Monday, October 19, 2026
BREAKING
• ਡੇੰਗੂ ਦੇ ਮੱਛਰ ਨੂੰ ਘਰਾਂ ਵਿੱਚ ਪਨਪਣ ਤੋਂ ਰੋਕੋ, ਹਰ ਸੋਮਵਾਰ ਤੇ ਸ਼ੁੱਕਰਵਾਰ ਨੂੰ ਮਨਾਓ ‘ਖੁਸ਼ਕ ਦਿਨ’ : ਏ.ਸੀ.ਐੱਸ.: ਡਾ. ਬਲਜੀਤ ਕਮਲ • ਛਾਤੀ ਦੇ ਕੈਂਸਰ ਸਬੰਧੀ ਜਾਗਰੂਕਤਾ ਮਹੀਨਾ: ਛਾਤੀ ਵਿੱਚ ਗੰਢ ਮਹਿਸੂਸ ਹੋਵੇ ਤਾਂ ਦੇਰੀ ਨਾ ਕਰੋ, ਤੁਰੰਤ ਡਾਕਟਰੀ ਸਲਾਹ ਲਵੋ: ਸਿਵਲ ਸਰਜਨ ਡਾ. ਅਮਨ ਸੂਦ • ਪੈਨਸ਼ਨਰਜ਼ ਭਲਾਈ ਸੰਸਥਾ (ਰਜਿ.) ਖਰੜ ਦੀ ਹੰਗਾਮੀ ਮੀਟਿੰਗ ਵਿੱਚ ਹੋਏ ਸਰਬਸੰਮਤੀ ਫੈਸਲੇ ਨਾਲ ਸਲਾਨਾ ਪੈਨਸ਼ਨਰਜ਼ ਦਿਵਸ ਨੂੰ 13 ਦਸੰਬਰ 2026 ਨੂੰ ਮਨਾਇਆ ਜਾਵੇਗਾ • UPElections2027: 26 ਨਵੰਬਰ ਨੂੰ ਜਾਰੀ ਹੋਵੇਗਾ ਸਮਾਜਵਾਦੀ ਪਾਰਟੀ ਦਾ ਚੋਣ ਮੈਨੀਫੈਸਟੋ: ਅਖਿਲੇਸ਼ ਯਾਦਵ • ਸਰਦੀਆਂ ਤੋਂ ਪਹਿਲਾਂ 'ਗੈਸ ਚੈਂਬਰ' ਬਣੀ ਦਿੱਲੀ, 72 ਘੰਟਿਆਂ 'ਚ ਦੁੱਗਣਾ ਹੋਇਆ AQI, ਜਾਣੋ ਵਜ੍ਹਾ • ਵੋਟਰ ਸੂਚੀ ’ਚ ਨਾਂ ਸ਼ਾਮਲ ਕਰਵਾਉਣ ਲਈ ਫਾਰਮ 6 ਦਾਖਲ ਕਰ ਸਕਦੈ ਵੋਟਰ, ਚੋਣ ਕਮਿਸ਼ਨ ਦਾ ਅਹਿਮ ਬਿਆਨ • ਹਿਮਾਚਲ 'ਚ ਜਲਦੀ ਹੋਵੇਗਾ ਕੈਬਨਿਟ ਵਿਸਥਾਰ ਅਤੇ ਫੇਰਬਦਲ, CM ਸੁੱਖੂ ਨੇ ਦਿੱਤੇ ਸੰਕੇਤ • ਦਿੱਲੀ-NCR ਸਮੇਤ ਦੇਸ਼ ਦੇ ਮੁੱਖ ਖੇਤਰਾਂ ’ਚ ਲਾਗੂ ਹੋਣਗੇ ਨਵੇਂ ਸੁਰੱਖਿਆ ਪ੍ਰਬੰਧ • ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਰੀਰ 'ਤੇ ਦਿਖੇ ਸੱਟਾਂ ਦੇ ਨਿਸ਼ਾਨ • ਬੰਗਲਾਦੇਸ਼ 'ਚ ਮਹਿੰਗਾਈ ਦਾ ਕਹਿਰ: ਲਗਭਗ ਅੱਧੇ ਪਰਿਵਾਰ ਕਰਜ਼ੇ ਹੇਠ ਦੱਬੇ

ਖੇਡ

2027 ਵਨਡੇ ਵਿਸ਼ਵ ਕੱਪ ਲਈ ਕੁਆਲੀਫਾਈ ਕਰੇਗਾ ਵੈਸਟਇੰਡੀਜ਼: ਸਿਵਨਾਰਾਇਣ ਚੰਦਰਪਾਲ

19 ਅਕਤੂਬਰ, 2026 04:47 PM

ਨਵੀਂ ਦਿੱਲੀ : ਵੈਸਟਇੰਡੀਜ਼ ਦੇ ਸਾਬਕਾ ਦਿੱਗਜ ਬੱਲੇਬਾਜ਼ ਸ਼ਿਵਨਾਰਾਇਣ ਚੰਦਰਪਾਲ ਨੇ ਭਰੋਸਾ ਜਤਾਇਆ ਹੈ ਕਿ ਦੋ ਵਾਰ ਦੀ ਵਿਸ਼ਵ ਚੈਂਪੀਅਨ ਵੈਸਟਇੰਡੀਜ਼ ਟੀਮ ਕੁਆਲੀਫਾਇਰ ਰਾਹੀਂ 2027 ਵਨਡੇ ਵਿਸ਼ਵ ਕੱਪ ਵਿੱਚ ਜਗ੍ਹਾ ਬਣਾਉਣ ਵਿੱਚ ਸਫਲ ਰਹੇਗੀ। ਕੈਰੇਬੀਆਈ ਟੀਮ 30 ਸਤੰਬਰ ਦੀ ਮਿਥੀ ਤਾਰੀਖ ਤੱਕ ਸਿੱਧਾ ਕੁਆਲੀਫਾਈ ਕਰਨ ਵਿੱਚ ਨਾਕਾਮ ਰਹੀ ਸੀ ਅਤੇ ਹੁਣ ਉਸ ਨੂੰ ਅਗਲੇ ਸਾਲ ਫਰਵਰੀ ਵਿੱਚ ਕੁਆਲੀਫਾਇਰ ਮੁਕਾਬਲੇ ਖੇਡਣੇ ਪੈਣਗੇ। ਦੱਖਣੀ ਅਫਰੀਕਾ, ਜ਼ਿੰਬਾਬਵੇ ਅਤੇ ਨਾਮੀਬੀਆ ਵਿੱਚ ਹੋਣ ਵਾਲੇ ਇਸ ਟੂਰਨਾਮੈਂਟ ਲਈ ਚੰਦਰਪਾਲ ਨੇ ਸ਼ਾਈ ਹੋਪ ਦੀ ਅਗਵਾਈ ਵਾਲੀ ਟੀਮ ਦਾ ਪੂਰਾ ਸਮਰਥਨ ਕੀਤਾ ਹੈ।

Have something to say? Post your comment

ਅਤੇ ਖੇਡ ਖਬਰਾਂ

ਏਸ਼ੀਆਈ ਪੈਰਾ ਖੇਡਾਂ : ਜੂਡੋਕਾ ਕਪਿਲ ਪਰਮਾਰ ਨੇ ਜਿੱਤਿਆ ਕਾਂਸੀ ਦਾ ਤਗਮਾ

ਏਸ਼ੀਆਈ ਪੈਰਾ ਖੇਡਾਂ : ਜੂਡੋਕਾ ਕਪਿਲ ਪਰਮਾਰ ਨੇ ਜਿੱਤਿਆ ਕਾਂਸੀ ਦਾ ਤਗਮਾ

ਏਸ਼ੀਆਈ ਪੈਰਾ ਖੇਡਾਂ: ਨਿਸ਼ਾਨੇਬਾਜ਼ੀ 'ਚ ਛਾ ਗਈਆਂ ਭਾਰਤ ਦੀਆਂ ਧੀਆਂ, ਮੋਨਾ ਨੇ ਜਿੱਤਿਆ ਗੋਲਡ, ਅਵਨੀ ਨੇ ਸਿਲਵਰ

ਏਸ਼ੀਆਈ ਪੈਰਾ ਖੇਡਾਂ: ਨਿਸ਼ਾਨੇਬਾਜ਼ੀ 'ਚ ਛਾ ਗਈਆਂ ਭਾਰਤ ਦੀਆਂ ਧੀਆਂ, ਮੋਨਾ ਨੇ ਜਿੱਤਿਆ ਗੋਲਡ, ਅਵਨੀ ਨੇ ਸਿਲਵਰ

ਗੇਂਦਬਾਜ਼ਾਂ ਦੇ ਚੰਗੇ ਪ੍ਰਦਰਸ਼ਨ ਅਤੇ ਸ਼ੇਫਾਲੀ ਦੀ ਤੂਫ਼ਾਨੀ ਪਾਰੀ ਨਾਲ ਭਾਰਤ ਨੇ ਜਿੱਤੀ ਟੀ-20 ਲੜੀ: ਮੰਧਾਨਾ

ਗੇਂਦਬਾਜ਼ਾਂ ਦੇ ਚੰਗੇ ਪ੍ਰਦਰਸ਼ਨ ਅਤੇ ਸ਼ੇਫਾਲੀ ਦੀ ਤੂਫ਼ਾਨੀ ਪਾਰੀ ਨਾਲ ਭਾਰਤ ਨੇ ਜਿੱਤੀ ਟੀ-20 ਲੜੀ: ਮੰਧਾਨਾ

ਪੀ.ਸੀ.ਬੀ. ਨੇ ਮੁਹੰਮਦ ਰਿਜ਼ਵਾਨ ਨੂੰ ਘਰੇਲੂ ਕ੍ਰਿਕਟ ਖੇਡਣ ਦੀ ਦਿੱਤੀ ਇਜਾਜ਼ਤ

ਪੀ.ਸੀ.ਬੀ. ਨੇ ਮੁਹੰਮਦ ਰਿਜ਼ਵਾਨ ਨੂੰ ਘਰੇਲੂ ਕ੍ਰਿਕਟ ਖੇਡਣ ਦੀ ਦਿੱਤੀ ਇਜਾਜ਼ਤ

ਸੋਨੀ ਸਪੋਰਟਸ ਨਿਊਜ਼ੀਲੈਂਡ ਵਿੱਚ ਇੰਡੀਆ 'ਏ' ਦੇ ਮੈਚਾਂ ਦਾ ਕਰੇਗਾ ਸਿੱਧਾ ਪ੍ਰਸਾਰਣ

ਸੋਨੀ ਸਪੋਰਟਸ ਨਿਊਜ਼ੀਲੈਂਡ ਵਿੱਚ ਇੰਡੀਆ 'ਏ' ਦੇ ਮੈਚਾਂ ਦਾ ਕਰੇਗਾ ਸਿੱਧਾ ਪ੍ਰਸਾਰਣ

ਦੂਜੇ ਅਤੇ ਚੌਥੇ ਟੀ-20 ਵਿੱਚ ਅਸੀਂ ਹੋਰ ਬਿਹਤਰ ਗੇਂਦਬਾਜ਼ੀ ਕਰ ਸਕਦੇ ਸੀ: ਸ਼੍ਰੇਅਸ ਅਈਅਰ

ਦੂਜੇ ਅਤੇ ਚੌਥੇ ਟੀ-20 ਵਿੱਚ ਅਸੀਂ ਹੋਰ ਬਿਹਤਰ ਗੇਂਦਬਾਜ਼ੀ ਕਰ ਸਕਦੇ ਸੀ: ਸ਼੍ਰੇਅਸ ਅਈਅਰ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ