Friday, June 26, 2026
BREAKING
ਐਸ.ਆਈ.ਆਰ. ਸਬੰਧੀ ਨੋਡਲ ਅਫ਼ਸਰਾਂ ਤੇ ਮੈਂਬਰਾਂ ਨਾਲ ਮੀਟਿੰਗ ਆਯੋਜਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਨੂੰ ਦੇਸ਼ ਭਰ ਵਿੱਚੋਂ ਨੰਬਰ ਇਕ ਸੂਬਾ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ "ਪੰਜਾਬ ਬਾਲ ਵਿਕਾਸ ਸੰਮੇਲਨ 2026" ਤਹਿਤ "ਨਿੱਕੇ ਕਦਮ, ਵੱਡਾ ਵਿਕਾਸ" ਮੁਹਿੰਮ ਦਾ ਆਗਾਜ਼ 26 ਹਜ਼ਾਰ ਤੋਂ ਵੱਧ ਕਿਸਾਨਾਂ ਵੱਲੋਂ 3.41 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਇੱਕ ਮਾਂ ਦਾ ਦਿਲ ਤੇ ਰੂਹ ਕਾਗਜ਼ਾਂ ਉੱਤੇ ਜਿਊਂਦੇ ਹੋ ਉੱਠੇ: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਰਾਵੀ ਪੰਧੇਰ ਦੀ ਕਿਤਾਬ 'ਲੈਟਰਜ਼ ਟੂ ਮਾਈ ਡੌਟਰਜ਼' ਲੋਕ ਅਰਪਣ ਪੰਜਾਬ ਪੁਲਿਸ ਨੇ ਸਾਇਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤੇ ਫ੍ਰੀਜ਼ ਕੀਤੇ ਅਤੇ ਕਰੀਬ 540 ਕਰੋੜ ਰੁਪਏ ਦੀ ਧੋਖਾਧੜੀ ਦਾ ਪਤਾ ਲਗਾਇਆ; 2024 ਤੋਂ ਹੁਣ ਤੱਕ ਲਗਭਗ 64 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ: ਡੀਜੀਪੀ ਗੌਰਵ ਯਾਦਵ

ਪੰਜਾਬ

26 ਹਜ਼ਾਰ ਤੋਂ ਵੱਧ ਕਿਸਾਨਾਂ ਵੱਲੋਂ 3.41 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ

26 ਜੂਨ, 2026 08:43 PM

ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬੀਜਾਈ (ਡੀਐਸਆਰ) ਅਧੀਨ ਰਕਬੇ ਵਿੱਚ 16 ਫੀਸਦ ਵਾਧਾ ਦਰਜ ਕੀਤਾ ਗਿਆ ਹੈ, ਜੋ ਪੰਜਾਬ ਸਰਕਾਰ ਦੀ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਸਬੰਧੀ ਮੁਹਿੰਮ ਨੂੰ ਕਿਸਾਨਾਂ ਵੱਲੋਂ ਮਿਲ ਰਹੇ ਵੱਡੇ ਹੁਲਾਰੇ ਨੂੰ ਦਰਸਾਉਂਦਾ ਹੈ। ਦੱਸਣਯੋਗ ਹੈ ਕਿ ਪਾਣੀ ਦੀ ਬਚਤ ਵਾਲੀ ਇਸ ਤਕਨੀਕ ਤਹਿਤ ਹੁਣ ਤੱਕ 26,896 ਕਿਸਾਨਾਂ ਨੇ 3.41 ਲੱਖ ਏਕੜ ਰਕਬਾ ਲਿਆਂਦਾ ਹੈ।

ਪਿਛਲੇ ਸਾਲ ਦੀ ਦਰ ਨੂੰ ਬਰਕਰਾਰ ਰੱਖਦਿਆਂ, ਜਦੋਂ 25,853 ਕਿਸਾਨਾਂ ਨੇ 2.93 ਲੱਖ ਏਕੜ ਰਕਬੇ ਵਿੱਚ ਡੀ.ਐੱਸ.ਆਰ. ਵਿਧੀ ਅਪਣਾਈ ਸੀ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵਿੱਤੀ ਵਰ੍ਹੇ ਲਈ ਮਾਲੀ ਸਹਾਇਤਾ ਵਧਾ ਕੇ 40 ਕਰੋੜ ਰੁਪਏ ਕਰ ਦਿੱਤੀ ਹੈ, ਜੋ ਕਿ 2025 ਵਿੱਚ ਵੰਡੀ ਗਈ 35.16 ਕਰੋੜ ਰੁਪਏ ਦੀ ਲਾਭ ਰਾਸ਼ੀ ਤੋਂ ਵੱਧ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹਰੇਕ ਰਜਿਸਟਰਡ ਕਿਸਾਨ ਨੂੰ ਸਿੱਧੇ ਲਾਭ ਟਰਾਂਸਫਰ (ਡੀਬੀਟੀ) ਰਾਹੀਂ 1,500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨ ਡੀ.ਐੱਸ.ਆਰ. ਸਕੀਮ ਲਈ 30 ਜੂਨ, 2025 ਤੱਕ agrimachinerypb.com 'ਤੇ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਕਿਉਂਜੋ ਝੋਨੇ ਦੇ ਮੁੱਖ ਉਤਪਾਦਨ ਵਾਲੇ ਜ਼ਿਲ੍ਹਿਆਂ ਵਿੱਚ ਇਸਦੀ ਲਵਾਈ ਅਜੇ ਵੀ ਜਾਰੀ ਹੈ, ਜੋ ਜੁਲਾਈ ਦੇ ਅੱਧ ਤੱਕ ਚੱਲਣ ਦੀ ਉਮੀਦ ਹੈ, ਇਸ ਲਈ ਵਿਭਾਗ ਨੂੰ ਆਉਣ ਵਾਲੇ ਹਫ਼ਤਿਆਂ ਵਿੱਚ ਡੀ.ਐੱਸ.ਆਰ. ਅਧੀਨ ਰਕਬਾ ਹੋਰ ਵਧਣ ਦੀ ਉਮੀਦ ਹੈ। ਸ. ਖੁੱਡੀਆਂ ਨੇ ਫੀਲਡ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਕਿਸਾਨਾਂ ਦੀ ਮੌਕੇ 'ਤੇ ਰਜਿਸਟ੍ਰੇਸ਼ਨ ਅਤੇ ਬੈਂਕ ਖਾਤਿਆਂ ਦੀ ਵੈਰੀਫਿਕੇਸ਼ਨ (ਪੜਤਾਲ) ਵਿੱਚ ਮਦਦ ਕਰਨ ਲਈ ਵਿਸ਼ੇਸ਼ ਕੈਂਪ ਲਗਾਉਣ ਤਾਂ ਜੋ ਬਿਨਾਂ ਕਿਸੇ ਰੁਕਾਵਟ ਦੇ ਸਿੱਧੇ ਲਾਭ ਟਰਾਂਸਫਰ (ਡੀਬੀਟੀ) ਨੂੰ ਯਕੀਨੀ ਬਣਾਈ ਜਾ ਸਕੇ।

ਖੇਤੀਬਾੜੀ ਮੰਤਰੀ ਨੇ ਕਿਹਾ, “ਇਹ 16 ਫੀਸਦ ਵਾਧਾ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਟਿਕਾਊ ਖੇਤੀ ਪ੍ਰਤੀ ਸੋਚ ਵਿੱਚ ਕਿਸਾਨਾਂ ਦੇ ਭਰੋਸੇ ਦਾ ਪ੍ਰਤੀਕ ਹੈ। ਸਾਲ 2026-27 ਲਈ 40 ਕਰੋੜ ਦੇ ਵਧੇ ਹੋਏ ਬਜਟ ਦੇ ਨਾਲ, ਅਸੀਂ ਕਿਸਾਨਾਂ ਦੀ ਲਾਗਤ ਘਟਾਉਣ ਦੇ ਨਾਲ-ਨਾਲ ਪੰਜਾਬ ਦੇ ਖੇਤੀਬਾੜੀ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਯਤਨਾਂ ਨੂੰ ਹੋਰ ਤੇਜ਼ ਕਰ ਰਹੇ ਹਾਂ। ਅਸੀਂ ਸਿਰਫ਼ ਵਿੱਤੀ ਲਾਭ ਹੀ ਨਹੀਂ ਦੇ ਰਹੇ, ਸਗੋਂ ਪਾਣੀ ਬਚਾਉਣ ਦੀ ਕਵਾਇਦ ਨੂੰ ਉਤਸ਼ਾਹਿਤ ਕਰ ਰਹੇ ਹਾਂ। ਡੀ.ਐੱਸ.ਆਰ. ਅਧੀਨ ਆਉਣ ਵਾਲਾ ਇੱਕ-ਇੱਕ ਏਕੜ ਰਕਬਾ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਡੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵੱਲ ਠੋਸ ਕਦਮ ਹੈ।”
ਜਿਨ੍ਹਾਂ ਕਿਸਾਨਾਂ ਨੇ ਅਜੇ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾਈ, ਉਨ੍ਹਾਂ ਨੂੰ ਆਖਰੀ ਮਿਤੀ ਤੋਂ ਪਹਿਲਾਂ ਅੱਗੇ ਆ ਕੇ ਇਸ ਮੌਕੇ ਦਾ ਲਾਭ ਉਠਾਉਣ ਦੀ ਅਪੀਲ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਡੀ.ਐੱਸ.ਆਰ. ਤਕਨੀਕ ਵਿੱਚ ਕੱਦੂ ਕਰਨ ਅਤੇ ਪਨੀਰੀ ਲਾਉਣ ਦੀ ਲੋੜ ਨਹੀਂ ਰਹਿੰਦੀ, ਜਿਸ ਨਾਲ ਸਿੰਚਾਈ ਵਾਲੇ ਪਾਣੀ ਦੀ ਖਪਤ 15-20 ਫੀਸਦ ਤੱਕ ਘਟ ਜਾਂਦੀ ਹੈ ਅਤੇ ਲੇਬਰ (ਮਜ਼ਦੂਰੀ) ਦੇ ਖਰਚੇ ਵਿੱਚ ਵੱਡੀ ਬਚਤ ਹੁੰਦੀ ਹੈ। ਸੂਬਾ ਸਰਕਾਰ ਟਿਕਾਊ ਖੇਤੀਬਾੜੀ ਲਈ ਡੀ.ਐੱਸ.ਆਰ. ਨੂੰ ਇੱਕ ਮੁੱਖ ਆਧਾਰ ਵਜੋਂ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ, ਜਿਸ ਤਹਿਤ ਝੋਨੇ ਦੀ ਲਵਾਈ ਦੇ ਰਵਾਇਤੀ ਢੰਗ ਨੂੰ ਇਸ ਨਵੀਂ ਵਿਧੀ ਵੱਲ ਆਉਣ ਵਾਲੇ ਕਿਸਾਨਾਂ ਲਈ ਵਿਆਪਕ ਜਾਗਰੂਕਤਾ ਮੁਹਿੰਮਾਂ, ਪ੍ਰਦਰਸ਼ਨੀਆਂ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਐਸ.ਆਈ.ਆਰ. ਸਬੰਧੀ ਨੋਡਲ ਅਫ਼ਸਰਾਂ ਤੇ ਮੈਂਬਰਾਂ ਨਾਲ ਮੀਟਿੰਗ ਆਯੋਜਿਤ

ਐਸ.ਆਈ.ਆਰ. ਸਬੰਧੀ ਨੋਡਲ ਅਫ਼ਸਰਾਂ ਤੇ ਮੈਂਬਰਾਂ ਨਾਲ ਮੀਟਿੰਗ ਆਯੋਜਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਨੂੰ ਦੇਸ਼ ਭਰ ਵਿੱਚੋਂ ਨੰਬਰ ਇਕ ਸੂਬਾ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਨੂੰ ਦੇਸ਼ ਭਰ ਵਿੱਚੋਂ ਨੰਬਰ ਇਕ ਸੂਬਾ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ

ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ "ਪੰਜਾਬ ਬਾਲ ਵਿਕਾਸ ਸੰਮੇਲਨ 2026" ਤਹਿਤ "ਨਿੱਕੇ ਕਦਮ, ਵੱਡਾ ਵਿਕਾਸ" ਮੁਹਿੰਮ ਦਾ ਆਗਾਜ਼

ਇੱਕ ਮਾਂ ਦਾ ਦਿਲ ਤੇ ਰੂਹ ਕਾਗਜ਼ਾਂ ਉੱਤੇ ਜਿਊਂਦੇ ਹੋ ਉੱਠੇ: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਰਾਵੀ ਪੰਧੇਰ ਦੀ ਕਿਤਾਬ 'ਲੈਟਰਜ਼ ਟੂ ਮਾਈ ਡੌਟਰਜ਼' ਲੋਕ ਅਰਪਣ

ਇੱਕ ਮਾਂ ਦਾ ਦਿਲ ਤੇ ਰੂਹ ਕਾਗਜ਼ਾਂ ਉੱਤੇ ਜਿਊਂਦੇ ਹੋ ਉੱਠੇ: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਰਾਵੀ ਪੰਧੇਰ ਦੀ ਕਿਤਾਬ 'ਲੈਟਰਜ਼ ਟੂ ਮਾਈ ਡੌਟਰਜ਼' ਲੋਕ ਅਰਪਣ

ਪੰਜਾਬ ਪੁਲਿਸ ਨੇ ਸਾਇਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤੇ ਫ੍ਰੀਜ਼ ਕੀਤੇ ਅਤੇ ਕਰੀਬ 540 ਕਰੋੜ ਰੁਪਏ ਦੀ ਧੋਖਾਧੜੀ ਦਾ ਪਤਾ ਲਗਾਇਆ; 2024 ਤੋਂ ਹੁਣ ਤੱਕ ਲਗਭਗ 64 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ: ਡੀਜੀਪੀ ਗੌਰਵ ਯਾਦਵ

ਪੰਜਾਬ ਪੁਲਿਸ ਨੇ ਸਾਇਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤੇ ਫ੍ਰੀਜ਼ ਕੀਤੇ ਅਤੇ ਕਰੀਬ 540 ਕਰੋੜ ਰੁਪਏ ਦੀ ਧੋਖਾਧੜੀ ਦਾ ਪਤਾ ਲਗਾਇਆ; 2024 ਤੋਂ ਹੁਣ ਤੱਕ ਲਗਭਗ 64 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ: ਡੀਜੀਪੀ ਗੌਰਵ ਯਾਦਵ

ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ ਨਾਲ ਸਹਿਯੋਗ ਨੂੰ ਹੋਰ ਕੀਤਾ ਮਜ਼ਬੂਤ

ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ ਨਾਲ ਸਹਿਯੋਗ ਨੂੰ ਹੋਰ ਕੀਤਾ ਮਜ਼ਬੂਤ