Wednesday, June 03, 2026
BREAKING
ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਯੂਨੀਅਨ ਨਾਲ ਕੀਤੀ ਮੁਲਾਕਾਤ; ਸਮਾਂਬੱਧ ਢੰਗ ਨਾਲ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ ਗੈਂਗਸਟਰਾਂ ‘ਤੇ ਵਾਰ ਦਾ 133ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ; 221 ਗ੍ਰਿਫ਼ਤਾਰ ਵੈਕਟਰ-ਬੌਰਨ ਤੇ ਵਾਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਅਲਰਟ ਮੋਡ 'ਤੇ ਉੱਘੇ ਸਮਾਜ ਸੇਵਕ ਬਾਬਾ ਨੌਬਤ ਰਾਏ ਜੀ ਦੀ 12ਵੀਂ ਬਰਸੀ ਬੜੀ ਸ਼ਰਧਾ ਨਾਲ ਮਨਾਈ ਗਈ ਨਗਰ ਕੌਂਸਲਰ ਮੀਨਾ ਰਾਣੀ ਪਤਨੀ ਭਾਨੂੰ ਪ੍ਤਾਪ ਸਨਮਾਨਿਤ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਅੰਦਰ ਚੱਲ ਰਹੀ ਨਸ਼ਾ ਅਤੇ ਸਮਾਜਿਕ-ਆਰਥਿਕ ਜਨਗਣਨਾ ਦੀ ਪ੍ਰਗਤੀ ਦਾ ਜਾਇਜ਼ਾ ਸਮਾਜ ਆਧੁਨਿਕ ਜੀਵਨ ਦੀ ਹੜਬੜਾਹਟ ਵਿੱਚ ਇੱਕ ਪੂਰਨ ਸਤਗੁਰੂ ਦੀ ਅਹਿਮੀਅਤ ਨੂੰ ਭੁੱਲਿਆ - ਸਵਾਮੀ ਵਿਸਵਾਨੰਦ ਜੀ ਸਿਹਤ ਵਿਭਾਗ ਦਾ ਮੁੱਖ ਮਕਸਦ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਸਮਾਜ ਦੇ ਹਰ ਲੋੜਵੰਦ ਅਤੇ ਹੱਕਦਾਰ ਵਿਅਕਤੀ ਤੱਕ ਪਹੁੰਚਾਉਣਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜ਼ਿਲ੍ਹੇ ਅੰਦਰ ਪੋਲਿੰਗ ਸਟੇਸ਼ਨ ‘ਤੇ 7 ਜੂਨ 2026 ਨੂੰ ਲਗਣਗੇ ਸਪੈਸ਼ਲ ਕੈਂਪ: ਜ਼ਿਲ੍ਹਾ ਚੋਣ ਅਫ਼ਸਰ–ਕਮ–ਡਿਪਟੀ ਕਮਿਸ਼ਨਰ

ਦੁਨੀਆਂ

'2.70 ਲੱਖ ਚੁੱਕੋ ਤੇ ਘਰ ਨੂੰ ਜਾਓ...', ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਟਰੰਪ ਨੇ ਦਿੱਤਾ 'ਕ੍ਰਿਸਮਸ ਆਫਰ'

23 ਦਸੰਬਰ, 2025 07:03 PM

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਗਵਾਈ ਵਾਲੇ ਪ੍ਰਸ਼ਾਸਨ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਵਿੱਚੋਂ ਕੱਢਣ ਦੀ ਪ੍ਰਕਿਰਿਆ ਤੇਜ਼ ਕਰਨ ਲਈ ਇੱਕ ਵੱਡੇ 'ਕ੍ਰਿਸਮਸ ਇੰਸੈਂਟਿਵ' ਦਾ ਐਲਾਨ ਕੀਤਾ ਹੈ। ਇਸ ਨਵੀਂ ਨੀਤੀ ਤਹਿਤ, ਜਿਹੜੇ ਪ੍ਰਵਾਸੀ ਸਾਲ ਦੇ ਅੰਤ ਤੱਕ ਆਪਣੀ ਮਰਜ਼ੀ ਨਾਲ ਅਮਰੀਕਾ ਤੋਂ ਆਪਣੇ ਦੇਸ਼ ਜਾਣ ਲਈ (ਸੈਲਫ ਡਿਪੋਰਟ) ਤਿਆਰ ਹੋਣਗੇ, ਉਨ੍ਹਾਂ ਨੂੰ ਸਰਕਾਰ ਵੱਲੋਂ 3,000 ਅਮਰੀਕੀ ਡਾਲਰ ਦਿੱਤੇ ਜਾਣਗੇ। ਇਹੀ ਨਹੀਂ, ਉਨ੍ਹਾਂ ਦੀ ਘਰ ਵਾਪਸੀ ਦੀ ਟਿਕਟ ਵੀ ਪ੍ਰਸ਼ਾਸਨ ਵੱਲੋਂ ਕਰਵਾ ਕੇ ਦਿੱਤੀ ਜਾਵੇਗੀ।

ਪ੍ਰਵਾਸੀਆਂ ਨੂੰ ਦਿੱਤੀ ਜਾਣ ਵਾਲੀ ਇਹ ਰਾਸ਼ੀ ਪਹਿਲਾਂ ਨਿਰਧਾਰਿਤ ਕੀਤੇ ਗਏ 1,000 ਡਾਲਰ ਤੋਂ ਤਿੰਨ ਗੁਣਾ ਜ਼ਿਆਦਾ ਹੈ। ਇਸ ਤੋਂ ਪਹਿਲਾਂ ਰਾਸ਼ਟਰਪਤੀ ਟਰੰਪ ਨੇ ਸੈਲਫ ਡਿਪੋਰਟ ਹੋਣ ਵਾਲੇ ਪ੍ਰਵਾਸੀਆਂ ਲਈ 1000 ਡਾਲਰ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਸਰਕਾਰ ਦੇ ਇਸ ਆਫਰ ਦਾ ਲਾਭ ਲੈਣ ਲਈ ਪ੍ਰਵਾਸੀਆਂ ਨੂੰ 'CBP Home' ਐਪ ਦੀ ਵਰਤੋਂ ਕਰਕੇ ਆਪਣੀ ਜਾਣਕਾਰੀ ਭਰਨੀ ਹੋਵੇਗੀ। ਇਸ ਐਪ ਰਾਹੀਂ ਸੈਲਫ ਡਿਪੋਰਟ ਹੋਣ ਵਾਲਿਆਂ ਦੇ ਪੁਰਾਣੇ ਸਿਵਲ ਜੁਰਮਾਨੇ ਵੀ ਮੁਆਫ਼ ਕਰ ਦਿੱਤੇ ਜਾਣਗੇ।

ਹੋਮਲੈਂਡ ਸੁਰੱਖਿਆ ਸਕੱਤਰ ਕ੍ਰਿਸਟੀ ਨੋਏਮ ਨੇ ਇਸ ਨੂੰ ਪ੍ਰਵਾਸੀਆਂ ਲਈ ਇੱਕ ਤੋਹਫ਼ਾ ਕਰਾਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਚੇਤਾਵਨੀ ਦਿੱਤੀ ਹੈ ਕਿ ਜਿਹੜੇ ਲੋਕ ਇਸ ਪੇਸ਼ਕਸ਼ ਨੂੰ ਨਹੀਂ ਮੰਨਣਗੇ, ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਜਬਰੀ ਡਿਪੋਰਟ ਕੀਤਾ ਜਾਵੇਗਾ ਅਤੇ ਉਨ੍ਹਾਂ 'ਤੇ ਅਮਰੀਕਾ ਵਾਪਸ ਆਉਣ 'ਤੇ ਹਮੇਸ਼ਾ ਲਈ ਪਾਬੰਦੀ ਲਗਾ ਦਿੱਤੀ ਜਾਵੇਗੀ।

ਅੰਕੜਿਆਂ ਅਨੁਸਾਰ, ਜਨਵਰੀ 2025 ਤੋਂ ਹੁਣ ਤੱਕ ਲਗਭਗ 19 ਲੱਖ ਗੈਰ-ਕਾਨੂੰਨੀ ਪ੍ਰਵਾਸੀ ਸਵੈ-ਇੱਛਾ ਨਾਲ ਦੇਸ਼ ਛੱਡ ਚੁੱਕੇ ਹਨ, ਜਿਨ੍ਹਾਂ ਵਿੱਚੋਂ ਹਜ਼ਾਰਾਂ ਨੇ 'CBP Home' ਪ੍ਰੋਗਰਾਮ ਦੀ ਵਰਤੋਂ ਕੀਤੀ ਹੈ। ਪ੍ਰਸ਼ਾਸਨ ਦਾ ਮੰਨਣਾ ਹੈ ਕਿ ਇਹ ਕਦਮ ਦੇਸ਼ ਨਿਕਾਲੇ 'ਤੇ ਹੋਣ ਵਾਲੇ ਭਾਰੀ ਖਰਚਿਆਂ ਨੂੰ ਘਟਾਉਣ ਅਤੇ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਚੁੱਕਿਆ ਗਿਆ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਹੁਣ ਟੋਰਾਂਟੋ 'ਚ ਦਿਲਜੀਤ ਦੇ ਸ਼ੋਅ 'ਚ ਝੰਡੇ ਲੈ ਕੇ ਵੜ ਆਏ ਪ੍ਰਦਰਸ਼ਨਕਾਰੀ ! ਪੁਲਸ ਨੇ ਖਿੱਚ-ਖਿੱਚ ਕੱਢੇ ਬਾਹਰ

ਹੁਣ ਟੋਰਾਂਟੋ 'ਚ ਦਿਲਜੀਤ ਦੇ ਸ਼ੋਅ 'ਚ ਝੰਡੇ ਲੈ ਕੇ ਵੜ ਆਏ ਪ੍ਰਦਰਸ਼ਨਕਾਰੀ ! ਪੁਲਸ ਨੇ ਖਿੱਚ-ਖਿੱਚ ਕੱਢੇ ਬਾਹਰ

ਜੰਗ ਵਿਚਾਲੇ ਰੂਸ ਦਾ ਵੱਡਾ ਫ਼ੈਸਲਾ! Aviation Fuel ਦੇ ਨਿਰਯਾਤ 'ਤੇ ਲਗਾਈ ਪਾਬੰਦੀ

ਜੰਗ ਵਿਚਾਲੇ ਰੂਸ ਦਾ ਵੱਡਾ ਫ਼ੈਸਲਾ! Aviation Fuel ਦੇ ਨਿਰਯਾਤ 'ਤੇ ਲਗਾਈ ਪਾਬੰਦੀ

ਅਗਲੇ ਹਫ਼ਤੇ ਖੁੱਲ੍ਹ ਸਕਦੈ ਹੋਰਮੁਜ਼! ਟਰੰਪ ਨੇ ਦੱਸਿਆ ਪੂਰਾ ਪਲਾਨ, ਜੰਗ ਦੇ ਬੱਦਲ ਛਟਣ ਦੇ ਆਸਾਰ

ਅਗਲੇ ਹਫ਼ਤੇ ਖੁੱਲ੍ਹ ਸਕਦੈ ਹੋਰਮੁਜ਼! ਟਰੰਪ ਨੇ ਦੱਸਿਆ ਪੂਰਾ ਪਲਾਨ, ਜੰਗ ਦੇ ਬੱਦਲ ਛਟਣ ਦੇ ਆਸਾਰ

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ ਜ਼ਖ਼ਮੀ

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ ਜ਼ਖ਼ਮੀ

ਕਾਂਗੋ 'ਚ ਇਬੋਲਾ ਦਾ ਕਹਿਰ ! 300 ਨੇੜੇ ਪੁੱਜੀ ਮਰੀਜ਼ਾਂ ਦੀ ਗਿਣਤੀ, ਹਾਈ ਅਲਰਟ 'ਤੇ ਪ੍ਰਸ਼ਾਸਨ

ਕਾਂਗੋ 'ਚ ਇਬੋਲਾ ਦਾ ਕਹਿਰ ! 300 ਨੇੜੇ ਪੁੱਜੀ ਮਰੀਜ਼ਾਂ ਦੀ ਗਿਣਤੀ, ਹਾਈ ਅਲਰਟ 'ਤੇ ਪ੍ਰਸ਼ਾਸਨ

ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ ਮਹਿੰਗਾ! ਪੱਛਮੀ ਏਸ਼ੀਆ ਸੰਘਰਸ਼ ਨੇ ਵਿਗਾੜਿਆ ਗੁਆਂਢੀ ਦੇਸ਼ ਦਾ ਬਜਟ

ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ ਮਹਿੰਗਾ! ਪੱਛਮੀ ਏਸ਼ੀਆ ਸੰਘਰਸ਼ ਨੇ ਵਿਗਾੜਿਆ ਗੁਆਂਢੀ ਦੇਸ਼ ਦਾ ਬਜਟ

ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ! ਰੂਸ-ਅਫਗਾਨ ਵਿਚਾਲੇ ਹੋਇਆ 'ਸੀਕਰੇਟ' ਫੌਜੀ ਸਮਝੌਤਾ

ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ! ਰੂਸ-ਅਫਗਾਨ ਵਿਚਾਲੇ ਹੋਇਆ 'ਸੀਕਰੇਟ' ਫੌਜੀ ਸਮਝੌਤਾ

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ ਦੀ ਲਹਿਰ

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ ਦੀ ਲਹਿਰ

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

ਈਰਾਨ ’ਤੇ ਟੁੱਟਿਆ ਆਰਥਿਕ ਸੰਕਟ ਦਾ ਪਹਾੜ; ਅਮਰੀਕਾ ਨੇ ਜ਼ਬਤ ਕੀਤੇ 1 ਅਰਬ ਡਾਲਰ ਦੇ ਕ੍ਰਿਪਟੋ ਫੰਡ

ਈਰਾਨ ’ਤੇ ਟੁੱਟਿਆ ਆਰਥਿਕ ਸੰਕਟ ਦਾ ਪਹਾੜ; ਅਮਰੀਕਾ ਨੇ ਜ਼ਬਤ ਕੀਤੇ 1 ਅਰਬ ਡਾਲਰ ਦੇ ਕ੍ਰਿਪਟੋ ਫੰਡ