Tuesday, April 21, 2026
BREAKING
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ

ਪੰਜਾਬ

350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਖ਼ੂਨਦਾਨ ਕੈਂਪ 25 ਨਵੰਬਰ ਨੂੰ ਬੀ.ਡੀ.ਸੀ ਵਿਖੇ

20 ਨਵੰਬਰ, 2025 06:35 PM

ਮਨੋਰੰਜਨ ਕਾਲੀਆ 

ਨਵਾਂਸ਼ਹਿਰ : ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਤੇਗ ਬਹਾਦਰ ਜੀ , ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੀ 350ਵੀਂ ਸ਼ਹੀਦੀ ਸ਼ਹਾਦਤ  ਨੂੰ ਸਮਰਪਿਤ ਸਵੈ-ਇਛੁੱਕ ਖੂਨਦਾਨ ਕੈਂਪ ਮਿਤੀ 25 ਨਵੰਬਰ, ਦਿਨ ਮੰਗਲਵਾਰ ਨੂੰ ਸਥਾਨਕ ਬੀ.ਡੀ.ਸੀ ਬਲੱਡ ਸੈਂਟਰ, ਰਾਹੋਂ ਰੋਡ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਸਮਰਪਿਤ ਖ਼ੂਨਦਾਨ ਕੈਂਪ ਸਵੇਰੇ 10 ਵਜੇ ਆਰੰਭ ਹੋਵੇਗਾ। ਸੰਸਥਾ ਦੇ ਪ੍ਰਧਾਨ ਐਡਵੋਕੇਟ ਸੁਲਕਸ਼ਨ ਸਰੀਨ, ਮੀਤ  ਪ੍ਰਧਾਨ ਜੀ.ਐਸ.ਤੂਰ, ਸਕੱਤਰ ਜੇ ਐਸ ਗਿੱਦਾ, ਵਿੱਤ ਸਕੱਤਰ ਪ੍ਰਵੇਸ਼ ਕੁਮਾਰ ਨੇ ਖੂਨਦਾਨੀ ਫ਼ਰਿਸ਼ਤਿਆਂ ਨੂੰ ਅਪੀਲ ਕੀਤੀ ਹੈ ਕਿ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਨਤਮਸਤਿਕ ਹੋਣ ਲਈ ਇਸ ਪਵਿੱਤਰ ਦਿਵਸ ਤੇ ਖੂਨਦਾਨ ਕਰਨ ਦਾ ਮੌਕਾ ਹਾਸਲ ਕੀਤਾ ਜਾਵੇ । ਬੀ.ਟੀ.ਓ ਡਾ: ਅਜੇ ਬੱਗਾ ਤੇ ਡਾ.ਨਿੱਤੀਕਾ  ਪੁਰੀ ਪੈਥੌਲੌਜਿਸਟ ਨੇ ਦੱਸਿਆ ਕਿ 18 ਤੋਂ 65 ਸਾਲ ਤੱਕ ਦੇ ਉਹ ਤੰਦਰੁਸਤ ਵਿਅਕਤੀ ਸਵੈ ਇਛੁੱਕ ਤੌਰ ਤੇ ਖੂਨਦਾਨ ਕਰ ਸਕਦੇ ਹਨ ਜਿਹਨਾਂ ਦਾ ਸਰੀਰਕ ਵਜਨ 45 ਕਿਲੋ ਤੋਂ ਵੱਧ ਹੋਵੇ, ਹੀਮੋਗਲੋਬਿਨ 12.5 ਪ੍ਰਤੀਸ਼ਤ ਗ੍ਰਾਮ ਹੋਵੇ ਅਤੇ ਉਹ ਕਿਸੇ ਕਰੌਨਿਕ ਬਿਮਾਰੀ ਤੋਂ ਪੀੜਤ ਨਾ ਹੋਣ, ਡਾਕਟਰੀ ਪ੍ਰਵਾਨਗੀ ਉਪ੍ਰੰਤ ਖੂਨਦਾਨ ਕਰ ਸਕਦੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

 ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ