Wednesday, July 01, 2026
BREAKING
ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਐਸ.ਆਈ.ਆਰ.-2026' ਤਹਿਤ ਗਣਨਾ ਫਾਰਮ ਭਰਿਆ, ਲੋਕਾਂ ਨੂੰ ਵੋਟ ਸੁਧਾਈ ਬਾਰੇ ਪ੍ਰਕਿਰਿਆ ਮੁਕੰਮਲ ਕਰਨ ਦੀ ਅਪੀਲ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿਖੇ 7 ਜੁਲਾਈ ਨੂੰ ਹੋਣਗੇ ਵਾਲੀਬਾਲ (ਅੰਡਰ-17) ਦੇ ਟ੍ਰਾਇਲ ਬ੍ਰਹਮਗਿਆਨ ਮਨੁੱਖਤਾ ਲਈ ਸਭ ਤੋਂ ਉੱਚੀ ਅਧਿਆਤਮਿਕ ਪ੍ਰਾਪਤੀ ਹੈ – ਸੁਖਬੀਰ ਭਾਰਤੀ 2700 ਕਰੋੜ ਰੁਪਏ ਕੈਸ਼, ਸੋਨਾ ਅਤੇ ਜਾਇਦਾਦ ਬਰਾਮਦ ! ਇਰਾਕ 'ਚ 47 ਆਗੂਆਂ ਖ਼ਿਲਾਫ਼ ਵੱਡੀ ਕਾਰਵਾਈ ''Thank You India..!'' ਔਖ਼ੇ ਸਮੇਂ ਭਾਰਤ ਵੱਲੋਂ ਮਿਲ ਰਹੀ ਮਦਦ ਦੇਖ ਭਾਵੁਕ ਹੋਏ ਵੈਨੇਜ਼ੁਏਲਾ ਦੇ ਨਾਗਰਿਕ ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ ਦੇ ਇਹ ਵਹੀਕਲ ਕੀਤੇ ਗਏ ਬਲੈਕਲਿਸਟ ਪੰਜਾਬ ਦੇ ਸਕੂਲਾਂ ਲਈ ਆ ਗਿਆ ਨਵਾਂ ਫ਼ੈਸਲਾ

ਦੁਨੀਆਂ

30 ਸਾਲਾਂ 'ਚ ਸਭ ਤੋਂ ਹੇਠਲੇ ਪੱਧਰ 'ਤੇ ਡਿੱਗੇ ਅਮਰੀਕਾ-ਭਾਰਤ ਦੇ ਸਬੰਧ ! ਟਰੰਪ 'ਤੇ ਭੜਕੇ ਸੰਸਦ ਮੈਂਬਰ

01 ਜੁਲਾਈ, 2026 05:07 PM

ਅਮਰੀਕੀ ਕਾਂਗਰਸਮੈਨ ਰੋ ਖੰਨਾ ਨੇ ਕਿਹਾ ਹੈ ਕਿ ਭਾਰਤ ਅਤੇ ਅਮਰੀਕਾ ਦੇ ਸਬੰਧ ਪਿਛਲੇ 30 ਸਾਲਾਂ ਦੇ ਸਭ ਤੋਂ ਹੇਠਲੇ ਪੱਧਰ ’ਤੇ ਹਨ। ਉਨ੍ਹਾਂ ਇਸ ਲਈ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਡੈਮੋਕ੍ਰੇਟ ਸੰਸਦ ਮੈਂਬਰ ਨੇ ਵਾਸ਼ਿੰਗਟਨ, ਡੀ.ਸੀ. ਵਿਚ ਅਮਰੀਕਾ-ਇੰਡੀਆ ਸਟ੍ਰੈਟੇਜਿਕ ਪਾਰਟਨਰਸ਼ਿਪ ਫੋਰਮ ਲੀਡਰਸ਼ਿਪ ਸਮਿਟ 2026 ਵਿਚ ਟਰੰਪ ਦੀ ਵਿਦੇਸ਼ ਨੀਤੀ ਦੀ ਤਿੱਖੀ ਆਲੋਚਨਾ ਕੀਤੀ ਅਤੇ ਦਲੀਲ ਦਿੱਤੀ ਕਿ ਇਰਾਨ ਖ਼ਿਲਾਫ਼ ਟਰੰਪ ਪ੍ਰਸ਼ਾਸਨ ਦੀ ਹਮਲਾਵਰਤਾ ਨੇ ਭਾਰਤ ਨੂੰ ਸਿੱਧੇ ਤੌਰ ’ਤੇ ਨੁਕਸਾਨ ਪਹੁੰਚਾਇਆ ਹੈ।

ਰੋ ਖੰਨਾ ਨੇ ਇਹ ਵੀ ਕਿਹਾ ਕਿ ਜੇ ਉਨ੍ਹਾਂ ਦੀ ਗੱਲ ’ਤੇ ਯਕੀਨ ਨਾ ਹੋਵੇ ਤਾਂ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਤੋਂ ਇਸ ਦੀ ਪੁਸ਼ਟੀ ਕੀਤੀ ਜਾ ਸਕਦੀ ਹੈ। ਅਮਰੀਕੀ ਸੰਸਦ ਮੈਂਬਰ ਨੇ ਇਰਾਨ ’ਤੇ ਹਮਲੇ ਦੀ ਤਿੱਖੀ ਆਲੋਚਨਾ ਕੀਤੀ ਅਤੇ ਇਸ ਨੂੰ ਰਵਾਇਤੀ ਸਹਿਯੋਗੀਆਂ ਤੋਂ ਸਲਾਹ ਲਏ ਬਿਨਾਂ ਸ਼ੁਰੂ ਕੀਤੀ ਗਈ ਇਕਪਾਸੜ ਜੰਗ ਦੱਸਿਆ।

ਅਮਰੀਕੀ ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਅਸੀਂ ਆਪਣੇ ਭਾਈਵਾਲਾਂ-ਯੂਰਪ, ਕੈਨੇਡਾ ਜਾਂ ਭਾਰਤ ਤੋਂ ਸਲਾਹ ਲਏ ਬਿਨਾਂ ਇਕਪਾਸੜ ਜੰਗ ਕੀਤੀ। ਇਸ ਨੇ ਦੁਨੀਆ ਵਿਚ ਗੜਬੜੀ ਪੈਦਾ ਕੀਤੀ ਅਤੇ ਸਾਡੀ ਭਰੋਸੇਯੋਗਤਾ ਨੂੰ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਨੇ ਟੈਰਿਫ਼ ਵਿਵਾਦ ਨੂੰ ਤਰਕਹੀਣ ਦੱਸਿਆ ਅਤੇ ਚੀਨ ਵਿਚ ਭਾਰਤੀ ਰਾਜਦੂਤ ਦੇ ਨਾਲ ਇਕ ਮੁਲਾਕਾਤ ਦਾ ਜ਼ਿਕਰ ਕੀਤਾ।

Have something to say? Post your comment

ਅਤੇ ਦੁਨੀਆਂ ਖਬਰਾਂ

2700 ਕਰੋੜ ਰੁਪਏ ਕੈਸ਼, ਸੋਨਾ ਅਤੇ ਜਾਇਦਾਦ ਬਰਾਮਦ ! ਇਰਾਕ 'ਚ 47 ਆਗੂਆਂ ਖ਼ਿਲਾਫ਼ ਵੱਡੀ ਕਾਰਵਾਈ

2700 ਕਰੋੜ ਰੁਪਏ ਕੈਸ਼, ਸੋਨਾ ਅਤੇ ਜਾਇਦਾਦ ਬਰਾਮਦ ! ਇਰਾਕ 'ਚ 47 ਆਗੂਆਂ ਖ਼ਿਲਾਫ਼ ਵੱਡੀ ਕਾਰਵਾਈ

''Thank You India..!'' ਔਖ਼ੇ ਸਮੇਂ ਭਾਰਤ ਵੱਲੋਂ ਮਿਲ ਰਹੀ ਮਦਦ ਦੇਖ ਭਾਵੁਕ ਹੋਏ ਵੈਨੇਜ਼ੁਏਲਾ ਦੇ ਨਾਗਰਿਕ

''Thank You India..!'' ਔਖ਼ੇ ਸਮੇਂ ਭਾਰਤ ਵੱਲੋਂ ਮਿਲ ਰਹੀ ਮਦਦ ਦੇਖ ਭਾਵੁਕ ਹੋਏ ਵੈਨੇਜ਼ੁਏਲਾ ਦੇ ਨਾਗਰਿਕ

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

ਪਾਕਿਸਤਾਨ 'ਚ ਢਾਹਿਆ ਗਿਆ 125 ਸਾਲ ਪੁਰਾਣਾ ਗੁਰਦੁਆਰਾ ਸਾਹਿਬ; ਸਿੱਖ ਭਾਈਚਾਰੇ 'ਚ ਭਾਰੀ ਰੋਸ

ਪਾਕਿਸਤਾਨ 'ਚ ਢਾਹਿਆ ਗਿਆ 125 ਸਾਲ ਪੁਰਾਣਾ ਗੁਰਦੁਆਰਾ ਸਾਹਿਬ; ਸਿੱਖ ਭਾਈਚਾਰੇ 'ਚ ਭਾਰੀ ਰੋਸ

"ਮੈਂ ਅਮਰੀਕਾ ਵਿਰੋਧੀ ਨਹੀਂ, ਪਰ ਝੁਕਾਂਗੀ ਵੀ ਨਹੀਂ" : ਪੀ. ਐੱਮ. ਮੇਲੋਨੀ ਦਾ ਕਰਾਰਾ ਜਵਾਬ

ਅਮਰੀਕਾ ਨੇ ਨਵਾਂ ਦੀਵਾਲੀ ਡਾਕ ਟਿਕਟ ਕੀਤਾ ਜਾਰੀ

ਅਮਰੀਕਾ ਨੇ ਨਵਾਂ ਦੀਵਾਲੀ ਡਾਕ ਟਿਕਟ ਕੀਤਾ ਜਾਰੀ

ਜੰਗ ਦੇ ਮੁੱਦੇ 'ਤੇ ਟਰੰਪ ਦੀ ਟੀਮ 'ਚ ਪਈ ਫੁੱਟ ! ਵੈਂਸ ਤੇ ਰੂਬੀਓ ਦੇ ਬਿਆਨਾਂ ਨੇ ਛੇੜੀ ਚਰਚਾ

ਜੰਗ ਦੇ ਮੁੱਦੇ 'ਤੇ ਟਰੰਪ ਦੀ ਟੀਮ 'ਚ ਪਈ ਫੁੱਟ ! ਵੈਂਸ ਤੇ ਰੂਬੀਓ ਦੇ ਬਿਆਨਾਂ ਨੇ ਛੇੜੀ ਚਰਚਾ

ਵੈਨੇਜ਼ੁਏਲਾ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 1,700 ਤੋਂ ਪਾਰ, 5 ਹਜ਼ਾਰ ਤੋਂ ਵਧੇਰੇ ਜ਼ਖਮੀ

ਵੈਨੇਜ਼ੁਏਲਾ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 1,700 ਤੋਂ ਪਾਰ, 5 ਹਜ਼ਾਰ ਤੋਂ ਵਧੇਰੇ ਜ਼ਖਮੀ

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

ਚੀਨ ਦਾ ਵੱਡਾ ਕਦਮ, 40 ਜਾਪਾਨੀ ਕੰਪਨੀਆਂ 'ਤੇ ਲਾ'ਤੀਆਂ ਸਖ਼ਤ ਪਾਬੰਦੀਆਂ

ਚੀਨ ਦਾ ਵੱਡਾ ਕਦਮ, 40 ਜਾਪਾਨੀ ਕੰਪਨੀਆਂ 'ਤੇ ਲਾ'ਤੀਆਂ ਸਖ਼ਤ ਪਾਬੰਦੀਆਂ