Tuesday, September 29, 2026
BREAKING
• ਭਾਰਤੀ ਯੋਗ ਸੰਸਥਾਨ ਨੇ ਯੋਗ ਜਾਗਰੂਕਤਾ ਪੈਦਾ ਕਰਨ ਲਈ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ • ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ ਗੱਡੀ ਨਾਲ ਵਾਪਰਿਆ ਹਾਦਸਾ • ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ • LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ ਹੋਵੇਗੀ ਸੁਣਵਾਈ • ਭਾਰਤ-ਚੀਨ ਤਣਾਅ ਵਿਚਾਲੇ ਕਿਤੇ ਕੋਈ ਤੀਜੀ ਧਿਰ ਨਾ ਮਾਰ ਜਾਏ ਬਾਜ਼ੀ ! ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਵੱਡਾ ਬਿਆਨ • IDFC ਫਸਟ ਬੈਂਕ ਮਾਮਲੇ 'ਚ ED ਦੀ ਵੱਡੀ ਕਾਰਵਾਈ ! ਪੰਜਾਬ-ਹਰਿਆਣਾ 'ਚ ਛਾਪੇਮਾਰੀ • ਨਸ਼ਿਆਂ ਦੇ ਮੁੱਦੇ 'ਤੇ ਚਰਨਜੀਤ ਚੰਨੀ ਨੇ ਘੇਰੀ ਭਾਜਪਾ ਅਤੇ ਸੂਬਾ ਸਰਕਾਰ • ਚੰਡੀਗੜ੍ਹ 'ਚ ਬੇਕਾਬੂ ਥਾਰ ਦਾ ਕਹਿਰ, 2 ਨੌਜਵਾਨ ਬੁਰੀ ਤਰ੍ਹਾਂ ਜ਼ਖਮੀ • ਸੋਸ਼ਲ ਮੀਡੀਆ 'ਤੇ ਦੇਵੀ-ਦੇਵਤਿਆਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਵਿਰੁੱਧ ਸੀ. ਪੀ. ਦਫ਼ਤਰ 'ਚ ਦਿੱਤਾ ਮੰਗ ਪੱਤਰ • ਕਿਸਾਨ ਮੰਡੀਆਂ 'ਚ ਸੁੱਕਾ ਝੋਨਾ ਹੀ ਲੈ ਕੇ ਆਉਣ : ਡਿਪਟੀ ਕਮਿਸ਼ਨਰ

ਹਰਿਆਣਾ

3 ਦਿਨਾਂ ਲਈ ਬੰਦ ਦੁੱਧ ਦੀ ਸਪਲਾਈ, ਹਰਿਆਣਾ ਦੇ ਪਸ਼ੂ ਪਾਲਕਾਂ ਨੇ ਲਿਆ ਅਹਿਮ ਫੈਸਲਾ, ਜਾਣੋ ਕਾਰਨ

29 ਸਤੰਬਰ, 2026 06:16 PM

ਲਗਾਤਾਰ ਵੱਧ ਰਹੀ ਮਹਿੰਗਾਈ ਅਤੇ ਅਸਮਾਨ ਛੂਹ ਰਹੇ ਚਾਰੇ ਦੇ ਭਾਅ ਕਾਰਨ ਹਰਿਆਣਾ ਦੇ ਪਸ਼ੂ ਪਾਲਕ ਲੜਾਈ ਦੇ ਮੂਡ ਵਿਚ ਆ ਗਏ ਹਨ। ਦੁੱਧ ਦੀਆਂ ਵਾਜਬ ਕੀਮਤਾਂ ਨਾ ਮਿਲਣ ਅਤੇ ਨਕਲੀ ਦੁੱਧ ਦੇ ਕਾਰੋਬਾਰ ਤੋਂ ਪਰੇਸ਼ਾਨ ਹੋ ਕੇ ਪਸ਼ੂਪਾਲਕਾਂ ਦੇ ਸੰਗਠਨਾਂ ਨੇ 1 ਤੋਂ 3 ਅਕਤੂਬਕ ਤੱਕ ਪੂਰੇ ਸੂਬੇ ਵਿਚ ਦੁੱਧ ਦੀ ਸਪਲਾਈ ਪੂਰੀ ਤਰ੍ਹਾਂ ਠੱਪ ਰੱਖਣ ਦਾ ਵੱਡਾ ਐਲਾਨ ਕੀਤਾ ਹੈ। ਸਿਰਸਾ ਵਿੱਚ ਹੋਈ ਇੱਕ ਉੱਚ-ਪੱਧਰੀ ਮੀਟਿੰਗ ਵਿੱਚ ਇੱਕ ਸਖ਼ਤ ਫੈਸਲਾ ਲਿਆ ਗਿਆ ਕਿ ਇਸ ਤਿੰਨ ਦਿਨਾਂ ਹੜਤਾਲ ਦੌਰਾਨ, ਨਾ ਤਾਂ ਕੋਈ ਦੁੱਧ ਵੇਚੇਗਾ ਅਤੇ ਨਾ ਹੀ ਬਾਹਰੋਂ ਸਪਲਾਈ ਕੀਤਾ ਜਾਵੇਗਾ।

ਗੁਆਂਢੀ ਰਾਜਾਂ ਤੋਂ ਵੀ ਨਹੀਂ ਆਵੇਗਾ ਦੁੱਧ
ਪਸ਼ੂ ਪਾਲਣ ਸੰਗਠਨਾਂ ਨੇ ਸਪੱਸ਼ਟ ਕੀਤਾ ਹੈ ਕਿ ਇਸ ਅੰਦੋਲਨ ਦੇ ਦਾਇਰੇ ਵਿੱਚ ਸਿਰਫ਼ ਹਰਿਆਣਾ ਹੀ ਨਹੀਂ, ਸਗੋਂ ਗੁਆਂਢੀ ਰਾਜਾਂ ਤੋਂ ਆਉਣ ਵਾਲੀ ਦੁੱਧ ਦੀ ਸਪਲਾਈ ਵੀ ਸ਼ਾਮਲ ਹੋਵੇਗੀ। ਸੂਤਰਾਂ ਮੁਤਾਬਕ ਵੀਟਾ, ਵੇਰਕਾ, ਅਮੂਲ ਅਤੇ ਹੋਰ ਨਿੱਜੀ ਜਾਂ ਸਹਿਕਾਰੀ ਕੰਪਨੀਆਂ ਦੇ ਵਾਹਨਾਂ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਦੁੱਧ ਲਿਆਉਣ 'ਤੇ ਪਾਬੰਦੀ ਲਗਾਈ ਗਈ ਹੈ। ਯੂਨੀਅਨਾਂ ਨੇ ਅੰਦੋਲਨ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਸਖ਼ਤ ਨਿਯਮ ਬਣਾਏ ਹਨ। ਇਸ ਦੌਰਾਨ ਦੁੱਧ ਵੇਚਦੇ ਹੋਏ ਫੜੇ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ₹51,000 ਦਾ ਭਾਰੀ ਜੁਰਮਾਨਾ ਭਰਨਾ ਪਵੇਗਾ।

ਇਸ ਤੋਂ ਇਲਾਵਾ, ਦੁੱਧ ਢੋਣ ਵਾਲੇ ਵਾਹਨਾਂ ਨੂੰ ਜ਼ਬਤ ਕਰਨ ਅਤੇ ਉਨ੍ਹਾਂ ਵਿੱਚ ਸਟੋਰ ਕੀਤੇ ਦੁੱਧ ਨੂੰ ਗਰੀਬ ਬਸਤੀਆਂ ਵਿੱਚ ਵੰਡਣ ਦਾ ਫੈਸਲਾ ਕੀਤਾ ਗਿਆ ਹੈ। ਪਸ਼ੂ ਪਾਲਕਾਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਸਮੇਂ ਵਿਚ ਖਲ, ਬਿਨੌਲਾ, ਤੂੜੀ ਅਤੇ ਹਰੇ ਚਾਰੇ ਦੀਆਂ ਕੀਮਤਾਂ ਕਈ ਗੁਣਾ ਵੱਧ ਗਈਆਂ ਹਨ। ਇਸ ਤੋਂ ਇਲਾਵਾ ਆਵਾਜਾਈ ਦੇ ਖਰਚੇ ਕਾਫ਼ੀ ਮਹਿੰਗੇ ਹੋ ਗਏ ਹਨ। ਦੁੱਧ ਦੀ ਕੀਮਤ ਦੇ ਮੁਕਾਬਲੇ ਉਚਿਤ ਕੀਮਤ ਨਾ ਹੋਣ ਕਾਰਨ ਕਈ ਖੇਤਰਾਂ ਵਿੱਚ ਮੱਝਾਂ ਦਾ ਦੁੱਧ 100 ਰੁਪਏ ਪ੍ਰਤੀ ਲੀਟਰ ਅਤੇ ਘਿਓ 1500 ਰੁਪਏ ਪ੍ਰਤੀ ਲੀਟਰ ਤੱਕ ਵੇਚਣ ਦੀ ਮੰਗ ਵੱਧ ਰਹੀ ਹੈ। ਇਸ ਅੰਦੋਲਨ ਦਾ ਮੁੱਖ ਉਦੇਸ਼ ਬਾਜ਼ਾਰ ਵਿੱਚ ਵੱਡੇ ਪੱਧਰ 'ਤੇ ਵਿਕਣ ਵਾਲੇ ਨਕਲੀ ਅਤੇ ਮਿਲਾਵਟੀ ਦੁੱਧ ਅਤੇ ਖੋਏ ਨੂੰ ਰੋਕਣਾ ਹੈ।

Have something to say? Post your comment

ਅਤੇ ਹਰਿਆਣਾ ਖਬਰਾਂ

ਹਰ ਮਹੀਨੇ 7 ਤਾਰੀਖ਼ ਨੂੰ ਖਾਤਿਆਂ 'ਚ ਆਵੇਗੀ ਤਨਖ਼ਾਹ ! NHM ਮੁਲਾਜ਼ਮਾਂ ਲਈ ਸੈਣੀ ਸਰਕਾਰ ਦਾ ਵੱਡਾ ਐਲਾਨ

ਹਰ ਮਹੀਨੇ 7 ਤਾਰੀਖ਼ ਨੂੰ ਖਾਤਿਆਂ 'ਚ ਆਵੇਗੀ ਤਨਖ਼ਾਹ ! NHM ਮੁਲਾਜ਼ਮਾਂ ਲਈ ਸੈਣੀ ਸਰਕਾਰ ਦਾ ਵੱਡਾ ਐਲਾਨ

ACB 'ਤੇ ਦਰਜ ਹੋਣਗੀਆਂ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ, CM ਸੈਣੀ ਵਲੋਂ 'ਸਤਰਕ ਹਰਿਆਣਾ' ਮੋਬਾਈਲ ਐਪ ਲਾਂਚ

ACB 'ਤੇ ਦਰਜ ਹੋਣਗੀਆਂ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ, CM ਸੈਣੀ ਵਲੋਂ 'ਸਤਰਕ ਹਰਿਆਣਾ' ਮੋਬਾਈਲ ਐਪ ਲਾਂਚ

ਬੰਬ ਨਾਲ ਉੱਡਾ ਦੇਵਾਂਗੇ ਪੰਚਕੂਲਾ ਦੇ ਸਕੂਲ! ਈਮੇਲ 'ਚ ਅਮਿਤ ਸ਼ਾਹ, CM ਸੈਣੀ ਤੇ BJP ਦਫ਼ਤਰਾਂ ਦਾ ਵੀ ਜ਼ਿਕਰ

ਬੰਬ ਨਾਲ ਉੱਡਾ ਦੇਵਾਂਗੇ ਪੰਚਕੂਲਾ ਦੇ ਸਕੂਲ! ਈਮੇਲ 'ਚ ਅਮਿਤ ਸ਼ਾਹ, CM ਸੈਣੀ ਤੇ BJP ਦਫ਼ਤਰਾਂ ਦਾ ਵੀ ਜ਼ਿਕਰ

ਪੀਆਈਬੀ ਵੱਲੋਂ ‘ਵਾਰਤਾ’ ਦੇ ਜ਼ਰੀਏ ਨਸ਼ਾ ਮੁਕਤ ਭਾਰਤ, ਠੋਸ ਕਚਰਾ ਪ੍ਰਬੰਧਨ ਅਤੇ ਪੋਸ਼ਣ ਅਭਿਆਨ ‘ਤੇ ਜਨਸੰਪਰਕ ਨੂੰ ਮਜ਼ਬੂਤ ਕਰਨ ਲਈ ਮੀਡੀਆ ਅਤੇ ਮਾਹਰਾਂ ਵਿਚਕਾਰ ਮੰਚ ਸਾਂਝਾ ਕੀਤਾ ਗਿਆ

ਪੀਆਈਬੀ ਵੱਲੋਂ ‘ਵਾਰਤਾ’ ਦੇ ਜ਼ਰੀਏ ਨਸ਼ਾ ਮੁਕਤ ਭਾਰਤ, ਠੋਸ ਕਚਰਾ ਪ੍ਰਬੰਧਨ ਅਤੇ ਪੋਸ਼ਣ ਅਭਿਆਨ ‘ਤੇ ਜਨਸੰਪਰਕ ਨੂੰ ਮਜ਼ਬੂਤ ਕਰਨ ਲਈ ਮੀਡੀਆ ਅਤੇ ਮਾਹਰਾਂ ਵਿਚਕਾਰ ਮੰਚ ਸਾਂਝਾ ਕੀਤਾ ਗਿਆ

ਹਰਿਆਣਾ ਦੇ ਨੂੰਹ 'ਚ ਵਾਪਰਿਆ ਦਰਦਨਾਕ ਹਾਦਸਾ! ਟਰੱਕ ਨੇ ਮਾਰੀ ਟੱਕਰ, 3 ਬੱਚਿਆਂ ਸਮੇਤ 4 ਦੀ ਗਈ ਜਾਨ

ਹਰਿਆਣਾ ਦੇ ਨੂੰਹ 'ਚ ਵਾਪਰਿਆ ਦਰਦਨਾਕ ਹਾਦਸਾ! ਟਰੱਕ ਨੇ ਮਾਰੀ ਟੱਕਰ, 3 ਬੱਚਿਆਂ ਸਮੇਤ 4 ਦੀ ਗਈ ਜਾਨ

ਹਰਿਆਣਾ ਦੇ ਪੰਚਕੂਲਾ ਵਿਚ ਇਕ ਲੜਕੀ ਸਮੇਤ ਤਿੰਨ ਦੀ ਮੌਤ

ਹਰਿਆਣਾ ਦੇ ਪੰਚਕੂਲਾ ਵਿਚ ਇਕ ਲੜਕੀ ਸਮੇਤ ਤਿੰਨ ਦੀ ਮੌਤ

ਇਕ ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ਦੇ ਬਾਹਰ ਬਣਨਗੇ ਰਿੰਗ ਰੋਡ : CM ਸੈਣੀ

ਇਕ ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ਦੇ ਬਾਹਰ ਬਣਨਗੇ ਰਿੰਗ ਰੋਡ : CM ਸੈਣੀ

ਹਰਿਆਣਾ ਪੁਲਸ ਦਾ ਨਸ਼ਾ ਤਸਕਰਾਂ 'ਤੇ ਸ਼ਿਕੰਜਾ, NDPS ਐਕਟ ਤਹਿਤ 2.09 ਕਰੋੜ ਰੁਪਏ ਦੀ ਜਾਇਦਾਦ ਫ੍ਰੀਜ਼

ਹਰਿਆਣਾ ਪੁਲਸ ਦਾ ਨਸ਼ਾ ਤਸਕਰਾਂ 'ਤੇ ਸ਼ਿਕੰਜਾ, NDPS ਐਕਟ ਤਹਿਤ 2.09 ਕਰੋੜ ਰੁਪਏ ਦੀ ਜਾਇਦਾਦ ਫ੍ਰੀਜ਼

ਹਰਿਆਣਾ 'ਚ ਵੱਡੀ ਵਾਰਦਾਤ : ਦਿਨ-ਦਿਹਾੜੇ ਨੌਜਵਾਨ ਦਾ ਲੋਹੇ ਦੀ ਰਾਡ ਮਾਰ ਕਰ 'ਤਾ ਕਤਲ

ਹਰਿਆਣਾ 'ਚ ਵੱਡੀ ਵਾਰਦਾਤ : ਦਿਨ-ਦਿਹਾੜੇ ਨੌਜਵਾਨ ਦਾ ਲੋਹੇ ਦੀ ਰਾਡ ਮਾਰ ਕਰ 'ਤਾ ਕਤਲ

35.06 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ ਹਰਿਆਣਾ ਸਰਕਾਰ ਨੇ ਟ੍ਰਾਂਸਫਰ ਕੀਤੇ ₹1,129 ਕਰੋੜ ਰੁਪਏ

35.06 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ ਹਰਿਆਣਾ ਸਰਕਾਰ ਨੇ ਟ੍ਰਾਂਸਫਰ ਕੀਤੇ ₹1,129 ਕਰੋੜ ਰੁਪਏ