Tuesday, July 14, 2026
BREAKING
ਸੁਨਾਮ ਵਿੱਚ ਵਿਦਿਆਰਥੀਆਂ ਲਈ ਪਹਿਲੀ ਅਧਿਐਨ ਲਾਇਬ੍ਰੇਰੀ ਬਣਾਉਣ ਦਾ ਫ਼ੈਸਲਾ, ਜੈਨ ਸਭਾ ਦਾ ਵੱਡਾ ਕਦਮ ਭੂਪੇਸ਼ ਬਘੇਲ ਨਾਲ ਰਾਜਾ ਬੀਰਕਲਾਂ ਦੀ ਮੁਲਾਕਾਤ, ਸੁਨਾਮ ਹਲਕੇ ਅਤੇ ਪੰਜਾਬ ਦੀ ਸਿਆਸੀ ਸਥਿਤੀ 'ਤੇ ਹੋਈ ਚਰਚਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਬਹਾਦਰਪੁਰ ਸਮੇਤ ਵੱਖ-ਵੱਖ ਪਿੰਡਾਂ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਭਾਰਤ ਨੇ ਚੀਨ ਨੂੰ ਛੱਡਿਆ ਪਿੱਛੇ, ਇੱਕ ਸਾਲ 'ਚ 31,000 ਤੋਂ ਵੱਧ ਭਾਰਤੀ ਨਵੇਂ ਕਰੋੜਪਤੀ ਜਸਵੰਤ ਸਿੰਘ ਖਾਲੜਾ ਅਤੇ 'ਸਤਲੁਜ' ਫ਼ਿਲਮ ਬਾਰੇ ਰਵਨੀਤ ਬਿੱਟੂ ਦਾ ਵੱਡਾ ਬਿਆਨ ਵੱਡੀ ਖ਼ਬਰ: ਸ੍ਰੀ ਅਨੰਦਪੁਰ ਸਾਹਿਬ ਦੀ ਟੈਂਟ ਸਿਟੀ 'ਚ ਹੋਇਆ ਧਮਾਕਾ! ਲੱਗੀ ਭਿਆਨਕ ਅੱਗ ਪੰਜਾਬ 'ਚ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਸ਼ਰਾਬ ਦੀ ਹਰ ਬੋਤਲ 'ਤੇ ਲੱਗੇਗਾ QR ਕੋਡ, ਕਾਲਾਬਾਜ਼ਾਰੀ ਨੂੰ ਲੈ ਕੇ ਸੈਣੀ ਸਰਕਾਰ ਨੇ ਖਿੱਚੀ ਤਿਆਰੀ ਭੂਪੇਸ਼ ਬਘੇਲ ਨੂੰ ਮਿਲ ਕੇ ਬੋਲੇ ਡਾ. ਗਾਂਧੀ, ਨਿੱਜ ਦੀ ਬਜਾਏ ਦੇਸ਼, ਕਾਂਗਰਸ ਲਈ ਇਕਜੁੱਟ ਹੋਣ ਦੀ ਲੋੜ High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਹਿਮਾਚਲ

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

08 ਮਈ, 2026 07:07 PM

ਸ਼ਿਮਲਾ : ਹਿਮਾਚਲ ਪ੍ਰਦੇਸ਼ ਵਿੱਚ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਆਮ ਚੋਣਾਂ ਨੂੰ ਲੈ ਕੇ ਰਾਜ ਸਰਕਾਰ ਨੇ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਪੰਚਾਇਤੀ ਰਾਜ ਸੰਸਥਾਵਾਂ ਦੀਆਂ ਆਮ ਚੋਣਾਂ ਨੂੰ ਮੁੱਖ ਰੱਖਦਿਆਂ ਸੂਬਾ ਸਰਕਾਰ ਨੇ ਇਸ ਮਹੀਨੇ ਦੇ ਅੰਤ ਵਿਚ ਤਿੰਨ ਦਿਨਾਂ ਛੁੱਟੀ ਦਾ ਐਲਾਨ ਕੀਤਾ ਹੈ। ਮੁੱਖ ਸਕੱਤਰ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਇਹ ਛੁੱਟੀਆਂ 26, 28 ਅਤੇ 30 ਮਈ 2026 ਨੂੰ ਹੋਣਗੀਆਂ। ਇਸਦਾ ਮਤਲਬ ਹੈ ਕਿ ਜਿਹੜੀਆਂ ਥਾਵਾਂ 'ਤੇ ਵੋਟਿੰਗ ਹੋਵੇਗੀ, ਉਸ ਦਿਨ ਉਕਤ ਥਾਵਾਂ 'ਤੇ ਛੁੱਟੀ ਹੋਵੇਗੀ।

ਜਾਣਕਾਰੀ ਮੁਤਾਬਕ ਇਸ ਦੌਰਾਨ ਖਾਸ ਗੱਲ ਇਹ ਹੈ ਕਿ ਇਨ੍ਹਾਂ ਤਿੰਨ ਦਿਨਾਂ ਦੀ ਛੁੱਟੀ ਲਈ ਕਿਸੇ ਵੀ ਕਰਮਚਾਰੀ ਦੀ ਤਨਖਾਹ ਨਹੀਂ ਕੱਟੀ ਜਾਵੇਗੀ। ਇਨ੍ਹਾਂ 3 ਦਿਨਾਂ ਛੁੱਟੀਆਂ ਦੌਰਾਨ ਰਾਜ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਵਿਦਿਅਕ ਸੰਸਥਾਵਾਂ ਅਤੇ ਉਦਯੋਗਿਕ ਅਦਾਰੇ ਬੰਦ ਰਹਿਣਗੇ। ਸਬੰਧਤ ਪੰਚਾਇਤ ਖੇਤਰਾਂ ਵਿੱਚ ਸਥਿਤ ਦੁਕਾਨਾਂ ਅਤੇ ਵਪਾਰਕ ਅਦਾਰੇ ਵੀ ਬੰਦ ਰਹਿਣਗੇ। ਇਸ ਦੇ ਨਾਲ ਹੀ ਇਹ ਨਿਯਮ ਰੋਜ਼ਾਨਾ ਦਿਹਾੜੀ ਕਰਨ ਵਾਲੇ ਕਰਮਚਾਰੀਆਂ 'ਤੇ ਵੀ ਲਾਗੂ ਹੋਵੇਗਾ।

ਸੂਬਾ ਸਰਕਾਰ ਨੇ ਵੱਖ-ਵੱਖ ਪੜਾਵਾਂ ਵਿਚ ਹੋਣ ਵਾਲੀ ਵੋਟਿੰਗ ਲਈ ਵੱਖ-ਵੱਖ ਤਾਰੀਕਾਂ ਦਾ ਐਲਾਨ ਕੀਤਾ ਹੈ, ਜਿਸ ਮੁਤਾਬਕ ਪਹਿਲਾਂ ਪੜਾਅ 26 ਮਈ, ਦੂਜਾ ਪੜਾਅ 28 ਮਈ ਅਤੇ ਤੀਜਾ ਪੜਾਅ 30 ਮਈ ਨੂੰ ਹੋਵੇਗਾ। ਨੋਟੀਫਿਕੇਸ਼ਨ ਮੁਤਾਬਕ ਜਿਸ ਦਿਨ ਜਿਸ ਪੰਚਾਇਤ ਵਿਚ ਵੋਟਿੰਗ ਹੋਵੇਗੀ, ਉਸ ਦਿਨ ਉਥੇ ਸਭ ਕੁਝ ਬੰਦ ਰਹੇਗਾ। ਸਰਕਾਰ ਦੇ ਛੁੱਟੀ ਦੇ ਹੁਕਮ ਨੂੰ ਪੂਰੇ ਰਾਜ ਵਿੱਚ ਲਾਗੂ ਨਹੀਂ ਕੀਤਾ ਜਾਵੇਗਾ। ਹਰੇਕ ਪੰਚਾਇਤ ਵਿੱਚ ਸਿਰਫ਼ ਉਸ ਦਿਨ ਛੁੱਟੀ ਹੋਵੇਗੀ ਜਿਸ ਦਿਨ ਵੋਟਿੰਗ ਹੋਵੇਗੀ। ਬਾਕੀ ਦਿਨਾਂ 'ਤੇ ਕੰਮ ਆਮ ਵਾਂਗ ਜਾਰੀ ਰਹੇਗਾ।

Have something to say? Post your comment

ਅਤੇ ਹਿਮਾਚਲ ਖਬਰਾਂ

ਹਿਮਾਚਲ ਪ੍ਰਦੇਸ਼ : ਹਮੀਰਪੁਰ 'ਚ 236 ਰਵਾਇਤੀ ਜਲ ਸਰੋਤਾਂ ਦੀ ਕੀਤੀ ਗਈ ਸਫ਼ਾਈ

ਹਿਮਾਚਲ ਪ੍ਰਦੇਸ਼ : ਹਮੀਰਪੁਰ 'ਚ 236 ਰਵਾਇਤੀ ਜਲ ਸਰੋਤਾਂ ਦੀ ਕੀਤੀ ਗਈ ਸਫ਼ਾਈ

HPSSC ਦੀਆਂ ਰੱਦ ਕੀਤੀਆਂ ਭਰਤੀ ਪ੍ਰੀਖਿਆਵਾਂ ਲਈ ਉਮੀਦਵਾਰਾਂ ਦੀ ਅਰਜ਼ੀ ਫੀਸ ਵਾਪਸ ਕਰੇਗੀ ਹਿਮਾਚਲ ਸਰਕਾਰ

HPSSC ਦੀਆਂ ਰੱਦ ਕੀਤੀਆਂ ਭਰਤੀ ਪ੍ਰੀਖਿਆਵਾਂ ਲਈ ਉਮੀਦਵਾਰਾਂ ਦੀ ਅਰਜ਼ੀ ਫੀਸ ਵਾਪਸ ਕਰੇਗੀ ਹਿਮਾਚਲ ਸਰਕਾਰ

ਕੇਂਦਰ ਵੱਲੋਂ ਹਿਮਾਚਲ ਨੂੰ ਵੱਡਾ ਹੁਲਾਰਾ

ਕੇਂਦਰ ਵੱਲੋਂ ਹਿਮਾਚਲ ਨੂੰ ਵੱਡਾ ਹੁਲਾਰਾ

ਹਿਮਾਚਲ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਦਲਾਈ ਲਾਮਾ ਦਾ 91ਵਾਂ ਜਨਮਦਿਨ

ਹਿਮਾਚਲ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਦਲਾਈ ਲਾਮਾ ਦਾ 91ਵਾਂ ਜਨਮਦਿਨ

ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਦਾ ਕਹਿਰ, ਦੋ ਜ਼ਿਲ੍ਹਿਆਂ 'ਚ ਮੁੱਖ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਦਾ ਕਹਿਰ, ਦੋ ਜ਼ਿਲ੍ਹਿਆਂ 'ਚ ਮੁੱਖ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦੇ ਮੀਂਹ ਨੇ ਵਧਾਇਆ ਨਦੀਆਂ ਦੇ ਪਾਣੀ ਦਾ ਪੱਧਰ, ਕਈ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦੇ ਮੀਂਹ ਨੇ ਵਧਾਇਆ ਨਦੀਆਂ ਦੇ ਪਾਣੀ ਦਾ ਪੱਧਰ, ਕਈ ਸੜਕਾਂ ਬੰਦ

ਲੈਂਡਸਲਾਈਡ ਦਾ ਖ਼ਤਰਾ ! ਕਿੰਨਰ ਕੈਲਾਸ਼ ਯਾਤਰਾ ਹੋਈ ਮੁਲਤਵੀ

ਲੈਂਡਸਲਾਈਡ ਦਾ ਖ਼ਤਰਾ ! ਕਿੰਨਰ ਕੈਲਾਸ਼ ਯਾਤਰਾ ਹੋਈ ਮੁਲਤਵੀ

ਹਿਮਾਚਲ ਦੇ ਇਸ ਜ਼ਿਲ੍ਹੇ ਦਾ ਇਕ ਵੀ ਸਕੂਲ ਮਾਪਦੰਡਾਂ 'ਤੇ ਨਹੀਂ ਉਤਰਿਆ ਖ਼ਰਾ ! ਸਰਵੇ 'ਚ ਹੋਇਆ ਖੁਲਾਸਾ

ਹਿਮਾਚਲ ਦੇ ਇਸ ਜ਼ਿਲ੍ਹੇ ਦਾ ਇਕ ਵੀ ਸਕੂਲ ਮਾਪਦੰਡਾਂ 'ਤੇ ਨਹੀਂ ਉਤਰਿਆ ਖ਼ਰਾ ! ਸਰਵੇ 'ਚ ਹੋਇਆ ਖੁਲਾਸਾ

300 ਯੂਨਿਟ ਮੁਫ਼ਤ ਬਿਜਲੀ ਦੀ ਥਾਂ ਆਵੇਗਾ ਮੋਟਾ ਬਿੱਲ, ਸਰਕਾਰ ਨੇ ਲਾ'ਤੇ ਵਾਧੂ ਚਾਰਜ

300 ਯੂਨਿਟ ਮੁਫ਼ਤ ਬਿਜਲੀ ਦੀ ਥਾਂ ਆਵੇਗਾ ਮੋਟਾ ਬਿੱਲ, ਸਰਕਾਰ ਨੇ ਲਾ'ਤੇ ਵਾਧੂ ਚਾਰਜ

ਸਕੂਲ ਪ੍ਰਬੰਧਕ ਦੇ ਕਤਲ ਮਾਮਲੇ 'ਚ 2 ਪੇਸ਼ੇਵਰ ਸ਼ੂਟਰ ਹਰਿਆਣਾ ਤੋਂ ਗ੍ਰਿਫ਼ਤਾਰ

ਸਕੂਲ ਪ੍ਰਬੰਧਕ ਦੇ ਕਤਲ ਮਾਮਲੇ 'ਚ 2 ਪੇਸ਼ੇਵਰ ਸ਼ੂਟਰ ਹਰਿਆਣਾ ਤੋਂ ਗ੍ਰਿਫ਼ਤਾਰ