Tuesday, July 21, 2026
BREAKING
ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ ਹੁਣ ਬਿਨਾਂ Internet ਦੇ ਵੀ ਚੱਲੇਗਾ UPI, ਜਾਣੋ NPCI ਦੇ ਨਵੇਂ ਫੀਚਰ ਬਾਰੇ ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਸ਼ੇਅਰ ਬਾਜ਼ਾਰ ਦੀ ਲਗਾਤਾਰ ਦੂਜੇ ਦਿਨ ਲਾਲ ਨਿਸ਼ਾਨ 'ਚ ਕਲੋਜ਼ਿੰਗ, ਨਿਫਟੀ 24,180 ਦੇ ਪਾਰ ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਪੰਜਾਬ

24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ

20 ਜੁਲਾਈ, 2026 07:14 PM

ਜਲੰਧਰ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਕੋਦਰ ਵਿਚ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਮੇਲੇ ਵਿਚ ਸ਼ਿਰਕਤ ਕਰਨ ਪਹੁੰਚੇ। ਇਸ ਦੌਰਾਨ ਸੈਣੀ ਨੇ ਦਰਬਾਰ ਵਿਚ ਮੱਥਾ ਟੇਕਿਆ ਅਤੇ ਦੇਸ਼ ਤੇ ਸੂਬੇ ਦੀ ਸ਼ਾਂਤੀ, ਖ਼ੁਸ਼ਹਾਲੀ ਅਤੇ ਆਪਸੀ ਭਾਈਚਾਰੇ ਲਈ ਪ੍ਰਾਥਨਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਹਰਿਆਣਾ ਤਰੱਕੀ ਕਰ ਰਿਹਾ ਹੈ, ਉਨ੍ਹਾਂ ਦੀ ਇੱਛਾ ਹੈ ਕਿ ਪੰਜਾਬ ਵੀ ਪਿੱਛੇ ਨਾ ਰਹੇ। ਸੈਣੀ ਨੇ ਕਿਹਾ ਕਿ ਪੰਜਾਬ ਜੋ ਕਦੇ ਦੇਸ਼ ਦਾ ਨੰਬਰ ਇਕ ਸੂਬਾ ਸੀ, ਉਹ ਫਿਰ ਤੋਂ ਉਹੀ ਮੁਕਾਮ ਹਾਸਲ ਕਰ ਅਤੇ ਤੇਜ਼ ਗਤੀ ਨਾਲ ਅੱਗੇ ਵਧੇ।

ਮੁੱਖ ਮੰਤਰੀ ਸੈਣੀ ਨੇ ਬਾਪੂ ਲਾਲ ਬਾਦਸ਼ਾਹ ਦੀ ਪ੍ਰੇਰਣਾ ਨਾਲ ਗ਼ਰੀਬ ਕਲਿਆਣ ਦੀ ਰੁਹਾਨੀ ਮਹਿਮਾ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਬਾਪੂ ਲਾਲ ਬਾਦਸ਼ਾਹ ਜੀ ਦੀ ਸੋਚ ਹਮੇਸ਼ਾ ਗ਼ਰੀਬ ਅਤੇ ਲੋੜਵੰਦ ਵਿਅਕਤੀਆਂ ਦੀ ਮਦਦ ਕਰਨ ਦੀ ਰਹੀ ਹੈ। ਪੰਜਾਬ ਦੇ ਲੋਕਾਂ ਪ੍ਰਤੀ ਅਪਣਾਪਣ ਜਤਾਉਂਦੇ ਸੈਣੀ ਨੇ ਕਿਹਾ ਕਿ ਜੇਕਰ ਪੰਜਾਬ ਦੇ ਲੋਕ ਜਾਂ ਉਨ੍ਹਾਂ ਦੇ ਹਰਿਆਣਾ ਰਹਿਣ ਵਾਲੇ ਰਿਸ਼ਤੇਦਾਰਾਂ ਦਾ ਕੋਈ ਕੰਮ ਹੋਵੇ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਉਹ ਇਕ ਭਰਾ ਦੇ ਨਾਤੇ ਉਨ੍ਹਾਂ ਦਾ ਕੰਮ ਪੂਰਾ ਕਰਵਾਉਣ ਵਿਚ ਕੋਈ ਕਸਰ ਨਹੀਂ ਛੱਡਣਗੇ। ਮੁੱਖ ਮੰਤਰੀ ਨਾਇਬ ਸੈਣੀ ਨੇ ਜਦੋਂ ਆਪਣਾ ਸੰਬੋਧਨ ਸ਼ੁੱਧ ਅਤੇ ਪੰਜਾਬੀ ਭਾਸ਼ਾ ਵਿਚ ਦਿੱਤਾ ਤਾਂ ਸਾਰਾ ਦਰਬਾਰ ਤਾੜੀਆਂ ਨਾਲ ਗੂੰਜ ਉੱਠਿਆ।

ਮੰਚ ਸੰਚਾਲਕ ਨੇ ਉਨ੍ਹਾਂ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਪੰਜਾਬੀ ਸੁਣ ਕੇ ਅਜਿਹਾ ਨਹੀਂ ਲੱਗਾ ਕਿ ਉਹ ਹਰਿਆਣਾ ਦੇ ਮੁੱਖ ਮੰਤਰੀ ਹਨ ਸਗੋਂ ਅਜਿਹਾ ਲੱਗਿਆ ਕਿ ਜਿਵੇਂ ਉਹ ਪੰਜਾਬ ਦੇ ਮੁੱਖ ਮੰਤਰੀ ਹੋਣ। ਪ੍ਰਬੰਧਕ ਕਮੇਟੀ ਵੱਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਉਨ੍ਹਾਂ ਨਾਲ ਆਏ ਹਰਿਆਣਾ ਦੀ ਸਾਬਕਾ ਸੰਸਦ ਮੈਂਬਰ ਸੁਨੀਤਾ ਦੁੱਗਲ ਅਤੇ ਸਾਬਕਾ ਮੰਤਰੀ ਅਸੀਮ ਗੋਇਲ ਨੂੰ ਸ਼ਾਲ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ 'ਤੇ ਸਾਈਂ ਹੰਸ ਦਰਵੇਸ਼, ਜਲੰਧਰ ਦੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਜ਼ਿਲ੍ਹਾ ਪ੍ਰਧਾਨ ਜਗਬੀਰ ਬਰਾੜ, ਸਾਬਕਾ ਜ਼ਿਲ੍ਹਾ ਪ੍ਰਧਾਨ ਮਨੀਸ਼ ਧੀਰ, ਸ਼ੈਫੀ ਚਾਵਲਾ, ਦਵਿੰਦਰ ਕਲੇਰ ਸਮੇਤ ਕਈ ਪ੍ਰਮੁੱਖ ਆਗੂ, ਅਜੈ ਬਜਾਜ ਅਤੇ ਆਦਿਤਿਆ ਭਟਾਰਾ ਵਰਗੇ ਪਤਵੰਤੇ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ

ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ

ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ

ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ

ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ

ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਲੌਂਗੋਵਾਲ ਨੂੰ ਪੰਜਾਬ ਦੀਆਂ ਸਰਵੋਤਮ ਨਗਰ ਕੌਂਸਲਾਂ ਵਿੱਚ ਸ਼ਾਮਲ ਕਰਨਾ ਸਾਡਾ ਟੀਚਾ: ਅਮਨ ਅਰੋੜਾ

ਲੌਂਗੋਵਾਲ ਨੂੰ ਪੰਜਾਬ ਦੀਆਂ ਸਰਵੋਤਮ ਨਗਰ ਕੌਂਸਲਾਂ ਵਿੱਚ ਸ਼ਾਮਲ ਕਰਨਾ ਸਾਡਾ ਟੀਚਾ: ਅਮਨ ਅਰੋੜਾ

ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

ਨਗਰ ਕੌਂਸਲ ਸੁਨਾਮ ਦੀ ਨਵੀਂ ਟੀਮ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਸੰਭਾਲਿਆ ਕਾਰਜਭਾਰ

ਨਗਰ ਕੌਂਸਲ ਸੁਨਾਮ ਦੀ ਨਵੀਂ ਟੀਮ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਸੰਭਾਲਿਆ ਕਾਰਜਭਾਰ