Thursday, September 24, 2026
BREAKING
ਸਰਕਾਰੀ ਪਾਲੀਟੈਕਨਿਕ ਕਾਲਜ ਖੂਨੀ ਮਾਜਰਾ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ ਦੌਰਾਨ 62 ਨਵੇਂ ਵੋਟਰ ਰਜਿਸਟਰਡ ਖਰੜ ਸਿਵਲ ਹਸਪਤਾਲ ’ਚ ਸਿਹਤ ਕਾਰਡ ਵੰਡ ਸਮਾਗਮ, ਹਲਕਾ ਇੰਚਾਰਜ ਖਰੜ ਪਰਮਿੰਦਰ ਸਿੰਘ ਗੋਲਡੀ ਨੇ ਕੀਤੀ ਸ਼ਿਰਕਤ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਪਿੰਡ ਮਗਰ, ਸਵਾੜਾ ਤੇ ਝੰਜੇੜੀ ਵਿਖੇ ਦਿਖਾਈ ਗਈ ਪੰਜਾਬ ਸੀਨੀਅਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਅਭਿਜੀਤ ਸਿੰਘ ਨੇ ਜਿੱਤਿਆ ਕਾਂਸੀ ਤਮਗਾ ਨਵੋਦਿਆ, ਚ ਦਾਖਲਾ ਮਿਲਣ ਤੇ ਅਗਰਵਾਲ ਸਭਾ ਮਹਿਲਾਂ ਵੱਲੋਂ ਵਿਦਿਆਰਥਣ ਸਨਮਾਨਿਤ  2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ ਨੇ ਕਰ'ਤਾ ਐਲਾਨ ਧਾਰਾ 144 ਹੋਈ ਲਾਗੂ ! ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਪ੍ਰਦਰਸ਼ਨ ਤੋਂ ਪਹਿਲਾਂ ਸਰਕਾਰ ਦਾ ਵੱਡਾ ਫ਼ੈਸਲਾ ਫਿਰੋਜ਼ਪੁਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਹਾਈ ਅਲਰਟ 'ਤੇ ਪੁਲਸ ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ ’ਚੋਂ ਮਿਲੀ ਲਾ*ਸ਼, ਪਰਿਵਾਰ ਵੱਲੋਂ ਕਤਲ ਦਾ ਸ਼ੱਕ

ਪੰਜਾਬ

3 ਕੁਇੰਟਲ ਗਾਂਜਾ ਅਤੇ ਬਲੈਰੋ ਪਿੱਕਅੱਪ ਗੱਡੀ ਸਮੇਤ 3 ਮੁਲਜ਼ਮ ਕਾਬੂ

24 ਸਤੰਬਰ, 2026 05:30 PM

ਲੁਧਿਆਣਾ : ਥਾਣਾ ਹੈਬੋਵਾਲ ਲੁਧਿਆਣਾ ਦੀ ਪੁਲਸ ਵੱਲੋਂ 3 ਕੁਇੰਟਲ ਗਾਂਜਾ ਅਤੇ ਇਕ ਬਲੈਰੋ ਪਿੱਕਅੱਪ ਗੱਡੀ ਸਮੇਤ 3 ਮੁਲਜ਼ਮਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ। ਇੰਸਪੈਕਟਰ/ਐੱਸ.ਐੱਚ.ਓ. ਜਸਵੀਰ ਸਿੰਘ, ਮੁੱਖ ਅਫਸਰ ਥਾਣਾ ਹੈਬੋਵਾਲ ਲੁਧਿਆਣਾ ਦੀ ਅਗਵਾਈ ਹੇਠ ਪੁਲਸ ਪਾਰਟੀ ਵੱਲੋਂ ਗਸ਼ਤ ਦੌਰਾਨ ਗੰਦਾ ਨਾਲਾ ਪੁਲੀ ਨੇੜੇ ਮੰਡ ਵਾਲੀ ਦਰਗਾਹ ਪਾਸ ਇਕ ਬਲੈਰੋ ਪਿੱਕਅੱਪ ਗੱਡੀ ਨੂੰ ਦੇਖਿਆ ਗਿਆ। ਗੱਡੀ ਦੇ ਪਿੱਛੇ ਪੇਂਟ ਨਾਲ ਬਲਿਊ ਡਾਟ ਡਲਿਵਰੀ ਲਿਖਿਆ ਹੋਇਆ ਸੀ। ਮੌਕੇ 'ਤੇ ਦੋ ਵਿਅਕਤੀ ਮੌਜੂਦ ਸਨ, ਜਿਨ੍ਹਾਂ ਵਿੱਚੋਂ ਇਕ ਸੜਕ ਕਿਨਾਰੇ ਪਲਾਸਟਿਕ ਦਾ ਥੈਲਾ ਰੱਖ ਕੇ ਕਿਸੇ ਦੀ ਉਡੀਕ ਕਰ ਰਿਹਾ ਸੀ ਅਤੇ ਦੂਜਾ ਗੱਡੀ ਦੀ ਡਰਾਈਵਰ ਸੀਟ 'ਤੇ ਬੈਠਾ ਸੀ।

ਪੁਲਸ ਪਾਰਟੀ ਨੂੰ ਨੇੜੇ ਆਉਂਦਿਆਂ ਦੇਖ ਕੇ ਉਕਤ ਵਿਅਕਤੀਆਂ ਨੇ ਪਲਾਸਟਿਕ ਦਾ ਥੈਲਾ ਸੜਕ ਕਿਨਾਰੇ ਸੁੱਟ ਦਿੱਤਾ ਅਤੇ ਗੱਡੀ ਭਜਾ ਕੇ ਲੈ ਗਏ। ਪੁਲਸ ਪਾਰਟੀ ਵੱਲੋਂ ਥੈਲੇ ਵਿੱਚੋਂ ਡਿੱਗੇ ਪਦਾਰਥ ਦੀ ਜਾਂਚ ਕਰਨ 'ਤੇ ਉਸ ਵਿੱਚੋਂ 10 ਕਿਲੋਗ੍ਰਾਮ ਗਾਂਜਾ ਬਰਾਮਦ ਹੋਇਆ। ਇਸ ਸਬੰਧੀ ਮੁਕੱਦਮਾ ਨੰਬਰ 251 ਮਿਤੀ 23-09-2026, ਅਧੀਨ ਧਾਰਾ 20 ਐੱਨ.ਡੀ.ਪੀ.ਐੱਸ. ਐਕਟ, ਥਾਣਾ ਹੈਬੋਵਾਲ ਲੁਧਿਆਣਾ ਵਿਖੇ ਦਰਜ ਕੀਤਾ ਗਿਆ।

ਮੁਕੱਦਮੇ ਦੀ ਤਫਤੀਸ਼ ਦੌਰਾਨ ਪੁਲਿਸ ਵੱਲੋਂ ਦੋਸ਼ੀ ਪਰਵਿੰਦ ਕੁਮਾਰ, ਬਿਰੰਜਣ ਉਰਫ ਗੋਲੂ ਅਤੇ ਅਮਰਕਾਂਤ ਰਾਏ ਨੂੰ ਬਲੈਰੋ ਪਿੱਕਅੱਪ ਗੱਡੀ ਸਮੇਤ ਗ੍ਰਿਫਤਾਰ ਕੀਤਾ ਗਿਆ। ਦੋਸ਼ੀਆਂ ਦੇ ਕਬਜ਼ੇ ਵਿਚੋਂ ਮੋਰਿਆ ਡੇਅਰੀ ਫਾਰਮ, ਡੇਅਰੀ ਕੰਪਲੈਕਸ ਲੁਧਿਆਣਾ ਤੋਂ 2 ਕੁਇੰਟਲ 90 ਕਿਲੋਗ੍ਰਾਮ ਗਾਂਜਾ ਹੋਰ ਬਰਾਮਦ ਕੀਤਾ ਗਿਆ। ਇਸ ਤਰ੍ਹਾਂ ਪੁਲਸ ਵੱਲੋਂ ਕੁੱਲ 3 ਕੁਇੰਟਲ ਗਾਂਜਾ ਅਤੇ ਇਕ ਬਲੈਰੋ ਪਿੱਕਅੱਪ ਗੱਡੀ ਬਰਾਮਦ ਕੀਤੀ ਗਈ ਹੈ। ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਸਰਕਾਰੀ ਪਾਲੀਟੈਕਨਿਕ ਕਾਲਜ ਖੂਨੀ ਮਾਜਰਾ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ ਦੌਰਾਨ 62 ਨਵੇਂ ਵੋਟਰ ਰਜਿਸਟਰਡ

ਸਰਕਾਰੀ ਪਾਲੀਟੈਕਨਿਕ ਕਾਲਜ ਖੂਨੀ ਮਾਜਰਾ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ ਦੌਰਾਨ 62 ਨਵੇਂ ਵੋਟਰ ਰਜਿਸਟਰਡ

ਖਰੜ ਸਿਵਲ ਹਸਪਤਾਲ ’ਚ ਸਿਹਤ ਕਾਰਡ ਵੰਡ ਸਮਾਗਮ, ਹਲਕਾ ਇੰਚਾਰਜ ਖਰੜ ਪਰਮਿੰਦਰ ਸਿੰਘ ਗੋਲਡੀ ਨੇ ਕੀਤੀ ਸ਼ਿਰਕਤ

ਖਰੜ ਸਿਵਲ ਹਸਪਤਾਲ ’ਚ ਸਿਹਤ ਕਾਰਡ ਵੰਡ ਸਮਾਗਮ, ਹਲਕਾ ਇੰਚਾਰਜ ਖਰੜ ਪਰਮਿੰਦਰ ਸਿੰਘ ਗੋਲਡੀ ਨੇ ਕੀਤੀ ਸ਼ਿਰਕਤ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਪਿੰਡ ਮਗਰ, ਸਵਾੜਾ ਤੇ ਝੰਜੇੜੀ ਵਿਖੇ ਦਿਖਾਈ ਗਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਪਿੰਡ ਮਗਰ, ਸਵਾੜਾ ਤੇ ਝੰਜੇੜੀ ਵਿਖੇ ਦਿਖਾਈ ਗਈ

ਪੰਜਾਬ ਸੀਨੀਅਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਅਭਿਜੀਤ ਸਿੰਘ ਨੇ ਜਿੱਤਿਆ ਕਾਂਸੀ ਤਮਗਾ

ਪੰਜਾਬ ਸੀਨੀਅਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਅਭਿਜੀਤ ਸਿੰਘ ਨੇ ਜਿੱਤਿਆ ਕਾਂਸੀ ਤਮਗਾ

ਨਵੋਦਿਆ, ਚ ਦਾਖਲਾ ਮਿਲਣ ਤੇ ਅਗਰਵਾਲ ਸਭਾ ਮਹਿਲਾਂ ਵੱਲੋਂ ਵਿਦਿਆਰਥਣ ਸਨਮਾਨਿਤ 

ਨਵੋਦਿਆ, ਚ ਦਾਖਲਾ ਮਿਲਣ ਤੇ ਅਗਰਵਾਲ ਸਭਾ ਮਹਿਲਾਂ ਵੱਲੋਂ ਵਿਦਿਆਰਥਣ ਸਨਮਾਨਿਤ 

ਫਿਰੋਜ਼ਪੁਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਹਾਈ ਅਲਰਟ 'ਤੇ ਪੁਲਸ

ਫਿਰੋਜ਼ਪੁਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਹਾਈ ਅਲਰਟ 'ਤੇ ਪੁਲਸ

ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ

ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ

ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ ’ਚੋਂ ਮਿਲੀ ਲਾ*ਸ਼, ਪਰਿਵਾਰ ਵੱਲੋਂ ਕਤਲ ਦਾ ਸ਼ੱਕ

ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ ’ਚੋਂ ਮਿਲੀ ਲਾ*ਸ਼, ਪਰਿਵਾਰ ਵੱਲੋਂ ਕਤਲ ਦਾ ਸ਼ੱਕ

ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ ਪਿਸਤੌਲਾਂ ਦੀ ਖੇਪ ਫੜੀ

ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ ਪਿਸਤੌਲਾਂ ਦੀ ਖੇਪ ਫੜੀ

ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦੇ 4 ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦੇ 4 ਨੂੰ ਕੀਤਾ ਗ੍ਰਿਫ਼ਤਾਰ