Monday, February 23, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਪੰਜਾਬ

27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

23 ਫ਼ਰਵਰੀ, 2026 07:34 PM

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਵੱਲੋਂ ਲੀਗਲ ਡਿਫੈਂਸ ਕੌਸਲ, ਐਕਸ਼ਨ ਪਲਾਨ ਪਾਲਿਸੀ ਨੂੰ ਰੱਦ ਕਰਵਾਉਣਾ ਤੇ ਪੰਜਾਬ ਵਿਚ ਗ੍ਰਾਮ ਨਿਆਂਲਿਆ ਖੋਲ੍ਹਾ ਜਾਣ ਦੇ ਵਿਰੋਧ ਵਿਚ ਜ਼ਿਲ੍ਹਾ ਅਦਾਲਤੀ ਕੰਪਲੈਕਸ ਅੱਗੇ ਰੋਸ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗਗਨਦੀਪ ਸਿੰਘ ਵਿਰਕ ਅਤੇ ਸਾਬਕਾ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਦੱਸਿਆ ਕਿ ਇਨ੍ਹਾਂ ਮੰਗਾਂ ਨੂੰ ਲੈ ਕੇ 27 ਫਰਵਰੀ ਤੱਕ ਵਕੀਲ ਭਾਈਚਾਰੇ ਵੱਲੋਂ ਜਿਲ੍ਹਾ ਅਦਾਲਤਾਂ ਵਿਚ ਨੌ ਵਰਕ ਦਾ ਐਲਾਨ ਕਰਕੇ ਕੰਮਕਾਜ ਮੁਕੰਮਲ ਤੌਰ ’ਤੇ ਠੱਪ ਰੱਖਣ ਦਾ ਐਲਾਨ ਕੀਤਾ ਗਿਆ। ਦੱਸ ਦਈਏ ਕਿ  ਵਕੀਲ ਭਾਈਚਾਰਾ ਐਕਸ਼ਨ ਪਲਾਨ ਪਾਲਿਸੀ, ਐੱਲ ਏ ਡੀ ਸੀ ਪਾਲਿਸੀ ਅਤੇ ਪੇਂਡੂ ਖੇਤਰ ਵਿਚ ਅਦਾਲਤਾਂ ਸਥਾਪਤ ਕਰਨ ਦੇ ਫੈਸਲੇ ਤੋਂ ਖਫ਼ਾ ਹਨ। ਇਸ ਮੌਕੇ ਵਕੀਲ ਭਾਈਚਾਰੇ ਵੱਲੋਂ ਮਾਨਯੋਗ ਸੁਪਰੀਮ ਕੋਰਟ ਕੋਲੋਂ ਮੰਗ ਕੀਤੀ ਗਈ ਕਿ ਲਿਗਲ ਡਿਫੈਂਸ ਕੌਂਸਲ ਨੂੰ ਬੰਦ ਕੀਤਾ ਜਾਵੇ।

Have something to say? Post your comment

ਅਤੇ ਪੰਜਾਬ ਖਬਰਾਂ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ

CM Mann ਨੇ ਕੀਤਾ 'ਮੇਰੀ ਰਸੋਈ' ਯੋਜਨਾ ਦਾ ਐਲਾਨ; 40 ਲੱਖ ਨੀਲੇ ਕਾਰਡ ਧਾਰਕਾਂ ਨੂੰ ਕਣਕ ਸਮੇਤ ਫੂਡ ਕਿੱਟ ਦੇਵੇਗੀ ਪੰਜਾਬ ਸਰਕਾਰ

CM Mann ਨੇ ਕੀਤਾ 'ਮੇਰੀ ਰਸੋਈ' ਯੋਜਨਾ ਦਾ ਐਲਾਨ; 40 ਲੱਖ ਨੀਲੇ ਕਾਰਡ ਧਾਰਕਾਂ ਨੂੰ ਕਣਕ ਸਮੇਤ ਫੂਡ ਕਿੱਟ ਦੇਵੇਗੀ ਪੰਜਾਬ ਸਰਕਾਰ

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ-

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ- "ਹਰਿਆਣਾ ਦੇ ਨੌਜਵਾਨਾਂ ਨੂੰ ਪੰਜਾਬੀ ਦੱਸ ਕੇ ਹੋ ਰਹੀ ਸਸਤੀ ਰਾਜਨੀਤੀ"

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ

ਲੁਧਿਆਣਾ 'ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: 'ਆਪ' ਨੇ ਭਾਜਪਾ ਨੂੰ ਦੱਸਿਆ 'ਪੰਜਾਬ ਵਿਰੋਧੀ'

ਲੁਧਿਆਣਾ 'ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: 'ਆਪ' ਨੇ ਭਾਜਪਾ ਨੂੰ ਦੱਸਿਆ 'ਪੰਜਾਬ ਵਿਰੋਧੀ'