Wednesday, June 03, 2026
BREAKING
ਸੀ.ਆਰ.ਐਮ ਸਕੀਮ ਅਧੀਨ ਲਾਭਪਾਤਰੀਆਂ ਦੀ ਚੋਣ ਕੀਤੀ ਗਈ – ਡੀ.ਸੀ ਪੀ.ਜੀ.ਆਰ.ਐਸ. ਪੋਰਟਲ ’ਤੇ ਪੈਂਡਿੰਗ ਸ਼ਿਕਾਇਤਾਂ ਸਬੰਧੀ ਮੀਟਿੰਗ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਲਈ ਸੋਧਿਆ ਗਿਆ ਪ੍ਰੋਗਰਾਮ ਜਾਰੀ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਕੋਈ ਕਾਨੂੰਨ ਲਾਗੂ ਨਹੀਂ ਹੁੰਦਾ: ਜਥੇਦਾਰ ਕੁਲਦੀਪ ਸਿੰਘ ਗੜਗੱਜ ਦਿੱਲੀ ਦੇ ਹੋਟਲ 'ਚ ਜਿਉਂਦੇ ਸੜ ਗਏ 21 ਲੋਕ, PM ਮੋਦੀ ਵਲੋਂ ਵਿੱਤੀ ਸਹਾਇਤਾ ਦਾ ਐਲਾਨ ਭਾਜਪਾ ਸ਼ੁਰੂ ਤੋਂ ਹੀ ਬਹੁਤ ਮਜ਼ਬੂਤ ​​ਪਾਰਟੀ ਰਹੀ ਹੈ: ਰਵਨੀਤ ਬਿੱਟੂ ਲਾਈਸੈਂਸ 6 ਦਾ ਤੇ ਬਣਾ'ਤੇ 25 ਕਮਰੇ! ਮਾਲਵੀ ਨਗਰ ਦਾ ਹੋਟਲ ਬਣਿਆਂ 21 ਲੋਕਾਂ ਦੀ ਮੌਤ ਦਾ ਕਾਰਨ ਸੇਵਾ ਕੇਂਦਰ ਮੁਲਾਜ਼ਮਾਂ ਨੇ ਕਰ'ਤਾ ਵੱਡਾ ਐਲਾਨ, ਪੰਜਾਬ ਵਾਸੀਆਂ ਦੀ ਵਧੇਗੀ ਮੁਸ਼ਕਲ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਨਵੇਂ ਫਾਰਮੂਲੇ ਨੇ ਫ਼ਿਕਰਾਂ 'ਚ ਪਾਈ ਕਾਂਗਰਸ, ਪੜ੍ਹੋ ਪੂਰੀ ਖ਼ਬਰ ਵੱਡੀ ਰਾਹਤ: ਹੱਟ ਗਿਆ ਰਣਵੀਰ ਸਿੰਘ 'ਤੇ ਲੱਗਾ ਬੈਨ ! ਅਦਾਕਾਰ ਦੇ ਲੀਗਲ ਨੋਟਿਸ ਅੱਗੇ ਝੁਕੀ FWICE

ਦੁਨੀਆਂ

2 ਨਵੰਬਰ ਨੂੰ ਰੋਮ ਵਿਖੇ ਮਨਾਇਆ ਜਾਵੇਗਾ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ

27 ਅਕਤੂਬਰ, 2025 06:52 PM

ਰੋਮ : ਇਟਲੀ ਦੇ ਲਾਸੀਓ ਸੂਬੇ ਦੀ ਨਾਮੀ ਧਾਰਮਿਕ ਸੰਸਥਾ ਭਗਵਾਨ ਵਾਲਮੀਕਿ ਸਭਾ ਰੋਮ ਵੱਲੋਂ 2 ਨਵੰਬਰ 2025 ਦਿਨ ਐਤਵਾਰ ਨੂੰ ਸਨਾਤਨ ਧਰਮ ਮੰਦਿਰ ਲਵੀਨਿਓ (ਰੋਮ) ਵਿਖੇ ਮਹਾਨ ਧਾਰਮਿਕ ਗ੍ਰੰਥ "ਸ਼੍ਰੀ ਰਮਾਇਣ" ਦੇ ਰਚੇਤਾ ਤੇ ਦੂਰਦਰਸ਼ੀ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪ੍ਰਗਟ ਦਿਵਸ ਸਮੂਹ ਸੰਗਤ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਇਹ ਸੰਸਥਾ ਇਟਲੀ ਵਿੱਚ ਪਿਛਲੇ ਕਈ ਸਾਲਾਂ ਤੋਂ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਤੇ ਪ੍ਰਸਾਰ ਕਰ ਰਹੀ ਹੈ।

ਇਟਾਲੀਅਨ ਇੰਡੀਅਨ ਪ੍ਰੈੱਸ ਕਲੱਬ ਨੂੰ ਇਹ ਜਾਣਕਾਰੀ ਦਲਬੀਰ ਭੱਟੀ ਪ੍ਰਧਾਨ ਭਗਵਾਨ ਵਾਲਮੀਕਿ ਸਭਾ ਯੂਰਪ ਨੇ ਦਿੰਦਿਆਂ ਕਿਹਾ ਇਸ ਪ੍ਰਗਟ ਦਿਵਸ ਸਮਾਗਮ ਮੌਕੇ ਭਾਰਤ ਦੀ ਧਰਤੀ ਤੋਂ ਬਾਲਯੋਗੀ ਬਾਬਾ ਪ੍ਰਗਟ ਨਾਥ ਵਿਸ਼ੇਸ਼ ਤੌਰ ਸੰਗਤਾਂ ਨੂੰ ਦਰਸ਼ਨ ਦੇਣ ਲਈ ਪਹੁੰਚ ਰਹੇ ਹਨ। 2 ਨਵੰਬਰ ਨੂੰ ਸਵੇਰੇ 10 ਵਜੇ ਸ਼੍ਰੀ ਰਮਾਇਣ ਸਾਹਿਬ ਦੇ ਪਾਠ ਆਰੰਭ ਹੋਣਗੇ ਅਤੇ 11 ਵਜੇ ਭੋਗ ਪੈਣਗੇ। ਇਸ ਮੌਕੇ ਇਟਲੀ ਦੀਆਂ ਪ੍ਰਸਿੱਧ ਭਜਨ ਮੰਡਲੀਆਂ ਭਗਵਾਨ ਵਾਲਮੀਕਿ ਜੀ ਦੀ ਮਹਿਮਾਂ ਦਾ ਗੁਣਗਾਨ ਕਰਨਗੀਆਂ ਤੇ ਅਟੁੱਟ ਭੰਡਾਰੇ ਵਰਤਾਏ ਜਾਣਗੇ। ਦਲਬੀਰ ਭੱਟੀ ਨੇ ਇਲਾਕੇ ਦੀ ਸਮੂਹ ਸੰਗਤ ਨੂੰ ਇਸ ਭਾਗਾਂ ਭਰੇ ਦਿਵਸ ਮੌਕੇ ਹੁੰਮ-ਹੁੰਮਾਂ ਕੇ ਪਹੁੰਚ ਕੇ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ ਲੈਣ ਦੀ ਅਪੀਲ ਕੀਤੀ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਬਲੋਚਿਸਤਾਨ 'ਚ ਅੱਤਵਾਦੀ ਟਿਕਾਣਿਆਂ 'ਤੇ ਕਾਰਵਾਈ, 17 ਸ਼ੱਕੀ ਅੱਤਵਾਦੀ ਢੇਰ

ਬਲੋਚਿਸਤਾਨ 'ਚ ਅੱਤਵਾਦੀ ਟਿਕਾਣਿਆਂ 'ਤੇ ਕਾਰਵਾਈ, 17 ਸ਼ੱਕੀ ਅੱਤਵਾਦੀ ਢੇਰ

ਕੁਵੈਤ ਏਅਰਪੋਰਟ 'ਤੇ ਹੋਏ ਭਿਆਨਕ ਡਰੋਨ ਹਮਲੇ 'ਚ ਭਾਰਤੀ ਨਾਗਰਿਕ ਦੀ ਮੌਤ, ਦੂਤਘਰ ਨੇ ਕੀਤੀ ਪੁਸ਼ਟੀ

ਕੁਵੈਤ ਏਅਰਪੋਰਟ 'ਤੇ ਹੋਏ ਭਿਆਨਕ ਡਰੋਨ ਹਮਲੇ 'ਚ ਭਾਰਤੀ ਨਾਗਰਿਕ ਦੀ ਮੌਤ, ਦੂਤਘਰ ਨੇ ਕੀਤੀ ਪੁਸ਼ਟੀ

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ ਨੂੰ ਸਖ਼ਤ ਸੰਦੇਸ਼

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ ਨੂੰ ਸਖ਼ਤ ਸੰਦੇਸ਼

ਹੁਣ ਟੋਰਾਂਟੋ 'ਚ ਦਿਲਜੀਤ ਦੇ ਸ਼ੋਅ 'ਚ ਝੰਡੇ ਲੈ ਕੇ ਵੜ ਆਏ ਪ੍ਰਦਰਸ਼ਨਕਾਰੀ ! ਪੁਲਸ ਨੇ ਖਿੱਚ-ਖਿੱਚ ਕੱਢੇ ਬਾਹਰ

ਹੁਣ ਟੋਰਾਂਟੋ 'ਚ ਦਿਲਜੀਤ ਦੇ ਸ਼ੋਅ 'ਚ ਝੰਡੇ ਲੈ ਕੇ ਵੜ ਆਏ ਪ੍ਰਦਰਸ਼ਨਕਾਰੀ ! ਪੁਲਸ ਨੇ ਖਿੱਚ-ਖਿੱਚ ਕੱਢੇ ਬਾਹਰ

ਜੰਗ ਵਿਚਾਲੇ ਰੂਸ ਦਾ ਵੱਡਾ ਫ਼ੈਸਲਾ! Aviation Fuel ਦੇ ਨਿਰਯਾਤ 'ਤੇ ਲਗਾਈ ਪਾਬੰਦੀ

ਜੰਗ ਵਿਚਾਲੇ ਰੂਸ ਦਾ ਵੱਡਾ ਫ਼ੈਸਲਾ! Aviation Fuel ਦੇ ਨਿਰਯਾਤ 'ਤੇ ਲਗਾਈ ਪਾਬੰਦੀ

ਅਗਲੇ ਹਫ਼ਤੇ ਖੁੱਲ੍ਹ ਸਕਦੈ ਹੋਰਮੁਜ਼! ਟਰੰਪ ਨੇ ਦੱਸਿਆ ਪੂਰਾ ਪਲਾਨ, ਜੰਗ ਦੇ ਬੱਦਲ ਛਟਣ ਦੇ ਆਸਾਰ

ਅਗਲੇ ਹਫ਼ਤੇ ਖੁੱਲ੍ਹ ਸਕਦੈ ਹੋਰਮੁਜ਼! ਟਰੰਪ ਨੇ ਦੱਸਿਆ ਪੂਰਾ ਪਲਾਨ, ਜੰਗ ਦੇ ਬੱਦਲ ਛਟਣ ਦੇ ਆਸਾਰ

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ ਜ਼ਖ਼ਮੀ

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ ਜ਼ਖ਼ਮੀ

ਕਾਂਗੋ 'ਚ ਇਬੋਲਾ ਦਾ ਕਹਿਰ ! 300 ਨੇੜੇ ਪੁੱਜੀ ਮਰੀਜ਼ਾਂ ਦੀ ਗਿਣਤੀ, ਹਾਈ ਅਲਰਟ 'ਤੇ ਪ੍ਰਸ਼ਾਸਨ

ਕਾਂਗੋ 'ਚ ਇਬੋਲਾ ਦਾ ਕਹਿਰ ! 300 ਨੇੜੇ ਪੁੱਜੀ ਮਰੀਜ਼ਾਂ ਦੀ ਗਿਣਤੀ, ਹਾਈ ਅਲਰਟ 'ਤੇ ਪ੍ਰਸ਼ਾਸਨ

ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ ਮਹਿੰਗਾ! ਪੱਛਮੀ ਏਸ਼ੀਆ ਸੰਘਰਸ਼ ਨੇ ਵਿਗਾੜਿਆ ਗੁਆਂਢੀ ਦੇਸ਼ ਦਾ ਬਜਟ

ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ ਮਹਿੰਗਾ! ਪੱਛਮੀ ਏਸ਼ੀਆ ਸੰਘਰਸ਼ ਨੇ ਵਿਗਾੜਿਆ ਗੁਆਂਢੀ ਦੇਸ਼ ਦਾ ਬਜਟ

ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ! ਰੂਸ-ਅਫਗਾਨ ਵਿਚਾਲੇ ਹੋਇਆ 'ਸੀਕਰੇਟ' ਫੌਜੀ ਸਮਝੌਤਾ

ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ! ਰੂਸ-ਅਫਗਾਨ ਵਿਚਾਲੇ ਹੋਇਆ 'ਸੀਕਰੇਟ' ਫੌਜੀ ਸਮਝੌਤਾ