Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

350ਵੇਂ ਸ਼ਹੀਦੀ ਦਿਹਾੜੇ ਮੌਕੇ PM ਮੋਦੀ ਨੇ ਜਾਰੀ ਕੀਤਾ ਸਿੱਕਾ ਤੇ ਡਾਕ ਟਿਕਟ

25 ਨਵੰਬਰ, 2025 07:28 PM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ 25 ਨਵੰਬਰ ਨੂੰ ਹਰਿਆਣਾ ਦੇ ਦੌਰੇ 'ਤੇ ਹਨ। ਇਸ ਦੌਰਾਨ ਪੀ.ਐੱਮ. ਮੋਦੀ ਕੁਰੂਕਸ਼ੇਤਰ 'ਚ ਮਨਾਏ ਜਾ ਰਹੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਮਾਗਮ 'ਚ ਪਹੁੰਚੇ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮੰਚ ਤੋਂ ਕਰੀਬ ਢਾਈ ਫੁੱਟ ਉੱਪਰ ਵਿਰਾਜਮਾਨ ਹਨ। ਪੀ.ਐੱਮ. ਮੋਦੀ ਨੇ ਜ਼ਮੀਨ 'ਤੇ ਬੈਠ ਕੇ ਕੀਰਨਤ ਸੁਣਿਆ। ਫਿਰ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਕਿਤਾਬ ਦਾ ਉਦਘਾਟਨ ਕੀਤਾ ਅਤੇ ਸਿੱਕਾ ਤੇ ਡਾਕ ਟਿਕਟ ਵੀ ਜਾਰੀ ਕੀਤੇ।

ਪੀ.ਐੱਮ. ਮੋਦੀ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਸੱਚ ਅਤੇ ਨਿਆਂ ਨੂੰ ਆਪਣਾ ਧਰਮ ਮੰਨਿਆ ਅਤੇ ਇਸਦੀ ਰੱਖਿਆ ਲਈ ਆਪਣੇ ਪ੍ਰਾਣ ਤਿਆਗ ਦਿੱਤੇ। ਕੁਰੂਕਸ਼ੇਤਰ ਦੀ ਪਵੱਤਰ ਧਰਤੀ ਸਿੱਖ ਪਰੰਪਰਾ ਦਾ ਮੁੱਖ ਖੇਤਰ ਹੈ। ਜਦੋਂ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਜੀ ਇੱਥੇ ਆਏ ਤਾਂ ਉਨ੍ਹਾਂ ਨੇ ਇੱਥੇ ਆਪਣੀ ਸਹਾਇਕ ਛਾਪ ਛੱਡੀ।

ਪੀ.ਐੱਮ. ਮੋਦੀ ਨੇ ਕਿਹਾ ਕਿ ਅਸੀਂ ਨਾ ਕਿਸੇ ਨੂੰ ਡਰਾਉਂਦੇ ਹਾਂ, ਨਾ ਕਿਸੇ ਤੋਂ ਡਰਦੇ ਹਾਂ। ਇਹੀ ਮੰਤਰ ਗੁਰੂਆਂ ਨੇ ਦਿੱਤਾ ਹੈ। ਅਸੀਂ ਸ਼ਾਂਤੀ ਚਾਹੁੰਦੇ ਹਾਂ ਪਰ ਆਪਣੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕਰਦੇ। ਆਪਰੇਸ਼ਨ ਸਿੰਦੂਰ ਇਸਦੀ ਸਭ ਤੋਂ ਵੱਡੀ ਉਦਾਹਰਣ ਹੈ। ਇਹ ਪੂਰੇ ਵਿਸ਼ਵ ਨੇ ਦੇਖਿਆ ਹੈ। ਨਵਾਂ ਭਾਰਤ ਨਾ ਡਰਦਾ ਹੈ, ਨਾ ਰੁਕਦਾ ਹੈ, ਅੱਜ ਭਾਰਤ ਪੂਰੀ ਸ਼ਕਤੀ ਨਾਲ ਅੱਗੇ ਵੱਧ ਰਿਹਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ