Sunday, April 26, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਰਾਸ਼ਟਰੀ

28 ਸਾਲ ਪੁਰਾਣੀਆਂ ਯਾਦਾਂ ਹੋਈਆਂ ਤਾਜ਼ਾ ! ਜਦੋਂ 2 ਜਹਾਜ਼ਾਂ ਦੀ ਟੱਕਰ ਨੇ ਵਿਛਾ'ਤੀਆਂ ਸੀ 300 ਤੋਂ ਵੱਧ ਲਾਸ਼ਾਂ

13 ਜੂਨ, 2025 05:40 PM

ਚਰਖੀ ਦਾਦਰੀ : ਅਹਿਮਦਾਬਾਦ ਜਹਾਜ਼ ਹਾਦਸੇ ਮਗਰੋਂ ਹਰਿਆਣਾ ਵਿਚ ਵਾਪਰੇ ਜਹਾਜ਼ ਹਾਦਸੇ ਨੂੰ ਯਾਦ ਕਰ ਕੇ ਲੋਕ ਕੰਬ ਗਏ। ਅੱਜ ਤੋਂ 28 ਸਾਲ ਪਹਿਲਾਂ 12 ਨਵੰਬਰ 1996 ਨੂੰ ਚਰਖੀ ਦਾਦਰੀ ਨੇੜੇ ਆਸਮਾਨ ਵਿਚ 2 ਜਹਾਜ਼ਾਂ ਵਿਚਾਲੇ ਟੱਕਰ ਹੋ ਗਈ ਸੀ। ਜਿਸ ਕਾਰਨ 349 ਲੋਕ ਮੌਤ ਦੇ ਮੂੰਹ ਵਿਚ ਚੱਲੇ ਗਏ। ਸਾਊਦੀ ਅਰਬ ਜਹਾਜ਼ ਅਤੇ ਕਜ਼ਾਕਿਸਤਾਨ ਦੇ ਜਹਾਜ਼ ਕ੍ਰੈਸ਼ ਹੋਣ ਦਾ ਮਾਮਲਾ ਵੱਡੇ ਜਹਾਜ਼ ਹਾਦਸਿਆਂ ਵਿਚ ਸ਼ਾਮਲ ਹੋ ਗਿਆ। ਜਿਸ ਜਹਾਜ਼ ਹਾਦਸੇ ਨੂੰ ਯਾਦ ਕਰ ਕੇ ਚਰਖੀ ਦਾਦਰੀ ਦੇ ਲੋਕਾਂ ਦੀ ਰੂਹ ਕੰਬ ਜਾਂਦੀ ਹੈ।

12 ਨਵੰਬਰ 1996 ਨੂੰ ਵਾਪਰਿਆ ਸੀ ਭਿਆਨਕ ਹਾਦਸਾ
ਦੱਸ ਦੇਈਏ ਕਿ 12 ਨਵੰਬਰ 1996 ਦੀ ਉਸ ਸ਼ਾਮ ਨੂੰ ਯਾਦ ਕਰਕੇ ਲੋਕ ਅਜੇ ਵੀ ਕੰਬ ਜਾਂਦੇ ਹਨ। ਦਰਅਸਲ ਸਾਊਦੀ ਅਰਬ ਦਾ ਇਕ ਕਾਰਗੋ ਜਹਾਜ਼ ਅਤੇ ਕਜ਼ਾਕਿਸਤਾਨ ਏਅਰਲਾਈਨਜ਼ ਦਾ ਇਕ ਯਾਤਰੀ ਜਹਾਜ਼ ਚਰਖੀ ਦਾਦਰੀ ਤੋਂ 5 ਕਿਲੋਮੀਟਰ ਦੂਰ ਪਿੰਡ ਟਿਕਾਨ ਕਲਾਂ ਅਤੇ ਖੇੜੀ ਸਨਸਨਵਾਲ ਦੇ ਨੇੜੇ ਟਕਰਾ ਗਏ ਸਨ। ਟੱਕਰ ਇੰਨੀ ਭਿਆਨਕ ਸੀ ਕਿ ਹਾਦਸੇ ਦੇ ਨਾਲ ਹੀ ਅਸਮਾਨ ਵਿਚ ਬਿਜਲੀ ਚਮਕ ਗਈ ਅਤੇ ਦੋਵਾਂ ਜਹਾਜ਼ਾਂ ਵਿਚ ਸਵਾਰ 349 ਲੋਕਾਂ ਦੀ ਜ਼ਿੰਦਗੀ ਇਕ ਪਲ ਵਿਚ ਅੱਗ ਦੀਆਂ ਲਪੇਟਾਂ ਵਿਚ ਸਮਾ ਗਈ।

ਹਾਦਸੇ ਵਾਲੀ ਜ਼ਮੀਨ ਹੋਈ ਬੰਜਰ
ਇੱਥੋਂ ਦੇ ਵਸਨੀਕ ਉਸ ਦਿਨ ਨੂੰ ਯਾਦ ਕਰ ਕੇ ਦੱਸਦੇ ਹਨ ਕਿ ਉਸ ਦਿਨ ਸਰਦੀਆਂ ਦਾ ਮੌਸਮ ਸੀ ਅਤੇ ਅਸਮਾਨ ਸਾਫ਼ ਸੀ। ਸ਼ਾਮ 7 ਵਜੇ ਦੇ ਕਰੀਬ ਅਚਾਨਕ ਆਲੇ-ਦੁਆਲੇ ਦੇ ਖੇਤਾਂ 'ਤੇ ਅੱਗ ਦੇ ਗੋਲੇ ਵਰ੍ਹਣ ਲੱਗੇ। ਲੋਕ ਘਬਰਾਹਟ ਵਿਚ ਆਪਣੇ ਘਰਾਂ ਤੋਂ ਬਾਹਰ ਭੱਜ ਗਏ ਪਰ ਫਿਰ ਕੁਝ ਪਿੰਡ ਵਾਸੀ ਘਬਰਾਹਟ ਵਿਚ ਖੇਤਾਂ ਵੱਲ ਭੱਜਦੇ ਦੇਖੇ ਗਏ। ਇਹ ਇਕ ਭਿਆਨਕ ਜਹਾਜ਼ ਹਾਦਸਾ ਸੀ, ਜੋ ਕੁਝ ਘੰਟਿਆਂ ਬਾਅਦ ਦੁਨੀਆ ਭਰ ਵਿਚ ਦੇਸ਼ ਦੀ ਬਦਨਾਮੀ ਦਾ ਇਕ ਵੱਡਾ ਕਾਰਨ ਬਣ ਗਿਆ। ਹਾਦਸੇ ਤੋਂ ਬਾਅਦ ਉਨ੍ਹਾਂ ਦੇ ਖੇਤਾਂ ਦੀ ਜ਼ਮੀਨ ਬੰਜਰ ਹੋ ਗਈ ਅਤੇ ਜਹਾਜ਼ਾਂ ਅਤੇ ਲਾਸ਼ਾਂ ਦੋਵਾਂ ਦੇ ਅਵਸ਼ੇਸ਼ ਲਗਭਗ 10 ਕਿਲੋਮੀਟਰ ਦੇ ਘੇਰੇ ਵਿਚ ਖਿੰਡ ਗਏ।

ਦਰੱਖਤਾਂ 'ਤੇ ਲਟਕਦੀਆਂ ਸਨ ਲਾਸ਼ਾਂ- ਚਸ਼ਮਦੀਦ
ਮਹਾਸਿੰਘ ਠੇਕੇਦਾਰ ਨੇ ਦੱਸਿਆ ਕਿ ਉਹ ਤੁਰੰਤ ਜੀਪ ਲੈ ਕੇ ਮੌਕੇ 'ਤੇ ਪਹੁੰਚੇ ਤਾਂ ਚਾਰੋਂ ਪਾਸੇ ਬੁਰਾ ਹਾਲ ਸੀ। ਲਾਸ਼ ਦਰੱਖਤਾਂ 'ਤੇ ਲਟਕੀਆਂ ਹੋਈਆਂ ਸਨ। ਤੁਰੰਤ ਚਾਰ ਲੋਕਾਂ ਨੂੰ ਜੀਪ ਵਿਚ ਪਾ ਕੇ ਹਸਪਤਾਲ ਪਹੁੰਚਾਇਆ ਅਤੇ ਵਾਪਸ ਮੌਕੇ 'ਤੇ ਆ ਕੇ ਵੇਖਿਆ ਤਾਂ ਮੰਜ਼ਰ ਵੇਖ ਰੂਹ ਕੰਬ ਉੱਠੀ। ਕਿਸੇ ਵੀ ਯਾਤਰੀ ਨੂੰ ਨਹੀਂ ਬਚਾਇਆ ਜਾ ਸਕਿਆ।

Have something to say? Post your comment

ਅਤੇ ਰਾਸ਼ਟਰੀ ਖਬਰਾਂ

LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ ਅਹਿਮ ਕਦਮ

LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ ਅਹਿਮ ਕਦਮ

ਸੋਮਵਾਰ ਤੋਂ ਸਵੇਰੇ 6:45 'ਤੇ ਖੁੱਲ਼ਣਗੇ ਸਾਰੇ ਸਕੂਲ, ਕਈ ਸੂਬਿਆਂ ਵਿੱਚ ਬਦਲਿਆ ਛੁੱਟੀ ਦਾ ਵੀ ਸਮਾਂ

ਸੋਮਵਾਰ ਤੋਂ ਸਵੇਰੇ 6:45 'ਤੇ ਖੁੱਲ਼ਣਗੇ ਸਾਰੇ ਸਕੂਲ, ਕਈ ਸੂਬਿਆਂ ਵਿੱਚ ਬਦਲਿਆ ਛੁੱਟੀ ਦਾ ਵੀ ਸਮਾਂ

ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਮਮਤਾ ਬੈਨਰਜੀ ਲਗਾਤਾਰ ਚੌਥੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨਗੇ: ਤੇਜਸਵੀ

ਮਮਤਾ ਬੈਨਰਜੀ ਲਗਾਤਾਰ ਚੌਥੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨਗੇ: ਤੇਜਸਵੀ

PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’

PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’

ਕਿਸੇ ਨਾਬਾਲਗਾ ਨੂੰ ਗਰਭ ਅਵਸਥਾ ਜਾਰੀ ਰੱਖਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਕਿਸੇ ਨਾਬਾਲਗਾ ਨੂੰ ਗਰਭ ਅਵਸਥਾ ਜਾਰੀ ਰੱਖਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ

ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ