Friday, June 26, 2026
BREAKING
ਐਸ.ਆਈ.ਆਰ. ਸਬੰਧੀ ਨੋਡਲ ਅਫ਼ਸਰਾਂ ਤੇ ਮੈਂਬਰਾਂ ਨਾਲ ਮੀਟਿੰਗ ਆਯੋਜਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਨੂੰ ਦੇਸ਼ ਭਰ ਵਿੱਚੋਂ ਨੰਬਰ ਇਕ ਸੂਬਾ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ "ਪੰਜਾਬ ਬਾਲ ਵਿਕਾਸ ਸੰਮੇਲਨ 2026" ਤਹਿਤ "ਨਿੱਕੇ ਕਦਮ, ਵੱਡਾ ਵਿਕਾਸ" ਮੁਹਿੰਮ ਦਾ ਆਗਾਜ਼ 26 ਹਜ਼ਾਰ ਤੋਂ ਵੱਧ ਕਿਸਾਨਾਂ ਵੱਲੋਂ 3.41 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਇੱਕ ਮਾਂ ਦਾ ਦਿਲ ਤੇ ਰੂਹ ਕਾਗਜ਼ਾਂ ਉੱਤੇ ਜਿਊਂਦੇ ਹੋ ਉੱਠੇ: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਰਾਵੀ ਪੰਧੇਰ ਦੀ ਕਿਤਾਬ 'ਲੈਟਰਜ਼ ਟੂ ਮਾਈ ਡੌਟਰਜ਼' ਲੋਕ ਅਰਪਣ ਪੰਜਾਬ ਪੁਲਿਸ ਨੇ ਸਾਇਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤੇ ਫ੍ਰੀਜ਼ ਕੀਤੇ ਅਤੇ ਕਰੀਬ 540 ਕਰੋੜ ਰੁਪਏ ਦੀ ਧੋਖਾਧੜੀ ਦਾ ਪਤਾ ਲਗਾਇਆ; 2024 ਤੋਂ ਹੁਣ ਤੱਕ ਲਗਭਗ 64 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ: ਡੀਜੀਪੀ ਗੌਰਵ ਯਾਦਵ

ਪੰਜਾਬ

28 ਜੂਨ ਨੂੰ ਆਪਣੇ 0 ਤੋਂ 5 ਸਾਲ ਤੱਕ ਦੇ ਹਰ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾਓ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

28 ਜੂਨ ਨੂੰ ਆਪਣੇ 0 ਤੋਂ 5 ਸਾਲ ਤੱਕ ਦੇ ਹਰ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾਓ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

26 ਜੂਨ, 2026 08:30 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 28 ਜੂਨ ਤੋਂ ਸ਼ੁਰੂ ਹੋ ਰਹੀ ਤਿੰਨ ਦਿਨਾ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ 0 ਤੋਂ 5 ਸਾਲ ਤੱਕ ਦੇ ਹਰ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾ ਕੇ ਇਸ ਰਾਸ਼ਟਰੀ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੋਲੀਓ ਇੱਕ ਗੰਭੀਰ ਅਤੇ ਸਥਾਈ ਅਪਾਹਜਤਾ ਦਾ ਕਾਰਨ ਬਣ ਸਕਣ ਵਾਲੀ ਬਿਮਾਰੀ ਹੈ, ਜਿਸ ਤੋਂ ਬੱਚਿਆਂ ਦੀ ਸੁਰੱਖਿਆ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਪੋਲੀਓ ਰੋਕੂ ਬੂੰਦਾਂ ਪਿਲਾਉਣਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਭਾਰਤ ਪੋਲੀਓ ਮੁਕਤ ਹੈ, ਪਰ ਸਾਡੇ ਗੁਆਂਢੀ ਦੇਸ਼ ਪਾਕਿਸਤਾਨ ਤੇ ਅਫਗਾਨਿਸਤਾਨ ਵਿੱਚ ਅਜੇ ਵੀ ਪੋਲੀਓ ਵਾਇਰਸ ਮੌਜੂਦ ਹੈ ਜੋ ਭਾਰਤ ਵਿੱਚ ਵੀ ਪ੍ਰਵੇਸ਼ ਕਰ ਸਕਦਾ ਹੈ। ਇਸ ਲਈ ਹਰ ਬੱਚੇ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਬੱਚੇ ਨੂੰ ਹਰ ਵਾਰ ਪੋਲੀਓ ਰੋਕੂ ਬੂੰਦਾਂ ਪਿਲਾਉਣਾ ਬਹੁਤ ਜ਼ਰੂਰੀ ਹੈ।
 
ਉਨ੍ਹਾਂ ਦੱਸਿਆ ਕਿ 28 ਜੂਨ ਨੂੰ ਜ਼ਿਲ੍ਹੇ ਭਰ ਵਿੱਚ ਸਥਾਪਿਤ ਪੋਲੀਓ ਬੂਥਾਂ 'ਤੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ, ਜਦਕਿ 29 ਅਤੇ 30 ਜੂਨ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਉਨ੍ਹਾਂ ਬੱਚਿਆਂ ਨੂੰ ਬੂੰਦਾਂ ਪਿਲਾਉਣਗੀਆਂ ਜੋ ਪਹਿਲੇ ਦਿਨ ਬੂਥਾਂ ਤੱਕ ਨਹੀਂ ਪਹੁੰਚ ਸਕਣਗੇ।
 
ਸ. ਔਲਖ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਜਾਂ ਭਰਮ ਵਿੱਚ ਨਾ ਆਉਣ ਅਤੇ ਆਪਣੇ ਹਰ ਬੱਚੇ ਨੂੰ, ਭਾਵੇਂ ਉਸ ਨੂੰ ਪਹਿਲਾਂ ਵੀ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾ ਚੁੱਕੀਆਂ ਹੋਣ ਜਾਂ ਨਿਯਮਿਤ ਟੀਕਾਕਰਨ ਹੋਇਆ ਹੋਵੇ, ਇਸ ਮੁਹਿੰਮ ਦੌਰਾਨ ਦੁਬਾਰਾ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾਉਣ।
 
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਮੁਹਿੰਮ ਦੇ ਸਫ਼ਲ ਸੰਚਾਲਨ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਸਮਾਜਿਕ, ਧਾਰਮਿਕ ਅਤੇ ਸਵੈ-ਸੇਵੀ ਸੰਸਥਾਵਾਂ, ਪੰਚਾਇਤ ਨੁਮਾਇੰਦਿਆਂ, ਆਸ਼ਾ ਵਰਕਰਾਂ ਅਤੇ ਆਮ ਲੋਕਾਂ ਨੂੰ ਵੀ ਇਸ ਜਨਹਿੱਤ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਦੀ ਅਪੀਲ ਕੀਤੀ।
 
ਡਿਪਟੀ ਕਮਿਸ਼ਨਰ ਨੇ ਵਿਸ਼ਵਾਸ ਪ੍ਰਗਟਾਇਆ ਕਿ ਜ਼ਿਲ੍ਹਾ ਵਾਸੀਆਂ ਦੇ ਸਹਿਯੋਗ ਨਾਲ ਜ਼ਿਲ੍ਹੇ ਦਾ ਕੋਈ ਵੀ 0 ਤੋਂ 5 ਸਾਲ ਤੱਕ ਦਾ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਹੀਂ ਰਹੇਗਾ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੋਲੀਓ ਮੁਕਤ ਭਾਰਤ ਦੀ ਮਜ਼ਬੂਤੀ ਵਿੱਚ ਆਪਣਾ ਅਹਿਮ ਯੋਗਦਾਨ ਪਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਐਸ.ਆਈ.ਆਰ. ਸਬੰਧੀ ਨੋਡਲ ਅਫ਼ਸਰਾਂ ਤੇ ਮੈਂਬਰਾਂ ਨਾਲ ਮੀਟਿੰਗ ਆਯੋਜਿਤ

ਐਸ.ਆਈ.ਆਰ. ਸਬੰਧੀ ਨੋਡਲ ਅਫ਼ਸਰਾਂ ਤੇ ਮੈਂਬਰਾਂ ਨਾਲ ਮੀਟਿੰਗ ਆਯੋਜਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਨੂੰ ਦੇਸ਼ ਭਰ ਵਿੱਚੋਂ ਨੰਬਰ ਇਕ ਸੂਬਾ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਨੂੰ ਦੇਸ਼ ਭਰ ਵਿੱਚੋਂ ਨੰਬਰ ਇਕ ਸੂਬਾ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ

ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ "ਪੰਜਾਬ ਬਾਲ ਵਿਕਾਸ ਸੰਮੇਲਨ 2026" ਤਹਿਤ "ਨਿੱਕੇ ਕਦਮ, ਵੱਡਾ ਵਿਕਾਸ" ਮੁਹਿੰਮ ਦਾ ਆਗਾਜ਼

26 ਹਜ਼ਾਰ ਤੋਂ ਵੱਧ ਕਿਸਾਨਾਂ ਵੱਲੋਂ 3.41 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ

26 ਹਜ਼ਾਰ ਤੋਂ ਵੱਧ ਕਿਸਾਨਾਂ ਵੱਲੋਂ 3.41 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ

ਇੱਕ ਮਾਂ ਦਾ ਦਿਲ ਤੇ ਰੂਹ ਕਾਗਜ਼ਾਂ ਉੱਤੇ ਜਿਊਂਦੇ ਹੋ ਉੱਠੇ: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਰਾਵੀ ਪੰਧੇਰ ਦੀ ਕਿਤਾਬ 'ਲੈਟਰਜ਼ ਟੂ ਮਾਈ ਡੌਟਰਜ਼' ਲੋਕ ਅਰਪਣ

ਇੱਕ ਮਾਂ ਦਾ ਦਿਲ ਤੇ ਰੂਹ ਕਾਗਜ਼ਾਂ ਉੱਤੇ ਜਿਊਂਦੇ ਹੋ ਉੱਠੇ: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਰਾਵੀ ਪੰਧੇਰ ਦੀ ਕਿਤਾਬ 'ਲੈਟਰਜ਼ ਟੂ ਮਾਈ ਡੌਟਰਜ਼' ਲੋਕ ਅਰਪਣ

ਪੰਜਾਬ ਪੁਲਿਸ ਨੇ ਸਾਇਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤੇ ਫ੍ਰੀਜ਼ ਕੀਤੇ ਅਤੇ ਕਰੀਬ 540 ਕਰੋੜ ਰੁਪਏ ਦੀ ਧੋਖਾਧੜੀ ਦਾ ਪਤਾ ਲਗਾਇਆ; 2024 ਤੋਂ ਹੁਣ ਤੱਕ ਲਗਭਗ 64 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ: ਡੀਜੀਪੀ ਗੌਰਵ ਯਾਦਵ

ਪੰਜਾਬ ਪੁਲਿਸ ਨੇ ਸਾਇਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤੇ ਫ੍ਰੀਜ਼ ਕੀਤੇ ਅਤੇ ਕਰੀਬ 540 ਕਰੋੜ ਰੁਪਏ ਦੀ ਧੋਖਾਧੜੀ ਦਾ ਪਤਾ ਲਗਾਇਆ; 2024 ਤੋਂ ਹੁਣ ਤੱਕ ਲਗਭਗ 64 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ: ਡੀਜੀਪੀ ਗੌਰਵ ਯਾਦਵ