Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

24 ਲੋਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ, ਰੂਸ ਦੇ ਖੇਰਸਾਨ 'ਚ ਡਰੋਨ ਹਮਲੇ ਨੇ ਮਚਾਈ ਤਬਾਹੀ

01 ਜਨਵਰੀ, 2026 05:32 PM

ਨਵੇਂ ਸਾਲ ਦੀ ਅੱਧੀ ਰਾਤ ਨੂੰ ਜਦੋਂ ਲੋਕ ਜਸ਼ਨਾਂ ਵਿੱਚ ਡੁੱਬੇ ਹੋਏ ਸਨ, ਤਾਂ ਰੂਸ ਦੇ ਖੇਰਸਾਨ ਖੇਤਰ ਵਿੱਚ ਇੱਕ ਭਿਆਨਕ ਦੁਖਾਂਤ ਵਾਪਰ ਗਿਆ। ਯੂਕਰੇਨ ਵੱਲੋਂ ਕੀਤੇ ਗਏ ਤਿੰਨ ਡਰੋਨ ਹਮਲਿਆਂ ਵਿੱਚ 24 ਲੋਕਾਂ ਦੀ ਮੌਤ ਹੋ ਗਈ ਅਤੇ 50 ਤੋਂ ਵੱਧ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਇਹ ਹਮਲਾ ਖ਼ਾਸ ਤੌਰ 'ਤੇ ਉਸ ਸਮੇਂ ਕੀਤਾ ਗਿਆ ਜਦੋਂ ਆਮ ਨਾਗਰਿਕ ਨਵੇਂ ਸਾਲ ਦੀ ਖੁਸ਼ੀ ਮਨਾ ਰਹੇ ਸਨ।

ਕੈਫੇ ਅਤੇ ਹੋਟਲ ਨੂੰ ਬਣਾਇਆ ਨਿਸ਼ਾਨਾ 
ਗਵਰਨਰ ਵਲੋਦੋਮਿਰ ਸਾਾਲਡੋ ਨੇ ਟੈਲੀਗ੍ਰਾਮ 'ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦੁਸ਼ਮਣ ਨੇ ਕਾਲਾ ਸਾਗਰ ਤੱਟ 'ਤੇ ਸਥਿਤ ਖੋਰਲੀ ਵਿੱਚ ਇੱਕ ਕੈਫੇ ਅਤੇ ਇੱਕ ਹੋਟਲ 'ਤੇ ਤਿੰਨ ਯੂ.ਏ.ਵੀ. (UAV) ਨਾਲ ਨਿਸ਼ਾਨਾ ਬਣਾ ਕੇ ਹਮਲਾ ਕੀਤਾ। ਇਹ ਹਮਲਾ ਜਾਣਬੁੱਝ ਕੇ ਅੱਧੀ ਰਾਤ ਨੂੰ ਕੀਤਾ ਗਿਆ ਸੀ ਤਾਂ ਜੋ ਵੱਧ ਤੋਂ ਵੱਧ ਨੁਕਸਾਨ ਪਹੁੰਚਾਇਆ ਜਾ ਸਕੇ।

ਮਾਸੂਮ ਬੱਚੇ ਸਮੇਤ ਕਈ ਲੋਕ ਜ਼ਿੰਦਾ ਸੜੇ 
ਰਿਪੋਰਟਾਂ ਅਨੁਸਾਰ ਇਸ ਹਮਲੇ ਵਿੱਚ ਵਰਤੇ ਗਏ ਇੱਕ ਡਰੋਨ ਵਿੱਚ ਬੇਹੱਦ ਜਲਣਸ਼ੀਲ ਪਦਾਰਥ ਸੀ, ਜਿਸ ਕਾਰਨ ਧਮਾਕੇ ਤੋਂ ਬਾਅਦ ਭਿਆਨਕ ਅੱਗ ਲੱਗ ਗਈ। ਇਸ ਅੱਗ ਕਾਰਨ ਕਈ ਲੋਕ ਜ਼ਿੰਦਾ ਜਲ ਗਏ ਅਤੇ ਮਰਨ ਵਾਲਿਆਂ ਵਿੱਚ ਇੱਕ ਬੱਚਾ ਵੀ ਸ਼ਾਮਲ ਹੈ। ਗਵਰਨਰ ਅਨੁਸਾਰ ਅੱਗ 'ਤੇ ਕਾਬੂ ਪਾਉਣ ਵਿੱਚ ਅਗਲੀ ਸਵੇਰ ਤੱਕ ਦਾ ਸਮਾਂ ਲੱਗ ਗਿਆ।

ਜ਼ਖਮੀਆਂ ਲਈ ਸੰਘਰਸ਼ ਜਾਰੀ
 ਇਸ ਸਮੇਂ ਡਾਕਟਰ ਪੀੜਤਾਂ ਦੀ ਜਾਨ ਬਚਾਉਣ ਲਈ ਸਖ਼ਤ ਮਿਹਨਤ ਕਰ ਰਹੇ ਹਨ। ਹਮਲੇ ਵਿੱਚ ਜ਼ਖਮੀ ਹੋਏ 50 ਤੋਂ ਵੱਧ ਲੋਕਾਂ ਦਾ ਇਲਾਜ ਚੱਲ ਰਿਹਾ ਹੈ, ਜਿਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਗਵਰਨਰ ਨੇ ਇਸ ਘਟਨਾ ਨੂੰ ਨਾਗਰਿਕਾਂ 'ਤੇ ਕੀਤਾ ਗਿਆ ਇੱਕ ਸਿੱਧਾ ਅਤੇ ਘਿਨਾਉਣਾ ਹਮਲਾ ਕਰਾਰ ਦਿੱਤਾ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ