Saturday, April 18, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

2025 ’ਚ ਪ੍ਰਸ਼ਾਸਨਿਕ ਸੇਵਾਵਾਂ ’ਚ ਡਿਜੀਟਲ ਸੁਧਾਰਾਂ ਦਾ ਗਵਾਹ ਬਣਿਆ ਪੰਜਾਬ : ਅਮਨ ਅਰੋੜਾ

01 ਜਨਵਰੀ, 2026 01:14 PM

ਚੰਡੀਗੜ੍ਹ/ਜਲੰਧਰ : ਪੰਜਾਬ ਦਾ ਪ੍ਰਸ਼ਾਸਨ ਸਾਲ 2025 ਦੌਰਾਨ ਵੱਡੇ ਡਿਜੀਟਲ ਬਦਲਾਅ ਦਾ ਗਵਾਹ ਬਣਿਆ ਹੈ, ਜਿਸ ਤਹਿਤ ਹੁਣ ਨਾਗਰਿਕ-ਕੇਂਦਰਿਤ ਸੇਵਾਵਾਂ ਲੋਕਾਂ ਨੂੰ ਸਿੱਧੇ ਬਰੂਹਾਂ ’ਤੇ ਹੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਤੇ ਸਰਕਾਰੀ ਦਫ਼ਤਰਾਂ ’ਚ ਲੰਬੀਆਂ ਕਤਾਰਾਂ ਲੱਗਣਾ ਤੇ ਲੋਕਾਂ ਦੀ ਖੱਜਲ-ਖੁਆਰੀ ਹੁਣ ਬੀਤੇ ਸਮੇਂ ਦੀ ਗੱਲ ਹੋ ਗਈ ਹੈ। ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੇਵਾਵਾਂ ਦੀ ਡਲਿਵਰੀ ’ਚ ਪਾਰਦਰਸ਼ਤਾ, ਪਹੁੰਚਯੋਗਤਾ, ਕੁਸ਼ਲਤਾ ਅਤੇ ਈਮਾਨਦਾਰੀ ਨੇ ਸੂਬੇ ਦੇ ਪ੍ਰਸ਼ਾਸਨ ਨੂੰ ਇਕ ਨਵਾਂ ਰੂਪ ਦੇਣ ’ਚ ਸਭ ਤੋਂ ਅਹਿਮ ਭੂਮਿਕਾ ਨਿਭਾਈ ਹੈ, ਜਿਸ ਨਾਲ ਨਾਗਰਿਕਾਂ ਲਈ ਪ੍ਰਸ਼ਾਸਨਿਕ ਸੇਵਾਵਾਂ ਲੈਣਾ ਹੁਣ ਵਧੇਰੇ ਸੁਚਾਰੂ ਤੇ ਸੁਖਾਲਾ ਹੋ ਗਿਆ ਹੈ।

ਅਰੋੜਾ ਨੇ ਕਿਹਾ ਕਿ ਬੁਨਿਆਦੀ ਸੁਧਾਰਾਂ ਦੇ ਤਹਿਤ ਈ-ਸੇਵਾ ਪੋਰਟਲ ’ਤੇ ਪਟਵਾਰੀਆਂ ਨੂੰ ਸ਼ਾਮਲ ਕਰਨ ਤੋਂ ਬਾਅਦ 12.46 ਲੱਖ ਤੋਂ ਵੱਧ ਅਰਜ਼ੀਆਂ ਦਾ ਆਨਲਾਈਨ ਨਿਪਟਾਰਾ ਕੀਤਾ ਗਿਆ ਹੈ। ਇਸ ਤੋਂ ਇਲਾਵਾ, ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਯੋਜਨਾ ਦੇ ਤਹਿਤ 1,85,000 ਤੋਂ ਵੱਧ ਨਾਗਰਿਕਾਂ ਨੂੰ ਬਰੂਹਾਂ ’ਤੇ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ। ਇਹ ਅੰਕੜੇ ‘ਸਿਫਾਰਸ਼ ਅਤੇ ਦੇਰੀ’ ਦੀ ਪ੍ਰਣਾਲੀ ਤੋਂ ਡਿਜੀਟਲ ਮਾਣ ਵਾਲੀ ਪ੍ਰਣਾਲੀ ਵਿਚ ਤਬਦੀਲੀ ਨੂੰ ਦਰਸਾਉਂਦੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਸਹਾਇਕ ਸਿਵਲ ਸਰਜਨ ਨੇ

ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ