Saturday, April 25, 2026
BREAKING
ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ ਸੁਨਾਮ ਦੇ ਐਮ. ਡੀ. ਪਬਲਿਕ ਹਾਈ ਸਕੂਲ ਵਿੱਚ ਗ੍ਰਾਮ ਪੰਚਾਇਤ ਰਾਜ ਦਿਵਸ ਮੌਕੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਭਰਿਆ ਨਾਟਕ ਪੇਸ਼ ਜਿਲ੍ਹਾ ਰੋਜ਼ਗਾਰ ਅਤੇ ਵਿਊਰੋ ਕਾਰੋਬਾਰ ਵੱਲੋਂ  ਪਲੇਸਮੈਂਟ ਕੈਂਪ  ਦਾ ਆਯੋਜਨ ਕੀਤਾ ਗਿਆ

ਰਾਸ਼ਟਰੀ

'24 ਘੰਟਿਆਂ ਦੇ ਅੰਦਰ ਗੋਲੀ ਮਾਰ ਕਰ ਦਿਆਂਗੇ ਕਤਲ', ਡਿਪਟੀ CM ਚੌਧਰੀ ਨੂੰ ਮਿਲੀ ਧਮਕੀ

28 ਜੁਲਾਈ, 2025 04:34 PM

ਬਿਹਾਰ ਦੇ ਉਪ ਮੁੱਖ ਮੰਤਰੀ ਸਮਰਾਟ ਚੌਧਰੀ ਨੂੰ ਕਿਸੇ ਅਣਪਛਾਤੇ ਵਿਅਕਤੀ ਵਲੋਂ ਕਥਿਤ ਤੌਰ 'ਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੀ ਸੂਚਨਾ ਮਿਲੀ ਹੈ। ਪੁਲਸ ਨੇ ਐਤਵਾਰ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ। ਇਸ ਮਾਮਲੇ ਦੀ ਜਾਂਚ ਕਰਦੇ ਹੋਏ ਪੁਲਸ ਨੇ ਦੱਸਿਆ ਕਿ ਇਕ ਸਮਰਥਕ ਦੇ ਮੋਬਾਈਲ ਫੋਨ 'ਤੇ ਇੱਕ ਸੁਨੇਹਾ ਭੇਜਿਆ ਗਿਆ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਉਪ ਮੁੱਖ ਮੰਤਰੀ ਦਾ 24 ਘੰਟਿਆਂ ਦੇ ਅੰਦਰ ਗੋਲੀ ਮਾਰ ਕੇ ਕਤਲ ਕਰ ਦਿੱਤਾ ਜਾਵੇਗਾ।

ਜਦੋਂ ਪੱਤਰਕਾਰਾਂ ਨੇ ਇਸ ਮਾਮਲੇ ਦੇ ਸਬੰਧ ਵਿਚ ਸਮਰਾਟ ਚੌਧਰੀ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ, "ਬਿਹਾਰ ਦੇ ਲੋਕ ਜਾਣਦੇ ਹਨ ਕਿ ਅਸੀਂ ਰਾਜ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਹਾਂ ਅਤੇ ਅਸੀਂ ਬਿਹਾਰ ਵਿੱਚ ਅਜਿਹਾ ਕਰਦੇ ਰਹਾਂਗੇ।" ਇਸ ਘਟਨਾਕ੍ਰਮ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਪਟਨਾ (ਕੇਂਦਰੀ) ਦੇ ਪੁਲਸ ਸੁਪਰਡੈਂਟ ਦੀਕਸ਼ਾ ਨੇ ਕਿਹਾ ਕਿ ਪੁਲਸ ਨੂੰ ਇਸ ਸਬੰਧ ਵਿੱਚ ਕੋਈ ਰਸਮੀ ਸ਼ਿਕਾਇਤ ਨਹੀਂ ਮਿਲੀ ਹੈ। ਉਹਨਾਂ ਕਿਹਾ, "ਪਰ, ਅਸੀਂ (ਧਮਕੀ ਦੇ ਮਿਲੇ ਸੰਦੇਸ਼ ਦੇ ਆਧਾਰ 'ਤੇ) ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਤਕਨੀਕੀ ਸਬੂਤ ਇਕੱਠੇ ਕਰ ਰਹੇ ਹਾਂ। ਜਲਦੀ ਹੀ ਕੇਸ ਦਰਜ ਕੀਤਾ ਜਾਵੇਗਾ।"

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ

ਦਿੱਲੀ 'ਚ 'Heatwave' ਦਾ Red ਅਲਰਟ! 43 ਡਿਗਰੀ ਤੱਕ ਵੱਧ ਜਾਵੇਗਾ ਤਾਪਮਾਨ

ਦਿੱਲੀ 'ਚ 'Heatwave' ਦਾ Red ਅਲਰਟ! 43 ਡਿਗਰੀ ਤੱਕ ਵੱਧ ਜਾਵੇਗਾ ਤਾਪਮਾਨ

ਕੌਣ ਹੋਵੇਗਾ ਬੰਗਾਲ ਦਾ ਨਵਾਂ CM, ਅਮਿਤ ਸ਼ਾਹ ਨੇ ਕਰ 'ਤਾ ਐਲਾਨ; ਕਿਹਾ- ਦੀਦੀ ਜਾਣ ਵਾਲੀ ਹੈ

ਕੌਣ ਹੋਵੇਗਾ ਬੰਗਾਲ ਦਾ ਨਵਾਂ CM, ਅਮਿਤ ਸ਼ਾਹ ਨੇ ਕਰ 'ਤਾ ਐਲਾਨ; ਕਿਹਾ- ਦੀਦੀ ਜਾਣ ਵਾਲੀ ਹੈ

1984 ਸਿੱਖ ਕਤਲੇਆਮ: ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖਾਰਜ

1984 ਸਿੱਖ ਕਤਲੇਆਮ: ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖਾਰਜ

ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਤੋਂ ਇਨਕਾਰ ਕਰਨਾ 'ਸਜ਼ਾ' ਦੇ ਸਮਾਨ ਹੈ: ਉਮਰ ਅਬਦੁੱਲਾ

ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਤੋਂ ਇਨਕਾਰ ਕਰਨਾ 'ਸਜ਼ਾ' ਦੇ ਸਮਾਨ ਹੈ: ਉਮਰ ਅਬਦੁੱਲਾ

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਦੂਜੇ ਸੈਸ਼ਨ ਦੀ ਡੇਟਸ਼ੀਟ ਦਾ ਹੋ ਗਿਆ ਐਲਾਨ

CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਦੂਜੇ ਸੈਸ਼ਨ ਦੀ ਡੇਟਸ਼ੀਟ ਦਾ ਹੋ ਗਿਆ ਐਲਾਨ

WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ

WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ