Friday, April 17, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਨੋਰੰਜਨ

20 ਜੂਨ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਵੇਗੀ ਆਮਿਰ ਖਾਨ ਦੀ ਫਿਲਮ ‘ਸਿਤਾਰੇ ਜ਼ਮੀਨ ਪਰ’

02 ਜੂਨ, 2025 06:23 PM

ਮੁੰਬਈ : ਜਦੋਂ ਤੋਂ ‘ਸਿਤਾਰੇ ਜ਼ਮੀਨ ਪਰ’ ਦਾ ਟ੍ਰੇਲਰ ਆਇਆ ਹੈ, ਉਦੋਂ ਤੋਂ ਲੋਕਾਂ ’ਚ ਬਹੁਤ ਉਤਸ਼ਾਹ ਹੈ। ਹਰ ਕੋਈ ਇਸ ਕਹਾਣੀ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ, ਜਿਸ ’ਚ ਪਿਆਰ, ਹਾਸੇ ਅਤੇ ਖੁਸ਼ੀਆਂ ਦੀ ਝਲਕ ਹੈ। 2007 ਦੀ ਆਈਕਾਨਿਕ ਫਿਲਮ ‘ਤਾਰੇ ਜ਼ਮੀਨ ਪਰ’ ਦੀ ਅਧਿਆਤਮਿਕ ਸੀਕਵਲ ਮੰਨੀ ਜਾ ਰਹੀ ਇਹ ਫਿਲਮ ਪਰਿਵਾਰਕ ਮਨੋਰੰਜਨ ਰਾਹੀਂ ਲੋਕਾਂ ਦੇ ਦਿਲਾਂ ਨੂੰ ਦੁਬਾਰਾ ਛੂਹਣ ਜਾ ਰਹੀ ਹੈ। ਲੋਕਾਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਆਮਿਰ ਖਾਨ ਨੇ ਹਾਲ ਹੀ ਵਿਚ ਦੱਸਿਆ ਕਿ ਇਹ ਫਿਲਮ ਸਿਰਫ ਸਿਨੇਮਾਘਰਾਂ ’ਚ ਹੀ ਰਿਲੀਜ਼ ਹੋਵੇਗੀ।

ਹਾਲ ਹੀ ’ਚ ਇਕ ਪਾਡਕਾਸਟ ’ਚ ਜਦੋਂ ਆਮਿਰ ਖਾਨ ਨੂੰ ਪੁੱਛਿਆ ਗਿਆ ਕਿ ‘ਸਿਤਾਰੇ ਜ਼ਮੀਨ ਪਰ’ ਕਿੱਥੇ ਰਿਲੀਜ਼ ਹੋਵੇਗੀ, ਤਾਂ ਉਨ੍ਹਾਂ ਕਿਹਾ ਕਿ ਇਹ ਫਿਲਮ ਸਿਰਫ਼ ਸਿਨੇਮਾਘਰਾਂ ’ਚ ਰਿਲੀਜ਼ ਹੋ ਰਹੀ ਹੈ। ਮੈਂ ਇਕ ਸਿਨੇਮਾ ਵਾਲਾ ਵਿਅਕਤੀ ਹਾਂ ਅਤੇ ਮੈਂ ਥੀਏਟਰਜ਼ ’ਚ ਵਿਸ਼ਵਾਸ ਰੱਖਦਾ ਹਾਂ, ਇਸ ਲਈ ਮੈਂ ਫੈਸਲਾ ਕੀਤਾ ਕਿ ਇਹ ਫਿਲਮ ਸਿਰਫ਼ ਸਿਨੇਮਾਘਰਾਂ ’ਚ ਹੀ ਰਿਲੀਜ਼ ਹੋਵੇਗੀ। ਆਮਿਰ ਖਾਨ ਪ੍ਰੋਡਕਸ਼ਨਜ਼ ’ਚ 10 ਉੱਭਰਦੇ ਸਿਤਾਰੇ ਆਰੁਸ਼ ਦੱਤਾ, ਗੋਪੀ ਕ੍ਰਿਸ਼ਨ ਵਰਮਾ, ਸਮਵਿਤ ਦੇਸਾਈ, ਵੇਦਾਂਤ ਸ਼ਰਮਾ, ਆਯੂਸ਼ ਭੰਸਾਲੀ, ਆਸ਼ੀਸ਼ ਪੇਂਡਸੇ, ਰਿਸ਼ੀ ਸ਼ਾਹਾਨੀ, ਰਿਸ਼ਭ ਜੈਨ, ਨਮਨ ਮਿਸ਼ਰਾ ਅਤੇ ਸਿਮਰਨ ਮੰਗੇਸ਼ਕਰ ਇਸ ਫਿਲਮ ’ਚ ਨਜ਼ਰ ਆਉਣਗੇ। ਆਰ. ਐੱਸ. ਪ੍ਰਸੰਨਾ ਵੱਲੋਂ ਨਿਰਦੇਸ਼ਿਤ ਇਹ ਫਿਲਮ 20 ਜੂਨ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਵੇਗੀ।

Have something to say? Post your comment

ਅਤੇ ਮਨੋਰੰਜਨ ਖਬਰਾਂ

ਆ ਗਈ ਦੁਨੀਆਂ ਦੇ 100 ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ, ਟਰੰਪ ਤੋਂ ਲੈ ਰਣਬੀਰ ਕਪੂਰ ਤਕ, ਜਾਣੋ ਕੌਣ-ਕੌਣ ਸ਼ਾਮਲ

ਆ ਗਈ ਦੁਨੀਆਂ ਦੇ 100 ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ, ਟਰੰਪ ਤੋਂ ਲੈ ਰਣਬੀਰ ਕਪੂਰ ਤਕ, ਜਾਣੋ ਕੌਣ-ਕੌਣ ਸ਼ਾਮਲ

ਨਛੱਤਰ ਗਿੱਲ ਦਾ ਨਵਾਂ ਗੀਤ 'ਦੁਨੀਆ' ਹੋਇਆ ਰਿਲੀਜ਼, ਮਿਲ ਰਿਹਾ ਭਰਵਾਂ ਹੁੰਗਾਰਾ

ਨਛੱਤਰ ਗਿੱਲ ਦਾ ਨਵਾਂ ਗੀਤ 'ਦੁਨੀਆ' ਹੋਇਆ ਰਿਲੀਜ਼, ਮਿਲ ਰਿਹਾ ਭਰਵਾਂ ਹੁੰਗਾਰਾ

ਕਾਸਟਿੰਗ ਕਾਊਚ 'ਤੇ ਡੇਜ਼ੀ ਸ਼ਾਹ ਦਾ ਵੱਡਾ ਖੁਲਾਸਾ! ਸਾਲਾਂ ਬਾਅਦ ਸਾਹਮਣੇ ਆਇਆ ਅਦਾਕਾਰਾ ਦਾ ਦਰਦ

ਕਾਸਟਿੰਗ ਕਾਊਚ 'ਤੇ ਡੇਜ਼ੀ ਸ਼ਾਹ ਦਾ ਵੱਡਾ ਖੁਲਾਸਾ! ਸਾਲਾਂ ਬਾਅਦ ਸਾਹਮਣੇ ਆਇਆ ਅਦਾਕਾਰਾ ਦਾ ਦਰਦ

ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ

ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ

ਗੋਵਿੰਦਾ ਦੀ ਫੈਮਿਲੀ 'ਚ ਖ਼ਤਮ ਹੋਇਆ ਕਲੇਸ਼ ! 14 ਸਾਲਾਂ ਬਾਅਦ ਹੋਈ Reunion

ਗੋਵਿੰਦਾ ਦੀ ਫੈਮਿਲੀ 'ਚ ਖ਼ਤਮ ਹੋਇਆ ਕਲੇਸ਼ ! 14 ਸਾਲਾਂ ਬਾਅਦ ਹੋਈ Reunion

ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ

ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ

ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ

ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ

ਆਦਿਵੀ ਸੇਸ਼ ਦੀ 'ਡਕੈਤ - ਏਕ ਪ੍ਰੇਮ ਕਥਾ' ਨੇ US ਬਾਕਸ ਆਫਿਸ ਦੇ ਟਾਪ-10 'ਚ ਬਣਾਈ ਜਗ੍ਹਾ

ਆਦਿਵੀ ਸੇਸ਼ ਦੀ 'ਡਕੈਤ - ਏਕ ਪ੍ਰੇਮ ਕਥਾ' ਨੇ US ਬਾਕਸ ਆਫਿਸ ਦੇ ਟਾਪ-10 'ਚ ਬਣਾਈ ਜਗ੍ਹਾ

ਐਨੇਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਚੁਣੀ ਗਈ

ਐਨੇਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਚੁਣੀ ਗਈ "ਬਾਹੂਬਲੀ: ਦਿ ਇਟਰਨਲ ਵਾਰ"

ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !

ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !