀਤੀ ਤਲਾਸ਼ੀ ਦੌਰਾਨ ਉਸ ਦੇ ਪਿੱਠੂ ਬੈਗ ’ਚੋਂ 2 ਕਿਲੋ 600 ਗ੍ਰਾਮ ਅਫੀਮ ਬਰਾਮਦ ਹੋਈ। ਪੁਲਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਉਸ ਦੇ ਵਿਰੁੱਧ ਥਾਣਾ ਲੰਬੀ ਵਿਖੇ ਮੁਕੱਦਮਾ ਦਰਜ ਕੀਤਾ ਹੈ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਮੰਨਿਆ ਕਿ ਉਹ ਪਿਛਲੇ ਸਮੇਂ ਤੋਂ ਰਾਜਸਥਾਨ ਤੋਂ ਪੰਜਾਬ ਅਫ਼ੀਮ ਲਿਆ ਕੇ ਸਪਲਾਈ ਕਰਨ ਦਾ ਕੰਮ ਕਰਦਾ ਹੈ। ਇਸ ਸਬੰਧੀ ਪੁਲਸ ਵੱਲੋਂ ਉਕਤ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਜੋ ਅਗਲੇ ਪਿਛਲੇ ਸੰਪਰਕਾਂ ਦਾ ਪਤਾ ਲਾਇਆ ਜਾ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ