Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਖੇਡ

22 ਵਾਰ ਦੇ ਗ੍ਰੈਂਡ ਸਲੈਮ ਚੈਂਪੀਅਨ Rafael Nadal ਨੇ ਕੀਤਾ ਸੰਨਿਆਸ ਦਾ ਐਲਾਨ

10 ਅਕਤੂਬਰ, 2024 06:46 PM

ਦਿੱਗਜ ਟੈਨਿਸ ਸਟਾਰ ਰਾਫੇਲ ਨਡਾਲ ਨੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਰਾਫੇਲ ਨਡਾਲ ਦੇ ਨਾਂ 22 ਵਾਰ ਦੇ ਗ੍ਰੈਂਡ ਸਲੈਮ ਚੈਂਪੀਅਨ ਦਾ ਰਿਕਾਰਡ ਹੈ। ਰਾਫੇਲ ਨਡਾਲ ਨੇ ਪੁਸ਼ਟੀ ਕੀਤੀ ਹੈ ਕਿ ਉਹ ਇਸ ਸੀਜ਼ਨ ਤੋਂ ਬਾਅਦ ਪੇਸ਼ੇਵਰ ਟੈਨਿਸ ਤੋਂ ਸੰਨਿਆਸ ਲੈ ਲੈਣਗੇ। 38 ਸਾਲਾ ਟੈਨਿਸ ਆਈਕਨ ਨਵੰਬਰ ਵਿੱਚ ਮੈਲਾਗਾ ਵਿੱਚ ਹੋਣ ਵਾਲੇ ਡੇਵਿਸ ਕੱਪ ਫਾਈਨਲ ਵਿੱਚ ਸਪੇਨ ਲਈ ਆਪਣਾ ਆਖ਼ਰੀ ਪ੍ਰਤੀਯੋਗੀ ਮੈਚ ਖੇਡਣਗੇ।

ਨਡਾਲ ਨੇ ਵੀਰਵਾਰ ਨੂੰ ਜਾਰੀ ਕੀਤੇ ਇੱਕ ਵੀਡੀਓ ਸੰਦੇਸ਼ ਰਾਹੀਂ ਖਬਰ ਸਾਂਝੀ ਕੀਤੀ। ਜਿਸ ਵਿੱਚ ਉਨ੍ਹਾਂ ਨੇ ਆਪਣੇ ਹਾਲ ਹੀ ਦੇ ਸੰਘਰਸ਼ਾਂ ਅਤੇ ਖੇਡ ਨੇ ਕਾਰਨ ਆਪਣੇ ਸਰੀਰ 'ਤੇ ਪੈਣ ਵਾਲੇ ਸਰੀਰਕ ਪ੍ਰਭਾਵ ਬਾਰੇ ਦੱਸਿਆ। ਸੰਨਿਆਸ ਦਾ ਐਲਾਨ ਕਰਦੇ ਹੋਏ ਵੀਡੀਓ 'ਚ ਨਡਾਲ ਨੇ ਕਿਹਾ, 'ਜ਼ਿੰਦਗੀ 'ਚ ਹਰ ਚੀਜ਼ ਦੀ ਸ਼ੁਰੂਆਤ ਅਤੇ ਅੰਤ ਹੁੰਦਾ ਹੈ। ਮੈਨੂੰ ਲੱਗਦਾ ਹੈ ਕਿ ਇਹ ਇੱਕ ਅਜਿਹੇ ਕੈਰੀਅਰ ਨੂੰ ਸਮਾਪਤ ਕਰਨ ਦਾ ਸਹੀ ਸਮਾਂ ਹੈ,ਜੋ ਮੇਰੀ ਕਲਪਨਾ ਤੋਂ ਕਿਤੇ ਲੰਬਾ ਅਤੇ ਸਫ਼ਲ ਰਿਹਾ ਹੈ।

ਉਨ੍ਹਾਂ ਨੇ ਕਿਹਾ, 'ਮੈਂ ਬਹੁਤ ਉਤਸ਼ਾਹਿਤ ਹਾਂ ਕਿ ਮੇਰਾ ਆਖਰੀ ਟੂਰਨਾਮੈਂਟ ਡੇਵਿਸ ਕੱਪ ਫਾਈਨਲ ਹੋਵੇਗਾ, ਜਿਸ 'ਚ ਮੈਂ ਆਪਣੇ ਦੇਸ਼ ਦੀ ਨੁਮਾਇੰਦਗੀ ਕਰਾਂਗਾ। ਮੈਨੂੰ ਲੱਗਦਾ ਹੈ ਕਿ ਮੈਂ ਇੱਕ ਪੂਰਨ ਚੱਕਰ ਵਿੱਚ ਆ ਗਿਆ ਹਾਂ ਕਿਉਂਕਿ ਇੱਕ ਪੇਸ਼ੇਵਰ ਟੈਨਿਸ ਖਿਡਾਰੀ ਵਜੋਂ ਮੇਰੀ ਪਹਿਲੀ ਖੁਸ਼ੀ 2004 ਵਿੱਚ ਡੇਵਿਸ ਕੱਪ ਫਾਈਨਲ ਸੀ।'

Have something to say? Post your comment

ਅਤੇ ਖੇਡ ਖਬਰਾਂ

ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ

ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ

ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ

ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ

ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ

ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ

ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ

ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ

ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ

IND vs ENG:

IND vs ENG: "ਵਿਰਾਟ ਨਾਲ ਬੱਲੇਬਾਜ਼ੀ ਕਰਨਾ ਹਮੇਸ਼ਾ ਮਜ਼ੇਦਾਰ ਹੁੰਦਾ ਹੈ": ਰੋਹਿਤ ਸ਼ਰਮਾ

ਲਾਰਡਸ ਵਿਖੇ ਸੈਂਕੜਾ ਲਾ ਕੇ ਰੋਹਿਤ ਸ਼ਰਮਾ ਨੇ 'ਸਾਰਿਆਂ ਦਾ ਮੂੰਹ ਬੰਦ ਕਰ ਦਿੱਤਾ' : ਰਵੀ ਸ਼ਾਸਤਰੀ

ਲਾਰਡਸ ਵਿਖੇ ਸੈਂਕੜਾ ਲਾ ਕੇ ਰੋਹਿਤ ਸ਼ਰਮਾ ਨੇ 'ਸਾਰਿਆਂ ਦਾ ਮੂੰਹ ਬੰਦ ਕਰ ਦਿੱਤਾ' : ਰਵੀ ਸ਼ਾਸਤਰੀ

"ਵਿਰਾਟ ਪਹਿਲਾਂ ਵੀ ਮਾਸਟਰ ਸੀ ਤੇ ਹਮੇਸ਼ਾ ਰਹੇਗਾ," ਇਰਫਾਨ ਪਠਾਨ ਨੇ ਆਲੋਚਕਾਂ 'ਤੇ ਵਿੰਨ੍ਹਿਆ ਨਿਸ਼ਾਨਾ