Friday, October 16, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਮਨੋਰੰਜਨ

28 ਅਕਤੂਬਰ ਦੀ ਡੈੱਡਲਾਈਨ! ਭਾਰਤ ਛੱਡਣ ਦੇ ਹੁਕਮਾਂ ਖ਼ਿਲਾਫ਼ ਹਾਈ ਕੋਰਟ ਦਾ ਰੁੱਖ ਕਰਨਗੇ ਇਮਰਾਨ ਖਾਨ

15 ਅਕਤੂਬਰ, 2026 05:56 PM

ਮੁੰਬਈ : ਅਦਾਕਾਰ ਇਮਰਾਨ ਖਾਨ ਮੁੰਬਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਉਸ ਨੋਟਿਸ ਨੂੰ ਚੁਣੌਤੀ ਦੇਣਗੇ, ਜਿਸ ਵਿੱਚ ਉਨ੍ਹਾੰ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨਿਰਦੇਸ਼ ਦਿੱਤਾ ਗਿਆ ਹੈ। ਅਮਰੀਕਾ ਦੀ ਨਾਗਰਿਕਤਾ ਰੱਖਣ ਵਾਲੇ ਖਾਨ ਨੇ ਮੁੰਬਈ ਵਿੱਚ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਦੇ ਖਿਲਾਫ ਇੱਕ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲਿਆ ਸੀ। ਪ੍ਰਸ਼ਾਸਨ ਦਾ ਦੋਸ਼ ਹੈ ਕਿ ਵਿਦੇਸ਼ੀ ਨਾਗਰਿਕ ਹੋਣ ਦੇ ਬਾਵਜੂਦ ਰਾਜਨੀਤਿਕ ਗਤੀਵਿਧੀਆਂ ਵਿੱਚ ਸ਼ਾਮਲ ਹੋ ਕੇ, ਉਨ੍ਹਾਂ ਨੇ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਐਕਟ ਦੀ ਉਲੰਘਣਾ ਕੀਤੀ ਹੈ।

ਖਾਨ, ਐੱਮ ਜ਼ੈੱਡ ਐੱਮ ਲੀਗਲ ਦੇ ਆਪਣੇ ਵਕੀਲ ਜ਼ੁਲਫਿਕਾਰ ਮੇਮਨ ਰਾਹੀਂ, ਸ਼ੁੱਕਰਵਾਰ ਜਾਂ ਸੋਮਵਾਰ ਤੱਕ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਸਕਦੇ ਹਨ। ਪਟੀਸ਼ਨ ਦੇ ਅਨੁਸਾਰ, ਕਿਸੇ ਵੀ ਕਾਨੂੰਨ ਜਾਂ ਨਿਯਮ ਵਿੱਚ ਅਜਿਹੀ ਕੋਈ ਵਿਵਸਥਾ ਨਹੀਂ ਹੈ, ਜੋ OCI (ਭਾਰਤ ਦੀ ਓਵਰਸੀਜ਼ ਸਿਟੀਜ਼ਨਸ਼ਿਪ) ਕਾਰਡ ਧਾਰਕ ਨੂੰ ਵਿਰੋਧ ਪ੍ਰਦਰਸ਼ਨਾਂ ਵਿੱਚ ਹਿੱਸਾ ਲੈਣ ਤੋਂ ਰੋਕਦੀ ਹੋਵੇ। ਮੁੰਬਈ ਪੁਲਸ ਦੇ ਨੋਟਿਸ ਵਿੱਚ 43 ਸਾਲਾ ਅਦਾਕਾਰ ਨੂੰ 28 ਅਕਤੂਬਰ ਤੱਕ ਦੇਸ਼ ਛੱਡਣ ਲਈ ਕਿਹਾ ਗਿਆ ਹੈ। ਇੱਕ ਵਾਰ ਪਟੀਸ਼ਨ ਦਾਇਰ ਹੋਣ ਤੋਂ ਬਾਅਦ, ਇਸਨੂੰ ਤੁਰੰਤ ਸੁਣਵਾਈ ਲਈ ਚੀਫ ਜਸਟਿਸ ਮਹੇਸ਼ ਚੰਦਰ ਤ੍ਰਿਪਾਠੀ ਅਤੇ ਜਸਟਿਸ ਅਦਵੈਤ ਸੇਠਨਾ ਦੀ ਡਿਵੀਜ਼ਨ ਬੈਂਚ ਦੇ ਸਾਹਮਣੇ ਰੱਖੇ ਜਾਣ ਦੀ ਸੰਭਾਵਨਾ ਹੈ। ਇਹ ਪ੍ਰਸ਼ਾਸਕੀ ਕਾਰਵਾਈ 10 ਅਕਤੂਬਰ ਨੂੰ ਮੁੰਬਈ ਦੇ ਅਗਸਤ ਕ੍ਰਾਂਤੀ ਮੈਦਾਨ ਵਿੱਚ ਵੋਟਰ ਸੂਚੀਆਂ ਦੇ ਵਿਸ਼ੇਸ਼ ਤੀਬਰ ਸੋਧ (SIR) ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਵਿਰੁੱਧ ਇੱਕ ਵਿਰੋਧ ਪ੍ਰਦਰਸ਼ਨ ਦੌਰਾਨ ਖਾਨ ਨੂੰ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਕੀਤੀ ਗਈ ਹੈ। ਖਾਨ, ਜੋ ਕਈ ਬਾਲੀਵੁੱਡ ਫਿਲਮਾਂ ਵਿੱਚ ਨਜ਼ਰ ਆ ਚੁੱਕਾ ਹੈ, ਅਦਾਕਾਰ ਆਮਿਰ ਖਾਨ ਦੇ ਭਾਣਦੇ ਹਨ।

Have something to say? Post your comment

ਅਤੇ ਮਨੋਰੰਜਨ ਖਬਰਾਂ

'40 ਸਾਲ ਭਾਰਤ 'ਚ ਬਿਤਾਏ, ਇੱਥੇ ਹੀ ਲੜੀ ਲੜਾਈ'; ਕਿਰਨ ਰਾਓ ਨੇ ਕੀਤਾ ਅਦਾਕਾਰ ਇਮਰਾਨ ਖਾਨ ਦਾ ਸਮਰਥਨ

'40 ਸਾਲ ਭਾਰਤ 'ਚ ਬਿਤਾਏ, ਇੱਥੇ ਹੀ ਲੜੀ ਲੜਾਈ'; ਕਿਰਨ ਰਾਓ ਨੇ ਕੀਤਾ ਅਦਾਕਾਰ ਇਮਰਾਨ ਖਾਨ ਦਾ ਸਮਰਥਨ

ਖਾਣਾ ਪਕਾਉਣਾ ਵੀ ਸੰਗੀਤ ਤਿਆਰ ਕਰਨ ਵਾਂਗ ਹੈ: ਸੰਗੀਤਕਾਰ ਸ਼ੰਕਰ ਮਹਾਦੇਵਨ

ਖਾਣਾ ਪਕਾਉਣਾ ਵੀ ਸੰਗੀਤ ਤਿਆਰ ਕਰਨ ਵਾਂਗ ਹੈ: ਸੰਗੀਤਕਾਰ ਸ਼ੰਕਰ ਮਹਾਦੇਵਨ

ਰਜਨੀਕਾਂਤ ਦੀ

ਰਜਨੀਕਾਂਤ ਦੀ "ਜੇਲਰ 2" ਦੇ ਸਿਨੇਮਾਘਰਾਂ 'ਚ ਰਿਲੀਜ਼ ਹੁੰਦੇ ਹੀ ਤਾਮਿਲਨਾਡੂ 'ਚ ਜਸ਼ਨ ਦਾ ਮਾਹੌਲ

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

ਮਾਧੁਰੀ ਦੀਕਸ਼ਿਤ ਨੇ ਰਚਿਆ ਇਤਿਹਾਸ, ਕਵਿਜ਼ ਸ਼ੋਅ 'ਕੋਨ ਹੋਣਾਰ ਕਰੋੜਪਤੀ' ਦੀ ਪਹਿਲੀ ਮਹਿਲਾ ਹੋਸਟ ਬਣੀ

ਮਾਧੁਰੀ ਦੀਕਸ਼ਿਤ ਨੇ ਰਚਿਆ ਇਤਿਹਾਸ, ਕਵਿਜ਼ ਸ਼ੋਅ 'ਕੋਨ ਹੋਣਾਰ ਕਰੋੜਪਤੀ' ਦੀ ਪਹਿਲੀ ਮਹਿਲਾ ਹੋਸਟ ਬਣੀ

ਟੇਰੇਂਸ ਲੁਈਸ ਦੀ ਫਿਲਮੀ ਦੁਨੀਆ 'ਚ ਐਂਟਰੀ, 'ਆਜ ਕਾ ਮਹਿਸ਼ਾਸੁਰ' ਦਾ ਪਹਿਲਾ ਲੁੱਕ ਰਿਲੀਜ਼

ਟੇਰੇਂਸ ਲੁਈਸ ਦੀ ਫਿਲਮੀ ਦੁਨੀਆ 'ਚ ਐਂਟਰੀ, 'ਆਜ ਕਾ ਮਹਿਸ਼ਾਸੁਰ' ਦਾ ਪਹਿਲਾ ਲੁੱਕ ਰਿਲੀਜ਼

ਚੌਥੇ ਨਰਾਤੇ ਮੌਕੇ ਰਾਇਲ ਬਲੂ ਸਾੜੀ 'ਚ ਵਿਦਿਆ ਬਾਲਨ ਨੇ ਬਿਖੇਰਿਆ ਜਲਵਾ

ਚੌਥੇ ਨਰਾਤੇ ਮੌਕੇ ਰਾਇਲ ਬਲੂ ਸਾੜੀ 'ਚ ਵਿਦਿਆ ਬਾਲਨ ਨੇ ਬਿਖੇਰਿਆ ਜਲਵਾ

ਰਸ਼ਮਿਕਾ ਤੇ ਵਿਜੇ ਦੇਵਰਕੋਂਡਾ ਨੇ ਤਾਮਿਲਨਾਡੂ ਦੇ CM ਵਿਜੇ ਨਾਲ ਕੀਤੀ ਮੁਲਾਕਾਤ

ਰਸ਼ਮਿਕਾ ਤੇ ਵਿਜੇ ਦੇਵਰਕੋਂਡਾ ਨੇ ਤਾਮਿਲਨਾਡੂ ਦੇ CM ਵਿਜੇ ਨਾਲ ਕੀਤੀ ਮੁਲਾਕਾਤ

ਕੰਗਨਾ ਰਣੌਤ ਦੀ ‘AI’ ਨਾਲ ਬਣੀ ਅਸ਼ਲੀਲ ਸਮੱਗਰੀ ਹਟਾਉਣ ਦਾ ਹੁਕਮ

ਕੰਗਨਾ ਰਣੌਤ ਦੀ ‘AI’ ਨਾਲ ਬਣੀ ਅਸ਼ਲੀਲ ਸਮੱਗਰੀ ਹਟਾਉਣ ਦਾ ਹੁਕਮ

ਫਿਲਮ ‘ਮਹਾਦੇਵੀ ਆਦਿਸ਼ਕਤੀ’ ਦੀ ਪਹਿਲੀ ਝਲਕ ਜਾਰੀ

ਫਿਲਮ ‘ਮਹਾਦੇਵੀ ਆਦਿਸ਼ਕਤੀ’ ਦੀ ਪਹਿਲੀ ਝਲਕ ਜਾਰੀ