Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

31 ਮਾਰਚ ਨੂੰ ਭਗਵਾਨ ਮਹਾਂਵੀਰ ਜੈਯੰਤੀ ਦੇ ਮੌਕੇ ’ਤੇ ਜ਼ਿਲ੍ਹੇ ਵਿੱਚ ਮੀਟ ਦੀਆਂ ਦੁਕਾਨਾਂ ਅਤੇ ਬੁੱਚੜਖਾਨੇ ਬੰਦ ਰੱਖਣ ਦੇ ਹੁਕਮ

25 ਮਾਰਚ, 2026 06:50 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 31 ਮਾਰਚ 2026 ਨੂੰ ਭਗਵਾਨ ਮਹਾਂਵੀਰ ਜੈਯੰਤੀ ਦੇ ਤਿਉਹਾਰ ਦੇ ਮੌਕੇ ’ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਮੀਟ ਦੀਆਂ ਦੁਕਾਨਾਂ ਅਤੇ ਬੁੱਚੜਖਾਨਾ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। 

ਜ਼ਿਲ੍ਹਾ ਮੈਜਿਸਟਰੇਟ ਨੇ ਆਪਣੇ ਹੁਕਮ ਵਿੱਚ ਸਪੱਸ਼ਟ ਕੀਤਾ ਹੈ ਕਿ ਪੂਰੇ ਦੇਸ਼ ਵਿੱਚ ਜੈਨ ਸਮਾਜ ਵੱਲੋਂ 31 ਮਾਰਚ 2026 ਨੂੰ ਭਗਵਾਨ ਮਹਾਂਵੀਰ ਜੈਯੰਤੀ ਮਨਾਈ ਜਾ ਰਹੀ ਹੈ, ਇਹ ਦਿਨ ਸਾਰੇ ਦੇਸ਼ ਵਿਚ ਅਹਿੰਸਾ ਦਿਵਸ ਦੇ ਤੌਰ ਤੇ ਮਨਾਇਆ ਜਾਂਦਾ ਹੈ। ਇਸ ਲਈ ਜ਼ਿਲ੍ਹੇ ਵਿੱਚ ਮੀਟ ਦੀਆਂ ਦੁਕਾਨਾਂ ਅਤੇ ਸਲਾਟਰ ਹਾਊਸ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ