Wednesday, July 29, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

328 ਸਰੂਪਾਂ ਦੇ ਮਾਮਲੇ 'ਚ ਐੱਸ. ਆਈ. ਟੀ. ਨੂੰ ਦੇਵਾਂਗੇ ਸਹਿਯੋਗ- ਧਾਮੀ

14 ਜਨਵਰੀ, 2026 06:55 PM

ਸ੍ਰੀ ਮੁਕਤਸਰ ਸਾਹਿਬ : ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ 'ਚ ਮਨਾਏ ਜਾਂਦੇ ਇਤਿਹਾਸਕ ਜੋੜ ਮੇਲਾ ਮਾਘੀ ਸਬੰਧੀ ਵੱਡੀ ਗਿਣਤੀ 'ਚ ਸੰਗਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਰਹੀ ਹੈ। ਇਸ ਦੌਰਾਨ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪਹੁੰਚੇ। 

ਮਾਘੀ ਸਬੰਧੀ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤ ਨਤਮਸਤਕ ਹੋਈ। ਇਸ ਦੌਰਾਨ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪਹੁੰਚੇ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਬੋਧਨ ਕਰਦਿਆਂ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਾਨੂੰ ਭਾਈ ਮਹਾਂ ਸਿੰਘ ਅਤੇ ਮਾਤਾ ਭਾਗ ਕੌਰ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਜੁਗ 'ਚ ਪ੍ਰਤੱਖ ਨੂੰ ਛੱਡ ਸੋਸ਼ਲ ਮੀਡੀਆ 'ਤੇ ਜ਼ਿਆਦਾ ਵਿਸ਼ਵਾਸ ਕਰਨ ਦਾ ਗਲਤ ਰੁਝਾਨ ਚੱਲ ਰਿਹਾ ਹੈ। ਸਾਨੂੰ ਗੁਰੂ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ। 

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਥਾਂ-ਥਾਂ ਕੀਤੀ ਨਾਕਾਬੰਦੀ ਕਾਰਨ ਸੰਗਤ ਨੂੰ ਪ੍ਰੇਸ਼ਾਨੀ ਆ ਰਹੀ ਹੈ। ਧਾਮੀ ਨੇ ਕਿਹਾ ਕਿ ਸਰਕਾਰ ਵੱਲੋਂ ਸੰਗਤਾਂ ਨੂੰ ਬੇਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ 328 ਸਰੂਪਾਂ ਦੇ ਮਾਮਲੇ 'ਚ ਐੱਸ. ਆਈ. ਟੀ. ਨੂੰ ਸਹਿਯੋਗ ਦੇਣ ਦੀ ਵੀ ਗੱਲ ਆਖ਼ੀ ਹੈ। ਇਸ ਮੌਕੇ ਅਵਤਾਰ ਸਿੰਘ ਵਣਵਾਲਾ, ਵਿਜੇ ਸਿੰਘ ਸਕੱਤਰ, ਭਾਈ ਨਿਰਮਲਜੀਤ ਸਿੰਘ ਮੈਨੇਜਰ , ਸੁਖਦੇਵ ਸਿੰਘ ਸਹਾਇਕ ਮੈਨੇਜਰ , ਕੁਲਵੰਤ ਸਿੰਘ ਅਕਾਊਂਟੈਂਟ, ਗੁਰਮੀਤ ਸਿੰਘ ਖਜਾਨਚੀ ਅਤੇ ਬਾਬਾ ਮਨਪ੍ਰੀਤ ਸਿੰਘ ਕਾਰ ਸੇਵਾ ਵਾਲੇ ਆਦਿ ਵੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼