Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

24 ਦਸੰਬਰ ਨੂੰ ਹੋਵੇਗੀ ਰਿਲੀਜ਼ ਮੋਹਨ ਲਾਲ ਦੀ ਫਿਲਮ 'ਅਤਿਮਨੋਹਰਮ'

26 ਜੂਨ, 2026 07:56 PM

ਮੁੰਬਈ : ਮਲਿਆਲਮ ਫਿਲਮਾਂ ਦੇ ਅਦਾਕਾਰ ਮੋਹਨਲਾਲ ਨੇ ਕਿਹਾ ਹੈ ਕਿ ਉਨ੍ਹਾਂ ਦੀ ਅਗਲੀ ਫੀਚਰ ਫਿਲਮ 'ਅਤਿਮਨੋਹਰਮ' 24 ਦਸੰਬਰ ਨੂੰ ਸਿਨੇਮਾਘਰਾਂ ਵਿਚ ਰਿਲੀਜ਼ ਹੋਵੇਗੀ। ਅਦਾਕਾਰ ਨੇ ਵੀਰਵਾਰ ਸ਼ਾਮ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਫਿਲਮ ਦਾ ਪਹਿਲਾ ਪੋਸਟਰ ਸਾਂਝੀ ਕੀਤਾ, ਜਿਸ ਵਿਚ ਉਹ ਅਦਾਕਾਰਾ ਮੀਰਾ ਜੈਸਮੀਨ ਨਾਲ ਨਜ਼ਰ ਆ ਰਹੇ ਹਨ। ਮੋਹਨਲਾਲ (66) ਨੇ 'ਐਕਸ' 'ਤੇ ਇਕ ਪੋਸਟ ਵਿਚ ਲਿਖਿਆ, 'ਉਸ ਦੀ ਦੁਨੀਆ ਦੀ ਸ਼ੁਰੂਆਤ ਅਤੇ ਅੰਤ ਉਨ੍ਹਾਂ ਲੋਕਾਂ ਨਾਲ ਹੁੰਦਾ ਹੈ, ਜਿਨ੍ਹਾਂ ਨੂੰ ਉਹ ਆਪਣਾ ਪਰਿਵਾਰ ਕਹਿੰਦਾ ਹੈ।' ਅਤਿਮਨੋਹਰਮ' ਰਾਹੀਂ ਮੋਹਨਲਾਲ ਇਕ ਵਾਰ ਫਿਰ ਫਿਲਮਕਾਰ ਤਰੁਣ ਮੂਰਤੀ ਨਾਲ ਕੰਮ ਕਰ ਰਹੇ ਹਨ। ਇਸ ਤੋਂ ਪਹਿਲਾਂ ਦੋਹਾਂ ਨੇ 2025 ਵਿਚ ਰਿਲੀਜ਼ ਹੋਈ ਰੋਮਾਂਚਕ ਫਿਲਮ 'ਥੁਡਾਰਮ' ਵਿਚ ਇਕੱਠੇ ਕੰਮ ਕੀਤਾ ਸੀ।


'ਅਤਿਮਨੋਹਰਮ' ਦਾ ਨਿਰਮਾਣ 'ਮਾਲੀਵੁੱਡ ਟਾਈਮਜ਼' (2026) ਅਤੇ 'ਓਡਮ ਕੁਥਿਰਾ ਚਾਡਮ ਕੁਥਿਰਾ' (2025) ਵਰਗੀਆਂ ਫਿਲਮਾਂ ਦੇ ਨਿਰਮਾਤਾ ਆਸ਼ਿਕ ਉਸਮਾਨ ਨੇ ਕੀਤਾ ਹੈ। ਫਿਲਮ ਵਿਚ ਮੋਹਨਲਾਲ ਇਕ ਪੁਲਸ ਅਧਿਕਾਰੀ ਦੀ ਭੂਮਿਕਾ ਨਿਭਾਉਣਗੇ, ਜਦੋਂਕਿ ਮੀਰਾ ਜੈਸਮੀਨ ਉਨ੍ਹਾਂ ਦੀ ਪਤਨੀ ਦਾ ਕਿਰਦਾਰ ਨਿਭਾਏਗੀ। ਮੋਹਨਲਾਲ ਹਾਲ ਹੀ ਵਿਚ ਆਪਣੀ ਸੁਪਰਹਿੱਟ 'ਦ੍ਰਿਸ਼ਯਮ' ਸੀਰੀਜ਼ ਦੀ ਤੀਜੀ ਫਿਲਮ 'ਦ੍ਰਿਸ਼ਯਮ 3' ਵਿਚ ਨਜ਼ਰ ਆਏ ਸਨ।


ਮੀਡੀਆ ਰਿਪੋਰਟਾਂ ਦੇ ਅਨੁਸਾਰ, ਉਹ ਅਗਲੀ ਵਾਰ ਰਜਨੀਕਾਂਤ ਦੀ "ਜੇਲਰ 2" ਅਤੇ ਅਦਾਕਾਰ-ਨਿਰਦੇਸ਼ਕ ਪ੍ਰਿਥਵੀਰਾਜ ਸੁਕੁਮਾਰਨ ਦੀ ਫਿਲਮ "ਖਲੀਫਾ: ਪਾਰਟ 1" ਵਿੱਚ ਇੱਕ ਵਿਸ਼ੇਸ਼ ਕੈਮਿਓ ਵਿੱਚ ਦਿਖਾਈ ਦੇਣਗੇ। "ਖਲੀਫਾ: ਪਾਰਟ 1" ਅਗਸਤ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਇਸ ਤੋਂ ਇਲਾਵਾ ਮੋਹਨ ਲਾਲ ਜੂਡ ਐਂਥਨੀ ਜੋਸਫ਼ ਦੀ "ਥੁੜੱਕਮ" ਵਿੱਚ ਵੀ ਨਜ਼ਰ ਆਉਣਗੇ, ਜੋ ਕਿ ਓਨਮ 'ਤੇ ਰਿਲੀਜ਼ ਹੋਣ ਵਾਲੀ ਹੈ। ਇਸ ਫਿਲਮ ਰਾਹੀਂ ਉਨ੍ਹਾਂ ਦੀ ਧੀ, ਵਿਸਮਾਇਆ ਮੋਹਨ ਲਾਲ ਅਦਾਕਾਰੀ ਦੀ ਦੁਨੀਆ ਵਿੱਚ ਕਦਮ ਰੱਖੇਗੀ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ