Tuesday, February 24, 2026
BREAKING
ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ  ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਰਾਸ਼ਟਰੀ

350 ਸਾਲਾ ਸ਼ਹੀਦੀ ਦਿਹਾੜੇ ਮੌਕੇ ਲਾਲ ਕਿਲੇ ’ਤੇ ਲਾਈਟ ਐਂਡ ਸਾਊਂਡ ਸ਼ੋਅ ਨੇ ਸੰਗਤ ਕੀਤੀ ਭਾਵੁਕ

23 ਨਵੰਬਰ, 2025 05:38 PM

ਨਵੀਂ ਦਿੱਲੀ/ਅੰਮ੍ਰਿਤਸਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਨਿਨ ਸੇਵਕਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੌਮੀ ਰਾਜਧਾਨੀ ਵਿਚ ਲਾਲ ਕਿਲੇ ’ਤੇ ਸ਼ੁਰੂ ਹੋਏ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਗੁਰੂ ਸਾਹਿਬ ਜੀ ਦੇ ਜੀਵਨ ਕਾਲ ਤੋਂ ਲੈ ਕੇ ਉਨ੍ਹਾਂ ਦੀ ਸ਼ਹਾਦਤ ਦੇ ਸਮੇਂ ਤੱਕ ਦਾ ਹਾਲ ਦਰਸਾਇਆ ਗਿਆ ਸੀ, ਨੂੰ ਵੇਖ ਆਏ ਹੋਏ ਸੰਗਤ ਭਾਵੁਕ ਹੋ ਉਠੀ। ਇਹ ਸ਼ੋਅ ਬੀਤੇ ਦਿਨ ਸ਼ੁਰੂ ਹੋਇਆ ਸੀ, ਜਿਸ ਨੂੰ ਵੇਖਣ ਵਾਸਤੇ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਪਹੁੰਚ ਰਹੀਆਂ ਹਨ। ਇਸ ਸ਼ੋਅ ਨੂੰ ਵੇਖ ਕੇ ਬੱਚੇ, ਨੌਜਵਾਨ ਅਤੇ ਬਜ਼ੁਰਗ ਹਰ ਵਰਗ ਦੀ ਸੰਗਤ ਭਾਵੁਕ ਹੁੰਦੀ ਨਜ਼ਰ ਆਈ।

ਇਸ ਬਾਰੇ ਜ਼ਿਆਦਾ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਜਿੱਥੇ ਲਾਈਟ ਐਂਡ ਸਾਊਂਡ ਸ਼ੋਅ ਵਿਚ ਹਜ਼ਾਰਾਂ ਸੰਗਤ ਰੋਜ਼ ਪਹੁੰਚ ਰਹੀ ਹੈ, ਉਥੇ ਹੀ ਇਥੇ ਗੱਤਕਾ ਮੁਕਾਬਲੇ ਵੀ ਹੋ ਰਹੇ ਹਨ ਅਤੇ ਮੁੱਖ ਸਮਾਗਮ ਵਾਸਤੇ ਅੱਜ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ 350 ਬੱਚਿਆਂ ਵੱਲੋਂ ਸਮੂਹਿਕ ਕੀਰਤਨ ਕਰਨ ਦਾ ਅਭਿਆਸ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਲਾਲ ਕਿਲੇ ’ਤੇ ਲੱਗੀ ਪ੍ਰਦਰਸ਼ਨੀ ਵੀ ਖਿੱਚ ਦਾ ਕੇਂਦਰ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਤਸਵੀਰਾਂ ਰਾਹੀਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਤੇ ਸਿੱਖ ਧਰਮ ਦੇ ਹੋਰ ਅਹਿਮ ਪਲਾਂ ਨੂੰ ਚਿੱਤਰਤ ਕੀਤਾ ਗਿਆ ਹੈ। ਇਸ ਦੌਰਾਨ ਅੱਜ ਆਗਰਾ ਦੇ ਗੁਰਦੁਆਰਾ ਤੋਂ ਆਰੰਭ ਹੋਇਆ ਨਗਰ ਕੀਰਤਨ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ। ਦਿੱਲੀ ਦੇ ਵੱਖ-ਵੱਖ ਖੇਤਰਾਂ ਵਿਚੋਂ ਹੁੰਦੇ ਹੋਏ ਨਗਰ ਕੀਰਤਨ ਦੇ ਦਰਸ਼ਨਾਂ ਵਾਸਤੇ ਸੜਕਾਂ ’ਤੇ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂ ਸ਼ਾਮਲ ਹੋਏ। ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਨਗਰ ਕੀਰਤਨ ਦੇ ਪਹੁੰਚਣ ’ਤੇ ਅਰਦਾਸ ਉਪਰੰਤ ਸਮਾਪਤੀ ਕੀਤੀ ਗਈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ

ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ

ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਗ੍ਰੇਟਰ ਨੋਇਡਾ ਨਾ ਬਣ ਜਾਏ ਇੰਦੌਰ ! ਘਰਾਂ ਤੱਕ ਪੁੱਜਾ ਦੂਸ਼ਿਤ ਸਪਲਾਈ ਦਾ ਪਾਣੀ, ਭੜਕੇ ਲੋਕ

ਗ੍ਰੇਟਰ ਨੋਇਡਾ ਨਾ ਬਣ ਜਾਏ ਇੰਦੌਰ ! ਘਰਾਂ ਤੱਕ ਪੁੱਜਾ ਦੂਸ਼ਿਤ ਸਪਲਾਈ ਦਾ ਪਾਣੀ, ਭੜਕੇ ਲੋਕ

ਨਵੇਂ PMO ‘ਸੇਵਾ ਤੀਰਥ’ 'ਚ ਮੋਦੀ ਕੈਬਨਿਟ ਦੀ ਪਹਿਲੀ ਇਤਿਹਾਸਕ ਬੈਠਕ; ‘ਵਿਕਸਿਤ ਭਾਰਤ’ ਦਾ ਲਿਆ ‘ਸੇਵਾ ਸੰਕਲਪ’

ਨਵੇਂ PMO ‘ਸੇਵਾ ਤੀਰਥ’ 'ਚ ਮੋਦੀ ਕੈਬਨਿਟ ਦੀ ਪਹਿਲੀ ਇਤਿਹਾਸਕ ਬੈਠਕ; ‘ਵਿਕਸਿਤ ਭਾਰਤ’ ਦਾ ਲਿਆ ‘ਸੇਵਾ ਸੰਕਲਪ’

ਏਅਰ ਐਂਬੂਲੈਂਸ ਹਾਦਸੇ ਦੀ ਜਾਂਚ ਤੇਜ਼: AAIB ਦੀ ਟੀਮ ਮੌਕੇ 'ਤੇ ਪਹੁੰਚੀ, 'ਬਲੈਕ ਬਾਕਸ' ਦੀ ਤਲਾਸ਼ ਜਾਰੀ

ਏਅਰ ਐਂਬੂਲੈਂਸ ਹਾਦਸੇ ਦੀ ਜਾਂਚ ਤੇਜ਼: AAIB ਦੀ ਟੀਮ ਮੌਕੇ 'ਤੇ ਪਹੁੰਚੀ, 'ਬਲੈਕ ਬਾਕਸ' ਦੀ ਤਲਾਸ਼ ਜਾਰੀ

PM ਮੋਦੀ ਦੇ ਇਜ਼ਰਾਈਲ ਦੌਰੇ 'ਤੇ ਕਾਂਗਰਸ ਨੇ ਚੁੱਕੇ ਸਵਾਲ; ਫਲਸਤੀਨ ਨੂੰ ਲੈ ਕੇ ਲਾਏ ਗੰਭੀਰ ਦੋਸ਼

PM ਮੋਦੀ ਦੇ ਇਜ਼ਰਾਈਲ ਦੌਰੇ 'ਤੇ ਕਾਂਗਰਸ ਨੇ ਚੁੱਕੇ ਸਵਾਲ; ਫਲਸਤੀਨ ਨੂੰ ਲੈ ਕੇ ਲਾਏ ਗੰਭੀਰ ਦੋਸ਼

ਚੋਣ ਕਮਿਸ਼ਨ ਦੀ ਦਿੱਲੀ 'ਚ ਵੱਡੀ ਬੈਠਕ: ਪੰਜਾਬ ਸਮੇਤ ਕਈ ਰਾਜਾਂ ਦੇ ਚੋਣ ਅਧਿਕਾਰੀ ਹੋਣਗੇ ਸ਼ਾਮਲ

ਚੋਣ ਕਮਿਸ਼ਨ ਦੀ ਦਿੱਲੀ 'ਚ ਵੱਡੀ ਬੈਠਕ: ਪੰਜਾਬ ਸਮੇਤ ਕਈ ਰਾਜਾਂ ਦੇ ਚੋਣ ਅਧਿਕਾਰੀ ਹੋਣਗੇ ਸ਼ਾਮਲ

ਮੋਦੀ ਕੈਬਨਿਟ ਦੀ ਅਹਿਮ ਬੈਠਕ ਖ਼ਤਮ, ਕੇਂਦਰ ਸਰਕਾਰ ਨੇ ਦੇਸ਼ ਵਾਸੀਆਂ ਲਈ ਕਰ'ਤੇ ਕਈ ਵੱਡੇ ਐਲਾਨ

ਮੋਦੀ ਕੈਬਨਿਟ ਦੀ ਅਹਿਮ ਬੈਠਕ ਖ਼ਤਮ, ਕੇਂਦਰ ਸਰਕਾਰ ਨੇ ਦੇਸ਼ ਵਾਸੀਆਂ ਲਈ ਕਰ'ਤੇ ਕਈ ਵੱਡੇ ਐਲਾਨ

"ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ

ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ