Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

23 ਮਈ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ

16 ਮਾਰਚ, 2026 06:31 PM

ਚਮੋਲੀ : ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ 'ਚ ਸਥਿਤ ਸਿੱਖਾਂ ਦੇ ਪ੍ਰਸਿੱਧ ਅਤੇ ਪਵਿੱਤਰ ਹਿਮਾਲਿਆ ਧਾਰਮਿਕ ਸਥਾਨਕ ਹੇਮਕੁੰਟ ਸਾਹਿਬ ਦੇ ਕਿਵਾੜ 23 ਮਈ ਨੂੰ ਖੁੱਲ੍ਹਣਗੇ। ਗੋਵਿੰਦ ਘਾਟ ਗੁਰੂਧਰ ਦੇ ਮੈਨੇਜਰ ਸਰਦਾਰ ਸੇਵਾ ਸਿੰਘ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 23 ਮਈ ਨੂੰ ਖੋਲ੍ਹੇ ਜਾਣਗੇ। ਉਨ੍ਹਾਂ ਦੱਸਿਆ ਹੇਮਕੁੰਟ ਸਾਹਿਬ ਪ੍ਰਬੰਧਨ ਟਰੱਸ਼ਟ ਦੇ ਚੇਅਰਮੈਨ ਬਿੰਦਰਾ ਨੇ ਮੁੱਖ ਸਕੱਤਰ ਨਾਲ ਆਉਣ ਵਾਲੀ ਤੀਰਥ ਯਾਤਰਾ ਸੀਜਨ ਦੀਆਂ ਤਿਆਰੀਆਂ 'ਤੇ ਚਰਚਾ ਲਈ ਮੁਲਾਕਾਤ ਕੀਤੀ। 

ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਮਗਰੋਂ ਅਤੇ ਮੌਜੂਦਾ ਮੌਸਮ ਸਥਿਤੀਆਂ ਦਾ ਮੁਲਾਂਕਣ ਕਰਨ ਤੋਂ ਬਾਅਦ ਦੋਵਾਂ ਧਿਰਾਂ ਨੇ ਪਵਿੱਤਰ ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ ਸ਼ਨੀਵਾਰ 23 ਮਈ ਨੂੰ ਖੋਲ੍ਹਣ 'ਤੇ ਆਪਸੀ ਸਹਿਮਤੀ ਜ਼ਾਹਰ ਕੀਤੀ ਹੈ। ਹੇਮਕੁੰਟ ਸਾਹਿਬ ਵਿਸ਼ਵ ਭਰ ਦੇ ਸ਼ਰਧਾਲੂਆਂ, ਖਾਸ ਕਰ ਕੇ ਸਿੱਖ ਧਰਮ 'ਚ ਬੇਹੱਦ ਅਧਿਆਤਮਿਕ ਮਹੱਤਵ ਰੱਖਦਾ ਹੈ। ਸ਼੍ਰੀ ਬਿੰਦਰਾ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਵਿੱਤਰ ਹੇਮਕੁੰਟ ਸਾਹਿਬ ਹਿਮਾਲਿਆ ਦੀਆਂ ਪਹਾੜੀਆਂ ਵਿਚਕਾਰ 15,000 ਫੁੱਟ ਤੋਂ ਵੱਧ ਦੀ ਉੱਚਾਈ 'ਤੇ ਸਥਿਤ ਹੈ। ਹਰੇਕ ਸਾਲ ਦੁਨੀਆ ਭਰ ਤੋਂ ਹਜ਼ਾਰਾਂ ਸ਼ਰਧਾਲੂ ਇਸ ਯਾਤਰਾ ਲਈ ਪਹੁੰਚਦੇ ਹਨ। ਜੋ ਵਿਸ਼ਵ ਪੱਧਰ 'ਤੇ ਸ਼ਰਧਾ, ਏਕਤਾ ਅਤੇ ਅਧਿਆਤਮਿਕ ਨਵੀਨੀਕਰਨ ਦਾ ਪ੍ਰਤੀਕ ਬਣ ਚੁੱਕੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ