Tuesday, August 04, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

04 ਅਗਸਤ, 2026 06:04 PM

ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ) : ਮੁੱਖ ਖੇਤੀਬਾੜੀ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਡਾ. ਲੇਖ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਨੈਸ਼ਨਲ ਮਿਸ਼ਨ ਆਨ ਐਡੀਬਲ ਆਇਲਜ਼-ਆਇਲਸੀਡਜ਼ ਤਹਿਤ ਤੇਲ ਬੀਜ ਫ਼ਸਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ 10 ਟਨ ਪ੍ਰਤੀ ਦਿਨ ਸਮਰੱਥਾ ਵਾਲੇ ਆਇਲ ਐਕਸਟਰੈਕਸ਼ਨ ਯੂਨਿਟ ਸਥਾਪਤ ਕਰਨ ਲਈ 33 ਫ਼ੀਸਦੀ ਸਬਸਿਡੀ (ਵੱਧ ਤੋਂ ਵੱਧ 9.90 ਲੱਖ ਰੁਪਏ) ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਸਬੰਧੀ ਯੋਗ ਬਿਨੈਕਾਰਾਂ ਤੋਂ 11 ਅਗਸਤ 2026 ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਸਿਰਫ਼ ਆਇਲ ਐਕਸਟਰੈਕਸ਼ਨ ਯੂਨਿਟ ਲਈ ਖਰੀਦੀ ਜਾਣ ਵਾਲੀ ਮਸ਼ੀਨਰੀ ਅਤੇ ਉਪਕਰਨਾਂ ਦੀ ਲਾਗਤ 'ਤੇ ਹੀ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਯੋਗ ਕਿਸਾਨ, ਫਾਰਮਰ ਪ੍ਰੋਡਿਊਸਰ ਆਰਗੇਨਾਈਜ਼ੇਸ਼ਨਜ਼, ਸਹਿਕਾਰੀ ਸਭਾਵਾਂ, ਨਿੱਜੀ ਅਤੇ ਹੋਰ ਯੋਗ ਸੰਸਥਾਵਾਂ ਜਾਂ ਉਦਮੀ, ਜੋ ਸਕੀਮ ਦੀਆਂ ਸ਼ਰਤਾਂ ਨੂੰ ਪੂਰਾ ਕਰਦੇ ਹਨ, ਇਸ ਸਕੀਮ ਲਈ ਅਰਜ਼ੀ ਦੇ ਸਕਦੇ ਹਨ।
 
ਡਾ. ਲੇਖ ਰਾਜ ਨੇ ਦੱਸਿਆ ਕਿ ਇੱਛੁਕ ਬਿਨੈਕਾਰ ਆਪਣੀਆਂ ਅਰਜ਼ੀਆਂ ਲੋੜੀਂਦੇ ਦਸਤਾਵੇਜ਼ਾਂ ਸਮੇਤ 11 ਅਗਸਤ 2026 ਤੱਕ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਜਾਂ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦੇ ਹਨ।
 
ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਪ੍ਰਾਪਤ ਅਰਜ਼ੀਆਂ ਦੀ ਗਿਣਤੀ ਨਿਰਧਾਰਤ ਸੀਮਾ ਤੋਂ ਵੱਧ ਹੁੰਦੀ ਹੈ ਤਾਂ ਲਾਭਪਾਤਰੀਆਂ ਦੀ ਚੋਣ ਆਇਲਸੀਡਜ਼ ਮਿਸ਼ਨ ਤਹਿਤ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਕੀਤੀ ਜਾਵੇਗੀ ਅਤੇ ਕਮੇਟੀ ਦਾ ਫ਼ੈਸਲਾ ਅੰਤਿਮ ਹੋਵੇਗਾ।
 
ਉਨ੍ਹਾਂ ਜ਼ਿਲ੍ਹੇ ਦੇ ਯੋਗ ਕਿਸਾਨਾਂ, ਐੱਫ.ਪੀ.ਓਜ਼, ਸਹਿਕਾਰੀ ਸਭਾਵਾਂ ਅਤੇ ਹੋਰ ਯੋਗ ਉਦਮੀਆਂ ਨੂੰ ਅਪੀਲ ਕੀਤੀ ਕਿ ਇਸ ਲਾਭਕਾਰੀ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਆਪਣੀਆਂ ਅਰਜ਼ੀਆਂ ਨਿਰਧਾਰਤ ਸਮੇਂ ਅੰਦਰ ਜ਼ਰੂਰ ਜਮ੍ਹਾਂ ਕਰਵਾਉਣ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਵਿਧਾਨ ਸਭਾ 'ਚ ਬੋਲੇ ਮਨਪ੍ਰੀਤ ਇਆਲੀ, ਰਾਮ ਰਹੀਮ ਵਾਂਗ ਬੰਦੀ ਸਿੰਘਾਂ ਨੂੰ ਵੀ ਮਿਲੇ ਪੈਰੋਲ

ਵਿਧਾਨ ਸਭਾ 'ਚ ਬੋਲੇ ਮਨਪ੍ਰੀਤ ਇਆਲੀ, ਰਾਮ ਰਹੀਮ ਵਾਂਗ ਬੰਦੀ ਸਿੰਘਾਂ ਨੂੰ ਵੀ ਮਿਲੇ ਪੈਰੋਲ