Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ ਵੀ ਮੈਦਾਨ ’ਚ ਉਤਰੀਆਂ

18 ਮਈ, 2026 06:04 PM

ਅੰਮ੍ਰਿਤਸਰ : ਪੰਜਾਬ ’ਚ 20 ਮਈ ਨੂੰ ਪ੍ਰਸਤਾਵਿਤ ਕੈਮਿਸਟ ਬੰਦ ਨੂੰ ਲੈ ਕੇ ਮਾਹੌਲ ਲਗਾਤਾਰ ਗਰਮ ਹੁੰਦਾ ਜਾ ਰਿਹਾ ਹੈ। ਪੰਜਾਬ ਕੈਮਿਸਟ ਐਸੋਸੀਏਸ਼ਨ ਵੱਲੋਂ ਕੀਤੇ ਗਏ ਬੰਦ ਦੇ ਐਲਾਨ ਨੂੰ ਹੁਣ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ. ਐੱਮ. ਏ.) ਅਤੇ ਅਪੋਲੋ ਫਾਰਮੇਸੀ ਵੱਲੋਂ ਵੀ ਸਮਰਥਨ ਮਿਲ ਗਿਆ ਹੈ। ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਦਾਅਵਾ ਕੀਤਾ ਹੈ ਕਿ 20 ਮਈ ਨੂੰ ਪੂਰਾ ਪੰਜਾਬ ਮੁਕੰਮਲ ਤੌਰ ’ਤੇ ਬੰਦ ਰਹੇਗਾ ਅਤੇ ਇਸ ਦਾ ਵਿਆਪਕ ਅਸਰ ਵੇਖਣ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਜਥੇਬੰਦੀਆਂ ਅਤੇ ਨਿੱਜੀ ਸੰਸਥਾਵਾਂ ਵੱਲੋਂ ਵੀ ਇਸ ਬੰਦ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ, ਜਿਸ ਨਾਲ ਇਹ ਅੰਦੋਲਨ ਹੁਣ ਸੂਬਾ ਪੱਧਰੀ ਬਣ ਚੁੱਕਾ ਹੈ।

ਦੂਜੇ ਪਾਸੇ ਡਿਸਟ੍ਰਿਕਟ ਰਿਟੇਲ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਭਾਟੀਆ ਅਤੇ ਜਨਰਲ ਸਕੱਤਰ ਸੰਜੀਵ ਜੈਨ ਨੇ ਦੱਸਿਆ ਕਿ ਬੰਦ ਨੂੰ ਕਾਮਯਾਬ ਬਣਾਉਣ ਲਈ ਜੰਗੀ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੈਮਿਸਟ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਅਤੇ ਸੰਬੰਧਤ ਵਿਭਾਗਾਂ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।

ਆਗੂਆਂ ਨੇ ਸਪੱਸ਼ਟ ਕੀਤਾ ਕਿ ਆਨਲਾਈਨ ਦਵਾਈਆਂ ਦੀ ਖਰੀਦ-ਫਰੋਖਤ ਕਾਰਨ ਸਥਾਨਕ ਕੈਮਿਸਟਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬਿਨਾਂ ਢੰਗ ਦੇ ਨਿਯੰਤਰਣ ਦੇ ਚੱਲ ਰਹੀ ਆਨਲਾਈਨ ਫਾਰਮੇਸੀ ਪ੍ਰਣਾਲੀ ਰਵਾਇਤੀ ਮੈਡੀਕਲ ਸਟੋਰਾਂ ਲਈ ਖਤਰਾ ਬਣ ਰਹੀ ਹੈ। ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਨਾ ਮੰਨਿਆ ਗਿਆ ਤਾਂ ਆਉਣ ਵਾਲੇ ਸਮੇਂ ’ਚ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ