Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

2 ਹਫ਼ਤਿਆਂ ਅੰਦਰ ਹਰ ਗਰਭਵਤੀ ਮਹਿਲਾ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ : ਡਾ. ਗੁਰਿੰਦਰਜੀਤ ਸਿੰਘ 

14 ਮਈ, 2026 04:28 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਰਾਸ਼ਟਰੀ ਅਤੇ ਸੂਬਾਈ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਜ਼ਿਲ੍ਹਾ ਪੱਧਰੀ ਵਿਸ਼ੇਸ਼ ਰੀਵਿਊ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ, ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਹੋਰ ਸਿਹਤ ਅਧਿਕਾਰੀਆਂ ਨੇ ਭਾਗ ਲਿਆ।
 
ਮੀਟਿੰਗ ਦੌਰਾਨ ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਨੇ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਹਰ ਗਰਭਵਤੀ ਮਹਿਲਾ ਦੀ ਗਰਭ ਅਵਸਥਾ ਦੇ ਪਹਿਲੇ 12 ਹਫ਼ਤਿਆਂ ਅੰਦਰ ਰਜਿਸਟ੍ਰੇਸ਼ਨ ਹਰ ਹਾਲਤ ਵਿੱਚ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਮੇਂ ਸਿਰ ਰਜਿਸਟ੍ਰੇਸ਼ਨ ਨਾਲ ਗਰਭ ਅਵਸਥਾ ਦੌਰਾਨ ਪੈਦਾ ਹੋਣ ਵਾਲੀਆਂ ਪੇਚੀਦਗੀਆਂ ਦੀ ਸ਼ੁਰੂਆਤੀ ਪੱਧਰ ‘ਤੇ ਪਛਾਣ ਕਰਕੇ ਮਾਂ ਅਤੇ ਬੱਚੇ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ।
 
ਉਨ੍ਹਾਂ ਕਿਹਾ ਕਿ ਜੱਚਾ-ਬੱਚਾ ਸਿਹਤ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਜ਼ਮੀਨੀ ਪੱਧਰ ‘ਤੇ ਵਿਸ਼ੇਸ਼ ਮਾਨੀਟਰਿੰਗ ਕੀਤੀ ਜਾ ਰਹੀ ਹੈ। ਹਰ ਗਰਭਵਤੀ ਮਹਿਲਾ ਨੂੰ ਚਾਰ ਲਾਜ਼ਮੀ ਏ.ਐੱਨ.ਸੀ. ਚੈੱਕਅਪ, ਪੋਸ਼ਣ ਸੰਬੰਧੀ ਸਲਾਹ, ਲੋੜੀਂਦੇ ਟੀਕੇ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸੁਰੱਖਿਅਤ ਜਣੇਪੇ ਦੀ ਸਹੂਲਤ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਉਨ੍ਹਾਂ ਹਦਾਇਤ ਕੀਤੀ ਕਿ ਆਮ ਆਦਮੀ ਕਲੀਨਿਕਾਂ ਵਿੱਚ ਵੀ ਗਰਭਵਤੀ ਮਹਿਲਾਵਾਂ ਦੀ ਏ.ਐੱਨ.ਸੀ. ਜਾਂਚ ਨਿਯਮਿਤ ਤੌਰ ‘ਤੇ ਕੀਤੀ ਜਾਵੇ।
 
ਮੀਟਿੰਗ ਦੌਰਾਨ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਬਣਾਉਣ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਤਾਂ ਜੋ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਤੱਕ ਸਿਹਤ ਯੋਜਨਾਵਾਂ ਦਾ ਲਾਭ ਪਹੁੰਚਾਇਆ ਜਾ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ