Tuesday, April 21, 2026
BREAKING
ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ

350 ਸਾਲਾ ਸ਼ਤਾਬਦੀ ਸਮਾਗਮਾ 'ਚ ਸ਼ਾਮਲ ਹੋਏ ਗਵਰਨਰ ਪੰਜਾਬ

23 ਨਵੰਬਰ, 2025 05:47 PM

ਅੰਮ੍ਰਿਤਸਰ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਪੁਰਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੀ 350 ਸ਼ਤਾਬਦੀ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਗੁਰਦੁਆਰਾ ਸੀਸ ਗੰਜ ਸਾਹਿਬ ਉਹ ਅਸਥਾਨ ਹੈ ਜਿੱਥੇ ਨੌਵੇਂ ਪਾਤਸ਼ਾਹ ਜੀ ਦੇ ਪਾਵਨ ਸੀਸ ਦਾ ਸਸਕਾਰ ਹੋਇਆ ਸੀ। ਉਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ 350 ਸਾਲਾ ਗੁਰਤਾਗੱਦੀ ਦਿਵਸ ਦੇ ਸਮਾਗਮਾਂ ਵਿੱਚ ਵੀ ਸ਼ਾਮਲ ਹੋਏ।

ਇਸ ਮੌਕੇ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕਰਦਿਆਂ ਰੁਮਾਲਾ ਭੇਟ ਕੀਤਾ ਤੇ ਕੜਾਹ ਪ੍ਰਸਾਦ ਦੀ ਦੇਗ ਵੀ ਕਰਵਾਈ। ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਤੇ ਅਵਤਾਰ ਸਿੰਘ ਰੀਆ ਨੇ ਰਾਜਪਾਲ ਪੰਜਾਬ ਨੂੰ ਗੁਰੂ ਘਰ ਵੱਲੋਂ ਫੁੱਲਾਂ ਦਾ ਸਿਹਰਾ ਦਿੱਤਾ ਅਤੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਵੀ ਉਨ੍ਹਾਂ ਦਾ ਸਨਮਾਨ ਕੀਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ BLO ਦੀਆਂ ਡਿਊਟੀਆਂ ਬਾਰੇ ਨਵਾਂ ਫ਼ਰਮਾਨ ਜਾਰੀ, ਮੁੱਖ ਚੋਣ ਅਧਿਕਾਰੀ ਨੇ ਦਿੱਤੇ ਸਖ਼ਤ ਹੁਕਮ

ਪੰਜਾਬ 'ਚ BLO ਦੀਆਂ ਡਿਊਟੀਆਂ ਬਾਰੇ ਨਵਾਂ ਫ਼ਰਮਾਨ ਜਾਰੀ, ਮੁੱਖ ਚੋਣ ਅਧਿਕਾਰੀ ਨੇ ਦਿੱਤੇ ਸਖ਼ਤ ਹੁਕਮ