Tuesday, July 21, 2026
BREAKING
ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ 24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ 2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 442 ਅੰਕ ਡਿੱਗਾ ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਪੰਜਾਬ

2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ

20 ਜੁਲਾਈ, 2026 07:11 PM

ਫ਼ਰੀਦਕੋਟ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ 2 ਅਗਸਤ ਨੂੰ ਫਰੀਦਕੋਟ ਆਉਣਗੇ। ਉਹ ਅਖਿਲ ਭਾਰਤੀ ਸਾਂਝਾ ਡੀ. ਐੱਨ. ਟੀ. ਸਮਾਜ ਸੰਗਠਨ ਦੇ ਆਗੂਆਂ ਨੇ ਸਾਦਿਕ ਵਿਚ ਹੋਣ ਵਾਲੀ ਰੈਲੀ ਵਿਚ ਸ਼ਾਮਲ ਹੋਣਗੇ। ਇਹ ਜਾਣਕਾਰੀ ਸਮਾਜ ਦੇ ਵਫਦ ਵਿਚ ਸ਼ਾਮਲ ਆਗੂ ਕੌਮੀ ਪ੍ਰਧਾਨ ਰਜਿੰਦਰ ਸਿੰਘ ਦੇਸੂਯੋਧਾ, ਵਾਹਿਗੁਰੂ ਸਿੰਘ ਕਾਬਲਵਾਲਾ ਅਤੇ ਭੋਲਾ ਯਮਲਾ, ਜਸਪਾਲ ਸਿੰਘ ਪੰਜਗਰਾਈ, ਸਰਬਨ ਸਿੰਘ ਪੰਜਗਰਾਈ, ਬੂਟਾ ਸਿੰਘ ਬਾਜੀਗਰ ਅਤੇ ਗੁਰਜੰਟ ਸਿੰਘ ਚੰਨੀਆਂ ਨੇ ਸਾਂਝੀ ਕੀਤੀ। 

ਉਨ੍ਹਾਂ ਦੱਸਿਆ ਕਿ ਸਮਾਜ ਦੀਆਂ ਮੰਗਾਂ ਲਈ ਉਹ ਪੰਜਾਬ ਵਿਚ ਪਿਛਲੇ ਕਈ ਸਾਲਾਂ ਤੋਂ ਆਵਾਜ਼ ਉਠਾ ਰਹੇ ਹਨ, ਪਰ ਪੰਜਾਬ ਦੇ ਮੁੱਖ ਮੰਤਰੀ ਉਨ੍ਹਾਂ ਨੂੰ ਮਿਲਨ ਲਈ ਸਮਾਂ ਤੱਕ ਨਹੀਂ ਦੇ ਰਹੇ, ਉਲਟਾ ਜਦੋਂ ਕਿਤੇ ਹਲਕੇ ਵਿਚ ਆਉਣਾ ਹੁੰਦਾ ਹੈ ਤਾਂ ਸਮਾਜ ਦੇ ਆਗੂਆਂ ਨੂੰ ਘਰਾਂ ਵਿਚ ਹੀ ਨਜ਼ਰਬੰਦ ਕਰ ਦਿੰਦੇ ਹਨ। ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਰਾਖਵੇਂਕਰਨ ਵਿਚੋਂ ਮਿਲਦਾ 2 ਫੀਸਦੀ ਕੋਟਾ ਵੀ ਸਰਕਾਰ ਨੇ ਬੰਦ ਕਰ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਵੀ ਅਤੇ 2 ਅਗਸਤ ਨੂੰ ਪੰਜਾਬ ਦੇ ਸਾਦਿਕ ਵਿਖੇ ਰੈਲੀ ਵਿਚ ਆਉਣ ਦੀ ਹਾਮੀ ਵੀ ਭਰੀ ਹੈ, ਜਿੱਥੇ ਉਨ੍ਹਾਂ ਦੀਆਂ ਮੰਗਾਂ ਬਾਰੇ ਅਹਿਮ ਵਿਚਾਰ ਚਰਚਾ ਕੀਤੀ ਜਾਵੇਗੀ। ਵਫਦ ਵਿਚ ਇਸ ਜੱਸੀ ਬਾਗਵਾਲੀ, ਨੱਥਾ ਸਿੰਘ ਸਰਪੰਚ, ਦਰਸ਼ਨ ਸਿੰਘ ਸਰਪੰਚ, ਬਿਲੂ ਸਿੰਘ ਅਤੇ ਬਲਰਾਜ ਸਿੰਘ ਮਾਹਲਵਾ ਵੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ

ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ

24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ

24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ

ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ

ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ

ਪੰਜਾਬ ਦੇ 12 ਜ਼ਿਲ੍ਹਿਆਂ ਲਈ ਵੱਡੀ ਖ਼ੁਸ਼ਖ਼ਬਰੀ, ਇਨ੍ਹਾਂ ਪ੍ਰਾਜੈਕਟਾਂ ਨਾਲ ਮਿਲੇਗਾ ਸਿੱਧਾ ਲਾਭ

ਪੰਜਾਬ ਦੇ 12 ਜ਼ਿਲ੍ਹਿਆਂ ਲਈ ਵੱਡੀ ਖ਼ੁਸ਼ਖ਼ਬਰੀ, ਇਨ੍ਹਾਂ ਪ੍ਰਾਜੈਕਟਾਂ ਨਾਲ ਮਿਲੇਗਾ ਸਿੱਧਾ ਲਾਭ

ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ

ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ

ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲਾ : ਸਾਬਕਾ ਮੈਨੇਜਰ ਟੌਹੜਾ ਨੂੰ ਨਹੀਂ ਮਿਲੀ ਜ਼ਮਾਨਤ

ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲਾ : ਸਾਬਕਾ ਮੈਨੇਜਰ ਟੌਹੜਾ ਨੂੰ ਨਹੀਂ ਮਿਲੀ ਜ਼ਮਾਨਤ

SIT ਅੱਗੇ ਪੇਸ਼ੀ ਮਗਰੋਂ ਬਾਹਰ ਆਏ ਸੁਖਬੀਰ ਸਿੰਘ ਬਾਦਲ, ਦਿੱਤਾ ਵੱਡਾ ਬਿਆਨ

SIT ਅੱਗੇ ਪੇਸ਼ੀ ਮਗਰੋਂ ਬਾਹਰ ਆਏ ਸੁਖਬੀਰ ਸਿੰਘ ਬਾਦਲ, ਦਿੱਤਾ ਵੱਡਾ ਬਿਆਨ

ਸਿੱਖਾਂ ਨੂੰ ਆਪਸੀ ਧੜੇਬੰਦੀ ਤੋਂ ਉੱਠ ਕੇ ਕੌਮ ਦੀ ਭਲਾਈ ਲਈ ਇਕਜੁੱਟ ਹੋਣਾ ਚਾਹੀਦੈ : ਜਥੇਦਾਰ ਗੜਗੱਜ

ਸਿੱਖਾਂ ਨੂੰ ਆਪਸੀ ਧੜੇਬੰਦੀ ਤੋਂ ਉੱਠ ਕੇ ਕੌਮ ਦੀ ਭਲਾਈ ਲਈ ਇਕਜੁੱਟ ਹੋਣਾ ਚਾਹੀਦੈ : ਜਥੇਦਾਰ ਗੜਗੱਜ

ਵਿਦੇਸ਼ 'ਚ ਲੁਕਿਆ ਖ਼ਤਰਨਾਕ ਗੈਂਗਸਟਰ ਵਰਿੰਦਰ ਜੋਬਨ ਗ੍ਰਿਫ਼ਤਾਰ, ਕਈ ਕਤਲ ਕੇਸਾਂ 'ਚ ਹੈ ਲੋੜੀਂਦਾ

ਵਿਦੇਸ਼ 'ਚ ਲੁਕਿਆ ਖ਼ਤਰਨਾਕ ਗੈਂਗਸਟਰ ਵਰਿੰਦਰ ਜੋਬਨ ਗ੍ਰਿਫ਼ਤਾਰ, ਕਈ ਕਤਲ ਕੇਸਾਂ 'ਚ ਹੈ ਲੋੜੀਂਦਾ

ਸੱਥ ਵੱਲੋਂ ਗ਼ਜ਼ਲ ਵਰਕਸ਼ਾਪ ਅਤੇ ਕਵੀ ਦਰਬਾਰ ਕਰਵਾਇਆ

ਸੱਥ ਵੱਲੋਂ ਗ਼ਜ਼ਲ ਵਰਕਸ਼ਾਪ ਅਤੇ ਕਵੀ ਦਰਬਾਰ ਕਰਵਾਇਆ