Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਦੁਨੀਆਂ

27 ਹਮਲੇ, 42 ਪਾਕਿਸਤਾਨੀ ਫੌਜੀ ਢੇਰ! BLA ਨੇ ਕੀਤਾ ਵੱਡਾ ਦਾਅਵਾ

27 ਅਪ੍ਰੈਲ, 2026 06:06 PM

ਕੁਇਟਾ/ਬਲੋਚਿਸਤਾਨ : ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਹਾਲਾਤ ਬੇਹੱਦ ਤਣਾਅਪੂਰਨ ਬਣੇ ਹੋਏ ਹਨ। ਬਲੋਚ ਲਿਬਰੇਸ਼ਨ ਆਰਮੀ (BLA) ਨੇ ਦਾਅਵਾ ਕੀਤਾ ਹੈ ਕਿ ਉਸਨੇ 15 ਅਪ੍ਰੈਲ ਤੋਂ 25 ਅਪ੍ਰੈਲ ਦੇ ਦਰਮਿਆਨ ਪਾਕਿਸਤਾਨੀ ਸੁਰੱਖਿਆ ਬਲਾਂ ਖਿਲਾਫ 27 ਵੱਡੇ ਆਪ੍ਰੇਸ਼ਨ ਕੀਤੇ ਹਨ। ਇਹਨਾਂ 10 ਦਿਨਾਂ ਦੀਆਂ ਕਾਰਵਾਈਆਂ ਦੌਰਾਨ 42 ਪਾਕਿਸਤਾਨੀ ਫੌਜੀ ਮਾਰੇ ਗਏ ਹਨ ਅਤੇ ਕਈ ਹੋਰ ਜ਼ਖਮੀ ਹੋਏ ਹਨ।

ਜਥੇਬੰਦੀ ਦੇ ਬੁਲਾਰੇ ਜੀਯੰਦ ਬਲੋਚ ਅਨੁਸਾਰ, ਇਹ ਹਮਲੇ ਬਲੋਚਿਸਤਾਨ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੀਤੇ ਗਏ ਸਨ। BLA ਵੱਲੋਂ ਜਾਰੀ ਬਿਆਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ 42 ਪਾਕਿਸਤਾਨੀ ਫੌਜੀ ਮਾਰੇ ਗਏ ਹਨ। ਇਸ ਤੋਂ ਇਲਾਵਾ ਹਰਨਾਈ ਦੇ ਸ਼ਾਹਰਗ ਇਲਾਕੇ ਵਿੱਚ ਹੋਈ ਝੜਪ ਦੌਰਾਨ ਇੱਕ ਪਾਕਿਸਤਾਨੀ ਫੌਜੀ ਨੂੰ ਜਿਉਂਦਾ ਬੰਦੀ ਬਣਾਉਣ ਦਾ ਵੀ ਦਾਅਵਾ ਕੀਤਾ ਗਿਆ ਹੈ। ਜਥੇਬੰਦੀ ਨੇ ਕਿਹਾ ਕਿ ਉਨ੍ਹਾਂ ਨੇ ਕਈ ਫੌਜੀ ਚੌਕੀਆਂ 'ਤੇ ਕਬਜ਼ਾ ਕਰ ਲਿਆ ਅਤੇ ਵੱਡੀ ਮਾਤਰਾ ਵਿੱਚ ਹਥਿਆਰ ਵੀ ਜ਼ਬਤ ਕੀਤੇ ਹਨ।

ਇਹਨਾਂ ਆਪ੍ਰੇਸ਼ਨਾਂ ਵਿੱਚ BLA ਨੇ ਆਧੁਨਿਕ ਤਕਨੀਕ ਦੀ ਵਰਤੋਂ ਕਰਦਿਆਂ ਪਾਕਿਸਤਾਨੀ ਫੌਜ ਦੇ ਕਾਫਲਿਆਂ ਅਤੇ ਚੌਕੀਆਂ 'ਤੇ ਡਰੋਨ ਹਮਲੇ, ਆਈ.ਈ.ਡੀ. (IED) ਧਮਾਕੇ ਅਤੇ ਘਾਤ ਲਗਾ ਕੇ ਹਮਲੇ ਕੀਤੇ। ਕੁਇਟਾ ਵਿੱਚ ਪੁਲਿਸ ਦੀ 'ਈਗਲ ਸਕੁਐਡ' ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ਵਿੱਚ ਦੋ ਮੁਲਾਜ਼ਮ ਜ਼ਖਮੀ ਹੋ ਗਏ। ਇਸ ਤੋਂ ਇਲਾਵਾ ਖਾਰਨ, ਕੋਹਲੂ ਅਤੇ ਬੇਸੀਮਾ ਵਰਗੇ ਇਲਾਕਿਆਂ ਵਿੱਚ ਵੀ ਭਾਰੀ ਝੜਪਾਂ ਹੋਈਆਂ। BLA ਨੇ ਮੰਨਿਆ ਹੈ ਕਿ ਇਹਨਾਂ ਝੜਪਾਂ ਦੌਰਾਨ ਉਨ੍ਹਾਂ ਦੇ ਆਪਣੇ ਵੀ ਚਾਰ ਲੜਾਕੂ ਮਾਰੇ ਗਏ ਹਨ। ਜਥੇਬੰਦੀ ਨੇ ਪਾਕਿਸਤਾਨੀ ਫੌਜ 'ਤੇ ਦੋਸ਼ ਲਗਾਇਆ ਹੈ ਕਿ ਹਾਰ ਤੋਂ ਬੌਖਲਾ ਕੇ ਫੌਜ ਨੇ ਨਾਗਰਿਕ ਇਲਾਕਿਆਂ ਵਿੱਚ ਕਾਰਵਾਈ ਕੀਤੀ, ਜਿਸ ਕਾਰਨ 11 ਆਮ ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਪੂਰੇ ਬਲੋਚਿਸਤਾਨ ਵਿੱਚ ਸੁਰੱਖਿਆ ਬਲਾਂ ਵੱਲੋਂ ਸਰਚ ਆਪ੍ਰੇਸ਼ਨ ਚਲਾਏ ਜਾ ਰਹੇ ਹਨ।

Have something to say? Post your comment

ਅਤੇ ਦੁਨੀਆਂ ਖਬਰਾਂ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ