Tuesday, February 24, 2026
BREAKING
ਪੰਜਾਬ 'ਚ ਨਵੇਂ ਡਿਪਟੀ CM ਫੇਸ ਦਾ ਐਲਾਨ, ਸ਼੍ਰੋਮਣੀ ਅਕਾਲੀ ਦਲ ਨੇ ਖੇਡਿਆ ਵੱਡਾ ਦਾਅ MP ਡਾ. ਵਿਕਰਮਜੀਤ ਸਿੰਘ ਸਾਹਨੀ ਭਾਰਤ-ਸਵਿਟਜ਼ਰਲੈਂਡ ਸੰਸਦੀ ਗਰੁੱਪ 'ਚ ਸ਼ਾਮਲ — ਦੋਵਾਂ ਦੇਸ਼ਾਂ ਦੇ ਰਣਨੀਤਕ ਸਹਿਯੋਗ ਨੂੰ ਮਿਲੇਗੀ ਨਵੀਂ ਰਫ਼ਤਾਰ ਅੰਮ੍ਰਿਤਸਰ 'ਚ 26 ਫਰਵਰੀ ਨੂੰ ਸ਼੍ਰੋਮਣੀ ਕਮੇਟੀ ਦੀ ਮੀਟਿੰਗ ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਤੀਜਾ ਦਿਨ, ਬੈਂਕ ਘੁਟਾਲਾ ਮੁੱਦੇ 'ਤੇ ਹੋਈ ਬਹਿਸ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਪ੍ਰੋਗਰਾਮ ਜਾਰੀ, 8 ਮਾਰਚ ਨੂੰ ਪੇਸ਼ ਹੋਵੇਗਾ ਬਜਟ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਪੰਜਾਬ ਭਰ ਵਿੱਚ ਵਿਸ਼ੇਸ਼ ਅਭਿਆਨ ਜਾਰੀ, ਬਾਰਡਰ ਸੁਰੱਖਿਆ ਹੋਰ ਮਜ਼ਬੂਤ – ਅਰਪਿਤ ਸ਼ੁਕਲਾ ਬੇਬੇ ਮਹਿੰਦਰ ਕੌਰ ਮਾਣਹਾਨੀ ਕੇਸ : BJP ਸਾਂਸਦ ਕੰਗਨਾ ਰਣੌਤ ਦੀ ਅੱਜ ਬਠਿੰਡਾ ਅਦਾਲਤ 'ਚ ਪੇਸ਼ੀ ਚੰਡੀਗੜ੍ਹ 'ਚ 8 DSP ਅਸਾਮੀਆਂ ਲਈ ਤਰੱਕੀ ਨੂੰ ਮਿਲੀ ਮਨਜ਼ੂਰੀ ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ

ਰਾਸ਼ਟਰੀ

350ਵਾਂ ਸ਼ਹੀਦੀ ਦਿਹਾੜਾ: ਕੁਰੂਕਸ਼ੇਤਰ ਸਮਾਗਮ 'ਚ ਪੁੱਜੇ PM ਮੋਦੀ, ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਹੋਏ ਨਤਮਸਤਕ

25 ਨਵੰਬਰ, 2025 07:37 PM

ਹਰਿਆਣਾ : "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਹਰਿਆਣਾ ਸਰਕਾਰ ਵੱਲੋਂ ਅੱਜ ਕੁਰੂਕਸ਼ੇਤਰ ਦੇ ਜੋਤੀਸਰ 'ਚ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵੱਡੇ ਇਕੱਠ ਦਾ ਆਯੋਜਨ ਕੀਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 350ਵੀਂ ਸ਼ਹੀਦੀ ਪੁਰਬ ਮੌਕੇ ਹਰਿਆਣਾ ਪੁੱਜੇ। ਇਸ ਦੌਰਾਨ ਪੀਐੱਮ ਮੋਦੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਹਮਣੇ ਨਤਮਸਤਕ ਹੋਏ। ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੈਬਨਿਟ ਮੰਤਰੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

ਜ਼ਿਕਰਯੋਗ ਹੈ ਕਿ ਸ਼ਹੀਦੀ ਸਮਾਗਮ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਸਵੇਰੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਿੱਖ ਮਰਿਆਦਾ ਅਤੇ ਪਰੰਪਰਾਵਾਂ ਦੀ ਪਾਲਣਾ ਕਰਦੇ ਹੋਏ ਪੂਰੀ ਨਿਮਰਤਾ, ਸਤਿਕਾਰ ਅਤੇ ਸ਼ਰਧਾ ਨਾਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਉਕਤ ਸਥਾਨ 'ਤੇ ਸਥਾਪਿਤ ਕਰਵਾਏ। ਇਸ ਮੌਕੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਜੈਕਾਰਿਆਂ ਦੀ ਗੂੰਜ ਵਿਚ ਸਮਾਗਮ ਵਾਲੀ ਥਾਂ 'ਤੇ ਲਿਆਂਦੇ। ਇਸ ਤੋਂ ਬਾਅਦ ਗੁਰੂ ਮਰਿਆਦਾ ਅਨੁਸਾਰ ਅਰਦਾਸ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਆਈਆਂ ਹੋਈਆਂ ਸੰਗਤਾਂ ਨੇ ਫੁੱਲਾਂ ਦੀ ਵਰਖਾ ਕੀਤੀ। ਇਸ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਨੇ ਪੰਜ ਪਿਆਰਿਆਂ ਨੂੰ ਸਿਰਪਿਓ ਪਾ ਕੇ ਸਨਮਾਨ ਕੀਤਾ। ਫਿਰ ਗੁਰੂ ਮਰਿਆਦਾ ਮੁਤਾਬਕ ਸਮਾਗਮ ਦੀ ਸ਼ੁਰੂਆਤ ਕਰ ਦਿੱਤੀ ਗਈ।

350 ਬੱਚੀਆਂ ਨੇ ਕੀਤਾ ਕੀਰਤਨ
ਗੁਰੂ ਜੀ ਦੇ ਸ਼ਹੀਦੀ ਸਮਾਗਮ ਮੌਕੇ ਸਟੇਜ ਦੇ ਇੱਕ ਪਾਸੇ 350 ਬੱਚੀਆਂ ਵਲੋਂ ਕੀਰਤਨ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਅਤੇ ਹੋਰ ਆਗੂ ਜ਼ਮੀਨ 'ਤੇ ਬੈਠੇ। ਸਮਾਗਮ ਲਈ ਤਿਆਰ ਕੀਤੇ ਗਏ ਮੁੱਖ ਪੰਡਾਲ ਵਿੱਚ ਕੋਈ ਕੁਰਸੀ ਨਹੀਂ ਰੱਖੀ ਗਈ। ਹਰ ਕੋਈ ਜ਼ਮੀਨ 'ਤੇ ਬੈਠਿਆ ਅਤੇ ਗੁਰੂ ਗ੍ਰੰਥ ਸਾਹਿਬ ਨੂੰ ਸਟੇਜ ਤੋਂ ਲਗਭਗ ਢਾਈ ਫੁੱਟ ਉੱਪਰ ਰੱਖਿਆ ਗਿਆ। ਪ੍ਰਧਾਨ ਮੰਤਰੀ ਛੇਵੀਂ ਵਾਰ ਪਵਿੱਤਰ ਸ਼ਹਿਰ ਆਏ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

"ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ

ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਸਿੱਕਮ 'ਚ ਭਾਰੀ ਬਰਫ਼ਬਾਰੀ ਦੌਰਾਨ ਫਸੇ 46 ਸੈਲਾਨੀ, ਭਾਰਤੀ ਫੌਜ ਨੇ ਬਚਾਈ ਜਾਨ

ਸਿੱਕਮ 'ਚ ਭਾਰੀ ਬਰਫ਼ਬਾਰੀ ਦੌਰਾਨ ਫਸੇ 46 ਸੈਲਾਨੀ, ਭਾਰਤੀ ਫੌਜ ਨੇ ਬਚਾਈ ਜਾਨ

''ਛੇਤੀ ਤੋਂ ਛੇਤੀ ਛੱਡ ਦਿਓ ਇਰਾਨ..!'' ਜੰਗ ਦੇ ਮਾਹੌਲ ਵਿਚਾਲੇ ਭਾਰਤੀਆਂ ਲਈ ਜਾਰੀ ਹੋਈ ਅਡਵਾਈਜ਼ਰੀ

''ਛੇਤੀ ਤੋਂ ਛੇਤੀ ਛੱਡ ਦਿਓ ਇਰਾਨ..!'' ਜੰਗ ਦੇ ਮਾਹੌਲ ਵਿਚਾਲੇ ਭਾਰਤੀਆਂ ਲਈ ਜਾਰੀ ਹੋਈ ਅਡਵਾਈਜ਼ਰੀ

AP : ਦੁੱਧ ਨੇ ਬੁਝਾ'ਤੇ 4 ਘਰਾਂ ਦੇ ਚਿਰਾਗ ! CM ਵੱਲੋਂ ਸਖ਼ਤ ਕਾਰਵਾਈ ਦੇ ਹੁਕਮ

AP : ਦੁੱਧ ਨੇ ਬੁਝਾ'ਤੇ 4 ਘਰਾਂ ਦੇ ਚਿਰਾਗ ! CM ਵੱਲੋਂ ਸਖ਼ਤ ਕਾਰਵਾਈ ਦੇ ਹੁਕਮ

CM ਯੋਗੀ ਦੇ ਸਿੰਗਾਪੁਰ ਦੌਰੇ ਦਾ ਪਹਿਲਾ ਦਿਨ ਸਫ਼ਲ, 6,650 ਕਰੋੜ ਰੁਪਏ ਦੇ ਨਿਵੇਸ਼ ਸਮਝੌਤੇ

CM ਯੋਗੀ ਦੇ ਸਿੰਗਾਪੁਰ ਦੌਰੇ ਦਾ ਪਹਿਲਾ ਦਿਨ ਸਫ਼ਲ, 6,650 ਕਰੋੜ ਰੁਪਏ ਦੇ ਨਿਵੇਸ਼ ਸਮਝੌਤੇ

ਸਾਬਕਾ ਰੇਲ ਮੰਤਰੀ ਤੇ ਦਿੱਗਜ TMC ਨੇਤਾ ਮੁਕੁਲ ਰਾਏ ਦਾ ਦੇਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸਨ ਬਿਮਾਰ

ਸਾਬਕਾ ਰੇਲ ਮੰਤਰੀ ਤੇ ਦਿੱਗਜ TMC ਨੇਤਾ ਮੁਕੁਲ ਰਾਏ ਦਾ ਦੇਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸਨ ਬਿਮਾਰ

ਰਾਹੁਲ ਗਾਂਧੀ ਨੇ ਕੋਟਦੁਆਰ ਦੇ 'ਮੁਹੰਮਦ ਦੀਪਕ' ਨਾਲ ਕੀਤੀ ਮੁਲਾਕਾਤ, ਫਿਰ ਉਨ੍ਹਾਂ ਨੂੰ ਦੱਸਿਆ ਇਨਸਾਨੀਅਤ ਦੀ ਮਿਸਾਲ

ਰਾਹੁਲ ਗਾਂਧੀ ਨੇ ਕੋਟਦੁਆਰ ਦੇ 'ਮੁਹੰਮਦ ਦੀਪਕ' ਨਾਲ ਕੀਤੀ ਮੁਲਾਕਾਤ, ਫਿਰ ਉਨ੍ਹਾਂ ਨੂੰ ਦੱਸਿਆ ਇਨਸਾਨੀਅਤ ਦੀ ਮਿਸਾਲ

ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਤਲਾਸ਼ੀ ਮੁਹਿੰਮ ਤੋਂ ਬਾਅਦ ਨਿਕਲੀ ਅਫਵਾਹ

ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਤਲਾਸ਼ੀ ਮੁਹਿੰਮ ਤੋਂ ਬਾਅਦ ਨਿਕਲੀ ਅਫਵਾਹ