Wednesday, July 08, 2026
BREAKING
ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ ਫ਼ੈਸਲਾ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ ਰਿਪੋਰਟ ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ ਸਮਝੌਤਿਆਂ 'ਤੇ ਦਸਤਖਤ ; ਪੂਰਬੀ ਜਾਵਾ 'ਚ ਖੁੱਲ੍ਹੇਗਾ IIM ਕੈਂਪਸ ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ ਸਮੀਖਿਆ ਦੇ ਦਿੱਤੇ ਹੁਕਮ ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

ਮਨੋਰੰਜਨ

25 ਜੁਲਾਈ ਨੂੰ ਰਿਲੀਜ਼ ਹੋਵੇਗੀ ਸੀਰੀਜ਼ ‘ਮੰਡਲਾ ਮਰਡਰਜ਼’

08 ਜੁਲਾਈ, 2025 05:27 PM

ਮੁੰਬਈ : ਨੈੱਟਫਲਿਕਸ ਅਤੇ ਵਾਈ.ਆਰ.ਐੱਫ. ਐਂਟਰਟੇਨਮੈਂਟ ਦੀ ਮਚ-ਅਵੇਟਿਡ ਅਤੇ ਹੱਦਾਂ ਪਾਰ ਕਰਨ ਵਾਲੀ ਸੀਰੀਜ਼ ‘ਮੰਡਲਾ ਮਰਡਰਜ਼’ 25 ਜੁਲਾਈ ਨੂੰ ਰਿਲੀਜ਼ ਹੋ ਰਹੀ ਹੈ। ਇਹ ਸੀਰੀਜ਼ ਨਾ ਸਿਰਫ ਰਹੱਸਮਈ, ਪ੍ਰਾਚੀਨ-ਕ੍ਰਾਈਮ ਥ੍ਰਿਲਰ ਹੈ, ਸਗੋਂ ਅਦਾਕਾਰਾ ਵਾਣੀ ਕਪੂਰ ਲਈ ਓ.ਟੀ.ਟੀ.’ਤੇ ਪਹਿਲਾ ਕਦਮ ਵੀ ਹੈ।

ਵਾਣੀ ਨੇ ਕਿਹਾ, ‘ਮੈਂ ਕੁਝ ਬੇਹੱਦ ਖਾਸ ਅਤੇ ਚੁਣੌਤੀ ਭਰਪੂਰ ਤਲਾਸ਼ ਰਹੀ ਸੀ ਤਾਂ ਕਿ ਓ.ਟੀ.ਟੀ. ’ਤੇ ਡੈਬਿਊ ਯਾਦਗਾਰ ਹੋਵੇ। ‘ਮੰਡਲਾ ਮਰਡਰਜ਼’ ਵਰਗਾ ਪਲੇਟਫਾਰਮ ਮਿਲਣਾ ਮੇਰੇ ਲਈ ਵੱਡੇ ਭਾਗ ਦੀ ਗੱਲ ਹੈ। ਮੈਂ ਅਜਿਹੀ ਕਹਾਣੀ ਦਾ ਹਿੱਸਾ ਬਣ ਰਹੀ ਹਾਂ, ਜੋ ਸਰੀਰਕ ਅਤੇ ਮਾਨਸਿਕ ਰੂਪ ਵਜੋਂ ਮੇਰੇ ਕੋਲੋਂ ਇਕ ਨਵਾਂ ਅਵਤਾਰ ਮੰਗੇਗੀ। ਇਹ ਇਕ ਅਜਿਹੀ ਸ਼ੈਲੀ ਹੈ, ਜਿਸ ਵਿਚ ਮੈਂ ਪਹਿਲਾਂ ਕਦਮ ਨਹੀਂ ਰੱਖਿਆ ਸੀ। ਉਸ ਨੇ ਕਿਹਾ ਕਿ ਇਹ ਨਿਡਰ ਫ਼ੈਸਲਾ ਮੈਨੂੰ ਡੂੰਘਾਈ, ਸੰਘਰਸ਼ ਅਤੇ ਸੰਵੇਦਨਸ਼ੀਲਤਾ ਦੀ ਨਵੀਆਂ ਪਰਤਾਂ ਨਾਲ ਰੂਬਰੂ ਕਰਾ ਰਿਹਾ ਹੈ।

ਸੀਰੀਜ਼ ਦੇ ਰਚਣਹਾਰ ਅਤੇ ਨਿਰਦੇਸ਼ਕ ਗੋਪੀ ਪੁਥਰਨ ਹਨ, ਜਿਨ੍ਹਾਂ ਨੂੰ ‘ਮਰਦਾਨੀ’ ਫਰੈਂਚਾਇਜ਼ੀ ਦਾ ਸਿਹਰਾ ਜਾਂਦਾ ਹੈ। ਵਾਣੀ ਨੇ ਕਿਹਾ, ‘ਮੈਨੂੰ ਸਟ੍ਰੀਮਿੰਗ ਨਾਲ ਪਿਆਰ ਹੈ ਕਿਉਂਕਿ ਇਥੇ ਅਦਾਕਾਰਾਂ ‘ਮੀਟੀਅਰ’ ਮਜਬੂਤ ਅਤੇ ਚੁਣੌਤੀ ਭਰਪੂਰ ਰੋਲਸ ਹਾਸਲ ਕਰ ਸਕਦੀਆਂ ਹਨ, ਜੋ ਥੀਏਟ੍ਰਾਇਜਡ ਫਿਲਮਾਂ ਵਿਚ ਅਕਸਰ ਨਹੀਂ ਮਿਲਦੇ ਕਿਉਂਕਿ ਉਹ ਜ਼ਿਆਦਤਰ ਪੁਰਸ਼ ਕਲਾਕਾਰਾਂ ਦੇ ਆਲੇ-ਦੁਆਲੇ ਰਹਿੰਦੇ ਹਨ।

‘ਮੰਡਲਾ ਮਰਡਰਜ਼’ ਨੈੱਟਫਲਿਕਸ ਅਤੇ ਵਾਈ. ਆਰ.ਐੱਫ. ਦੀ ਰਚਨਾਤਮਕ ਸਾਂਝ ਦਾ ਦੂਜਾ ਪ੍ਰਾਜੈਕਟ ਹੈ—ਪਹਿਲਾ ਸੀ 2023 ਵਿਚ ਦਿਖਾਇਆ ਹੋਇਆ ‘ਦਿ ਰੇਲਵੇ ਮੈਨ’। ਸੀਰੀਜ਼ ਦਾ ਸਹਿ-ਨਿਰਦੇਸ਼ਨ ਮਨਨ ਰਾਵਤ ਦੁਆਰਾ ਕੀਤਾ ਗਿਆ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ  ਸ਼੍ਰੀਲੀਲਾ !

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ ਸ਼੍ਰੀਲੀਲਾ !

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ